Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਜੋਸ਼ੋ ਖ਼ਰੋਸ਼ ਨਾਲ ਮਨਾਇਆ ਜਾਵੇਗਾ ਭਾਰਤ ਦਾ ਆਜ਼ਾਦੀ ਦਿਵਸ

August 14, 2020 07:01 AM

• ਪ੍ਰੀਮੀਆ ਡੱਗ ਫੋਰਡ ਵੀ ਹਿੱਸਾ ਲੈਣਗੇ ਆਜ਼ਾਦੀ ਦਿਵਸ ਦੇ ਜਸ਼ਨਾਂ ਵਿੱਚ
• ਤਿਰੰਗੇ ਦੇ ਰੰਗ ਵਿੱਚ ਰੰਗੀਆਂ ਜਾਣਗੀਆਂ ਓਨਟਾਰੀਓ ਦੀਆਂ ਅਹਿਮ ਥਾਂਵਾਂ

ਓਨਟਾਰੀਓ, 13 ਅਗਸਤ (ਪੋਸਟ ਬਿਊਰੋ) : ਮਾਈ ਇੰਡੀਅਨ ਇਨ ਕੈਨੇਡਾ ਐਸੋਸਿਏਸ਼ਨ ਵੱਲੋਂ 15 ਅਗਸਤ ਨੂੰ ਮਨਾਏ ਜਾ ਰਹੇ ਭਾਰਤ ਦੇ ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਸਬੰਧ ਵਿੱਚ ਇੱਕ ਕਾਰ ਰੈਲੀ ਕਰਵਾਈ ਜਾ ਰਹੀ ਹੈ|

ਇਸ ਸਬੰਧ ਵਿਚ ਦ ਗੋਰ ਰੋਡ, ਬਰੈਂਪਟਨ ਵਿਖੇ ਸਥਿਤ ਗ੍ਰੈਂਡ ਅੰਬੈਸੀ ਕਨਵੈਂਸ਼ਨ ਸੈਟਰ ਦੀ ਪਾਰਕਿੰਗ ਵਿੱਚ ਦੁਪਹਿਰੇ 12:30 ਤੋਂ ਹੀ ਕਾਰਾਂ ਜੁੜਨੀਆਂ ਸ਼ੁਰੂ ਹੋ ਜਾਣਗੀਆਂ| ਇਸ ਕਾਰ ਰੈਲੀ ਨੂੰ ਰਵਾਨਾ ਕਰਨ ਲਈ ਪ੍ਰੀਮੀਅਰ ਡੱਗ ਫੋਰਡ ਤੇ ਸੀਜੀ ਅਪੂਰਵਾ ਸ੍ਰੀਵਾਸਤਵ ਤੋਂ ਇਲਾਵਾ ਹੋਰ ਅਹਿਮ ਹਸਤੀਆਂ ਦੁਪਹਿਰੇ 1:00 ਵਜੇ ਪਹੁੰਚ ਜਾਣਗੀਆਂ|

ਇਸ ਦੌਰਾਨ ਓਨਟਾਰੀਓ ਦੀਆਂ ਅਹਿਮ ਥਾਂਵਾਂ ਜਿਵੇਂ ਕਿ ਨਾਇਗਰਾ ਫਾਲਜ਼, ਸੀਐਨ ਟਾਵਰਜ਼ ਤੇ ਨਥਾਨ ਫਿਲਿਪ ਸਕੁਏਅਰ ਵਿਖੇ ਟੋਰਾਂਟੋ ਸਾਈਨ ਨੂੰ ਭਾਰਤ ਦੇ ਤਿਰੰਗੇ ਝੰਡੇ ਦੇ ਰੰਗ ਵਿੱਚ ਰੰਗਿਆ ਜਾਵੇਗਾ| ਇਸ ਦਾ ਸ਼ਡਿਊਲ ਹੇਠ ਲਿਖੇ ਅਨੁਸਾਰ ਰਹੇਗਾ :

ਲੜੀ ਨੰ  

ਸਥਾਨ

ਮਿਤੀ

ਸਮਾਂ

1

ਨਾਇਗਰਾ ਫਾਲਜ਼

15 ਅਗਸਤ, 2020

8:30 ਤੋਂ 10:00 ਵਜੇ ਤੱਕ

2

ਨਥਾਨ ਫਿਲਿਪ ਸਕੁਏਅਰ ਵਿਖੇ ਟੋਰਾਂਟੋ ਸਾਈਨ

15 ਅਗਸਤ, 2020

8:30 ਵਜੇ ਤੋਂ ਰੋਟੇਸ਼ਨ ਉੱਤੇ

3

ਨਥਾਨ ਫਿਲਿਪ ਸਕੁਏਅਰ ਵਿਖੇ ਟੋਰਾਂਟੋ ਸਾਈਨ

16 ਅਗਸਤ, 2020

8:30 ਵਜੇ ਤੋਂ ਰੋਟੇਸ਼ਨ ਉੱਤੇ

4

ਸੀਐਨ ਟਾਵਰ

16 ਅਗਸਤ, 2020

8:30 ਵਜੇ ਤੋਂ ਰੋਟੇਸ਼ਨ ਉੱਤੇ

 
ਇਨ੍ਹਾਂ ਈਵੈਂਟਸ ਉੱਤੇ ਪਹੁੰਚਣ ਵਾਲੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਕੋਵਿਡ-19 ਸਬੰਧੀ ਲੋਕਲ ਅਧਿਕਾਰੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ