Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕੇਸਰ ਦੀ ਖੇਤੀ ਵਾਲਿਆਂ ਲਈ ਪਮਪੋਰ ਵਿੱਚ ਹਾਈਟੈਕ ਸਪਾਈਸ ਪਾਰਕ ਤਿਆਰ

August 13, 2020 09:33 PM

ਸ਼੍ਰੀਨਗਰ, 13 ਅਗਸਤ (ਪੋਸਟ ਬਿਊਰੋ)- ਕਸ਼ਮੀਰ ਵਿੱਚ ਕੇਸਰ ਦੀ ਖੇਤੀ ਕਰਨ ਵਾਲਿਆਂ ਦੇ ਲਈ ਪਹਿਲਾ ਹਾਈਟੈਕ ਸਪਾਈਸ ਪਾਰਕ ਬਣ ਚੁੱਕਾ ਹੈ। ਇਹ ਪਾਰਕ ਦੱਖਣੀ ਕਸ਼ਮੀਰ ਦੇ ਪਮਪੋਰ ਵਿੱਚ ਬਣਾਇਆ ਗਿਆ ਹੈ, ਜੋ ਦੁਨੀਆ ਭਰ ਵਿੱਚ ਕੇਸਰ ਦੇ ਲਈ ਪ੍ਰਸਿੱਧ ਨਗਰ ਹੈ, ਇਸ ਲਈ ਇਸ ਦੀ ਵਿਸ਼ੇਸ਼ ਮਹੱਤਤਾ ਹੈ।
ਇਸ ਹਾਈਟੈਕ ਸਪਾਈਸ ਪਾਰਕ ਵਿੱਚ ਇੱਕ ਵਿਗਿਆਨਿਕ ਲੈਬ ਤੇ ਟੈਸਟ ਬਲਾਕ ਹੈ, ਜਿੱਥੇ ਕੇਸਰ ਵਿੱਚ ਨਮੀ ਦੀ ਜਾਂਚ ਲਈ ਟੈਸਟ ਕੀਤਾ ਜਾਂਦਾ ਹੈ, ਜੋ ਇਸ ਦੀ ਗੁਣਵਤਾ ਲਈ ਮਹੱਤਵਪੂਰਨ ਹੈ। ਕੁਆਲਿਟੀ ਮੈਨੇਜਰ ਸਪਾਈਸ ਪਾਰਕ ਖੁਰਸ਼ੀਦ ਨੇ ਕਿਹਾ ਕਿ ਪਹਿਲਾਂ ਕਿਸਾਨ ਆਪਣੇ ਘਰ ਕੇਸਰ ਨੂੰ ਸੁਖਾਉਂਦੇ ਸਨ, ਜਿਸ ਦੇ ਕਾਰਨ ਉਨ੍ਹਾਂ ਨੂੰ ਬਾਜ਼ਾਰ ਵਿੱਚ ਕਾਫ਼ੀ ਨੁਕਸਾਨ ਹੁੰਦਾ ਸੀ। ਅਸੀਂ ਇਥੇ ਕੇਸਰ ਸੁਖਾਵਾਗੇ। ਸਰਕਾਰ ਦਾ ਉਦੇਸ਼ ਕੇਸਰ ਦੀ ਗੁਣਵਤਾ ਬਣਾਏ ਰੱਖਣਾ ਹੈ। ਇੱਕ ਕਰਮਚਾਰੀ ਮੁਦੱਸਿਰ ਅਮੀਰ ਨੇ ਕਿਹਾ ਕਿ ਪਹਿਲਾਂ ਕੇਸਰ ਦਾ ਟੈਸਟ ਕੀਤਾ ਜਾਂਦਾ ਹੈ ਤੇ ਫਿਰ ਉਨ੍ਹਾਂ ਦਾ ਸੈਂਪਲ ਲਿਆ ਜਾਂਦਾ ਹੈ। ਸਾਡੇ ਕੋਲ 1.2 ਅਤੇ 3 ਗ੍ਰੇਡ ਹੈ। ਗ੍ਰੇਡ ਦੇ ਆਧਾਰ 'ਤੇ ਪੈਕੇਜਿੰਗ ਕੀਤੀ ਜਾਂਦੀ ਹੈ। ਡਾਇਰੈਕਟਰ ਖੇਤੀ ਵਿਭਾਗ ਕਸ਼ਮੀਰ ਅਲਤਾਫ ਏਜਾਜ ਅੰਦ੍ਰਾਬੀ ਨੇ ਕਿਹਾ ਕਿ ਕਸ਼ਮੀਰੀ ਕੇਸਰ ਦੁਨੀਆ ਵਿੱਚ ਸਭ ਤੋਂ ਚੰਗਾ ਹੈ। ਉਨ੍ਹਾ ਕਿਹਾ ਕਿ ਇਹ ਪਾਰਕ 37 ਕਰੋੜ ਰੁਪਏ ਦੀ ਲਾਗਤ ਨਾਲ ਸਭ ਸਹੂਲਤਾਂ ਸਮੇਤਂ ਬਣਾਇਆ ਗਿਆ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ