Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਸਵਿਮਿੰਗ ਕਰਦੇ ਸਮੇਂ ਡੁੱਬਣ ਕਾਰਨ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ

August 13, 2020 11:30 PM

ਐਡਮੰਟਨ, 13 ਅਗਸਤ (ਪੋਸਟ ਬਿਊਰੋ) : ਕਲੀਅਰਵਾਟਰ ਕਾਊਂਟੀ, ਅਲਬਰਟਾ ਵਿੱਚ ਕ੍ਰੀਸੈਂਟ ਫਾਲਜ਼ ਵਿੱਚ ਸਵਿਮਿੰਗ ਕਰਨ ਸਮੇਂ ਤਿੰਨ ਵਿਅਕਤੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ|
ਆਰਸੀਐਮਪੀ ਅਨੁਸਾਰ ਸਵਿਮਿੰਗ ਕਰਦੇ ਸਮੇਂ ਇੱਕ ਬਾਲਗ ਝਰਨੇ ਦੇ ਹੇਠਾਂ ਵਹਿ ਗਿਆ ਅਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਦੋ ਹੋਰ ਲੋਕ ਉਸ ਦੇ ਪਿੱਛੇ ਪਾਣੀ ਦੇ ਬਹਾਅ ਨਾਲ ਵਹਿ ਗਏ| ਕਿਨਾਰੇ ਉੱਤੇ ਖੜ੍ਹੇ ਤਿੰਨ, ਛੇ ਅਤੇ ਦਸ ਸਾਲਾਂ ਦੇ ਬੱਚਿਆਂ ਨੇ ਫੋਨ ਕਰਕੇ ਮਦਦ ਮੰਗਵਾਈ| ਐਮਰਜੰਸੀ ਅਮਲਾ ਰਾਤੀਂ 8:00 ਵਜੇ ਪਹੁੰਚਿਆ| ਪਰ ਉੱਥੋਂ ਸਿਰਫ ਦੋ ਵਿਅਕਤੀਆਂ ਦੀਆਂ ਲਾਸ਼ਾਂ ਹੀ ਮਿਲ ਸਕੀਆਂ| ਤੀਜੀ ਲਾਸ਼ ਬੁੱਧਵਾਰ ਦੁਪਹਿਰੇ 2:30 ਵਜੇ ਮਿਲੀ|
ਮਾਊਂਟੀਜ਼ ਨੇ ਦੱਸਿਆ ਕਿ ਡੁੱਬਣ ਵਾਲੇ ਤਿੰਨੇ ਵਿਅਕਤੀ ਇੱਕੋ ਪਰਿਵਾਰ ਦੇ ਸਨ| ਬੱਚੇ ਇਸ ਸਮੇਂ ਰਿਸ਼ਤੇਦਾਰਾਂ ਦੀ ਕੇਅਰ ਵਿੱਚ ਹਨ| ਪਿਛਲੇ ਹਫਤੇ ਵੀ ਇੱਕ ਲਾਪਤਾ ਟੀਨੇਜਰ ਨੂੰ ਲੱਭਣ ਲਈ ਐਮਰਜੰਸੀ ਅਮਲੇ ਨੂੰ ਇਸ ਇਲਾਕੇ ਵਿੱਚ ਸੱਦਿਆ ਗਿਆ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ