Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਫਰੀਦਕੋਟ ਰਿਆਸਤ ਦੀ ਜਾਇਦਾਦ ਹਾਲ ਦੀ ਘੜੀ ਸ਼ਾਹੀ ਟਰੱਸਟ ਸੰਭਾਲੇਗਾ

August 15, 2020 03:09 AM

ਫਰੀਦਕੋਟ, 14 ਅਗਸਤ (ਪੋਸਟ ਬਿਊਰੋ)- ਫਰੀਦਕੋਟ ਰਿਆਸਤ ਦੇ ਆਖਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਵੱਲੋਂ ਬਣਾਏ ਗਏ ਮਹਿਰਾਵਲ ਖੇਵਾ ਜੀ ਟਰੱਸਟ ਨੂੰ ਸੁਪਰੀਮ ਕੋਰਟ ਨੇ ਹਾਲ ਦੀ ਘੜੀ ਵੱਡੀ ਰਾਹਤ ਦਿੰਦਿਆਂ ਹੁਕਮ ਦਿੱਤਾ ਹੈ ਕਿ ਇਹੋ ਟਰੱਸਟ ਹਾਲੇ ਸ਼ਾਹੀ ਜਾਇਦਾਦ ਦੀ ਸੰਭਾਲ ਕਰੇਗਾ। ਇਸ ਮੌਕੇ ਮਹਿਰਾਵਲ ਖੇਵਾ ਜੀ ਟਰੱਸਟ ਰਿਆਸਤ ਦੀ ਕਰੀਬ 20 ਹਜ਼ਾਰ ਕਰੋੜ ਰੁਪਏ ਦੀ ਜਾਇਦਾਦ ਦੀ ਸਾਂਭ ਸੰਭਾਲ ਕਰ ਰਿਹਾ ਹੈ।
ਸੁਪਰੀਮ ਕੋਰਟ ਦੇ ਜਸਟਿਸ ਉਦੈ ਉਮੇਸ਼ ਲਲਿਤ ਤੇ ਜਸਟਿਸ ਵਨੀਤ ਸਰੀਨ ਨੇ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ ਦੇ ਨਿਪਟਾਰੇ ਤੱਕ ਮੌਜੂਦਾ ਸਥਿਤੀ ਬਹਾਲ ਰੱਖਣ ਦਾ ਹੁਕਮ ਦਿੰਦਿਆਂ ਕੇਸ ਦੀ ਸੁਣਵਾਈ ਛੇ ਅਕਤੂਬਰ ਤੱਕ ਟਾਲ ਦਿੱਤੀ ਹੈ। ਕੋਰਟ ਦੇ ਹੁਕਮ ਨਾਲ ਮਹਿਰਾਵਲ ਖੇਵਾ ਜੀ ਟਰੱਸਟ ਨੂੰ ਵੱਡੀ ਰਾਹਤ ਮਿਲੀ ਹੈ, ਕਿਉਂਕਿ ਟਰੱਸਟ ਭੰਗ ਹੋਣ ਨਾਲ ਇਹ ਬੈਂਕਾਂ ਰਾਹੀਂ ਲੈਣ ਦੇਣ ਕਰਨ ਤੋਂ ਅਸਮਰਥ ਹੋ ਗਿਆ ਸੀ। ਸੁਪਰੀਮ ਕੋਰਟ ਨੇ ਟਰੱਸਟ ਨੂੰ ਇਹ ਵੀ ਹੁਕਮ ਦਿੱਤੇ ਹਨ ਕਿ ਅਗਲੀ ਤਰੀਕ ਪੇਸ਼ੀ ਉਤੇ ਪਿਛਲੇ ਪੰਜ ਸਾਲਾਂ ਦੀ ਟਰੱਸਟ ਦੀ ਅਕਾਊਂਟ ਸਟੇਟਮੈਂਟ ਅਦਾਲਤ ਨੂੰ ਪੇਸ਼ ਕੀਤੀ ਜਾਵੇ। ਰਾਜਾ ਹਰਿੰਦਰ ਸਿੰਘ ਬਰਾੜ ਦੀ ਮੌਤ ਪਿੱਛੋਂ 1990 ਵਿੱਚ ਉਨ੍ਹਾਂ ਦੀ ਛੋਟੀ ਬੇਟੀ ਰਾਜਕੁਮਾਰੀ ਅੰਮ੍ਰਿਤ ਕੌਰ ਨੇ ਰਾਜੇ ਦੀ ਵਸੀਅਤ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਚਾਲੀ ਸਾਲਾਂ ਬਾਅਦ ਇਹ ਵਿਵਾਦ ਆਖਰੀ ਸੁਣਵਾਈ ਲਈ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਪੁੱਜ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ