Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਅਲਬਰਟਾ ਵਿੱਚ ਡੁੱਬਣ ਕਾਰਨ ਮਾਰੇ ਗਏ ਵਿਅਕਤੀਆਂ ਦੀ ਪਛਾਣ ਪਤੀ, ਪਤਨੀ ਤੇ ਭਤੀਜੇ ਵਜੋਂ ਹੋਈ

August 14, 2020 05:54 AM

ਐਡਮੰਟਨ, 13 ਅਗਸਤ (ਪੋਸਟ ਬਿਊਰੋ) : ਵੈਸਟ ਸੈਂਟਰਲ ਅਲਬਰਟਾ ਵਾਟਰਫਾਲ ਉੱਤੇ ਇੱਕੋ ਪਰਿਵਾਰ ਦੇ ਜਿਨ੍ਹਾਂ ਤਿੰਨ ਵਿਅਕਤੀਆਂ ਦੀ ਡੁੱਬਣ ਕਾਰਨ ਮੌਤ ਹੋਈ ਸੀ ਉਨ੍ਹਾਂ ਦੀ ਪਛਾਣ ਪਤੀ, ਪਤਨੀ ਤੇ ਉਨ੍ਹਾਂ ਦੇ ਭਤੀਜੇ ਵਜੋਂ ਹੋਈ ਹੈ|
ਐਡਮੰਟਨ ਵਾਸੀ 38 ਸਾਲਾ ਡਾæ ਪਰਤਬ ਰਾਇ ਓਡ, ਉਨ੍ਹਾਂ ਦੀ ਪਤਨੀ 38 ਸਾਲਾ ਵੇਨਝਾਰ ਓਡ ਤੇ ਉਨ੍ਹਾਂ ਦੇ ਭਤੀਜੇ 25 ਸਾਲਾ ਅਨੂਪ ਕੁਮਾਰ ਓਡ ਦੀ ਨੌਰਡੈਗ, ਅਲਬਰਟਾ ਤੋਂ ਪੱਛਮ ਵੱਲ ਕ੍ਰੀਸੈਂਟ ਫਾਲ ਉੱਤੇ ਵਾਪਰੀ ਇਸ ਤ੍ਰਾਸਦਿਕ ਘਟਨਾ ਵਿੱਚ ਮੌਤ ਹੋ ਗਈ|
ਪਰਿਵਾਰਕ ਮੈਂਬਰ ਵਕਾਸ ਓਡ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਅਨੂਪ ਪਾਕਿਸਤਾਨ ਤੋਂ ਯੂਨੀਵਰਸਿਟੀ ਆਫ ਅਲਬਰਟਾ ਵਿਖੇ ਐਕਸਚੇਂਜ ਵਿਦਿਆਰਥੀ ਵਜੋਂ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ| ਸਭ ਤੋਂ ਪਹਿਲਾਂ ਤੈਰਾਕੀ ਕਰਦਿਆਂ ਹੋਇਆਂ ਉਹੀ ਪਾਣੀ ਨਾਲ ਵਹਿ ਕੇ ਝਰਨੇ ਦੇ ਹੇਠਾਂ ਪਹੁੰਚਿਆ|
ਪਰਤਬ ਤੇ ਵੇਨਝਾਰ ਵੱਲੋਂ ਫਿਰ ਅਨੂਪ ਨੂੰ ਬਚਾਉਣ ਦੀ ਕੋਸ਼ਿਸ਼ ਸੁæਰੂ ਕੀਤੀ ਗਈ ਪਰ ਉਹ ਵੀ ਪਾਣੀ ਦੇ ਤੇਜ਼ ਵਹਾਅ ਨਾਲ ਝਰਨੇ ਦੇ ਹੇਠਾਂ ਵਹਿ ਗਏ| ਬਾਹਰ ਖੜ੍ਹੇ ਉਨ੍ਹਾਂ ਦੇ 3, 6 ਤੇ 10 ਸਾਲਾਂ ਦੇ ਬੱਚਿਆਂ ਨੇ ਕਿਨਾਰੇ ਤੋਂ ਰੌਲਾ ਪਾ ਕੇ ਮਦਦ ਮੰਗੀ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼