Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਹਲਕਾ ਫੁਲਕਾ

August 14, 2020 09:11 AM

ਸੁਭਾਸ਼, ‘‘ਯਾਰ, ਕੀ ਤੈਨੂੰ ਪਤਾ ਹੈ ਕਿ ਹਰ ਪਤਨੀ ਆਪਣੇ ਹਰ ਜਨਮ ਵਿੱਚ ਇੱਕੋ ਪਤੀ ਕਿਉਂ ਚਾਹੁੰਦੀ ਹੈ?”

ਪ੍ਰਦੀਪ, ‘‘...ਤਾਂ ਜੋ ਪਹਿਲਾਂ ਦੇ ਜਨਮ ਵਿੱਚ ਆਪਣੇ ਵਿਗੜੇ ਪਤੀ ਨੂੰ ਸੁਧਾਰਨ ਵਿੱਚ ਕੀਤੀ ਗਈ ਉਸ ਦੀ ਸਾਰੀ ਮਿਹਨਤ ਵਿਅਰਥ ਨਾ ਚਲੀ ਜਾਵੇ।”
*********
ਸੰਨੀ (ਕੰਜੂਸ ਵਿਅਕਤੀ ਨੂੰ), ‘‘ਦੁੱਖ ਤੋਂ ਬਾਅਦ ਸੁੱਖ ਦੀ ਕੋਈ ਉਦਾਹਰਣ ਦਿਓ।”
ਕੰਜੂਸ, ‘‘ਜੇ ਘਰ ਵਿੱਚ ਕੋਈ ਮਹਿਮਾਨ ਆ ਜਾਵੇ ਅਤੇ ਇਹ ਕਹਿਣਾ ਪਵੇ ਕਿ ਖਾਣਾ ਖਾ ਲਵੇ ਤਾਂ ਇਹ ਦੁੱਖ ਹੈ, ਪਰ ਜੇ ਮਹਿਮਾਨ ਇਹ ਕਹਿ ਦੇਵੇ ਕਿ ਮੈਂ ਖਾਣਾ ਖਾ ਕੇ ਆਇਆ ਹਾਂ ਤਾਂ ਇਹ ਦੁੱਖ ਤੋਂ ਬਾਅਦ ਦਾ ਸੁੱਖ ਹੈ।”
*********
ਮਾਲਕਣ (ਨੌਕਰ ਨੂੰ), ‘‘ਰਾਮੂ, ਜ਼ਰਾ ਬੱਚੇ ਨੂੰ ਬਾਹਰ ਲਿਜਾ ਕੇ ਹਵਾ ਖੁਆ ਲਿਆ।”
ਨੌਕਰ ਬੋਲਿਆ, ‘‘ਮੈਡਮ, ਥੋੜ੍ਹੀ ਦੇਰ ਪਹਿਲਾਂ ਬੱਚੇ ਨੇ ਦੁੱਧ ਪੀਤਾ ਹੈ। ਹਵਾ ਖਾਣ ਲਈ ਪੇਟ ਵਿੱਚ ਥਾਂ ਨਹੀਂ ਹੈ।”

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ