Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਕਾਂਗਰਸੀ ਬੁਲਾਰੇ ਦੀ ਮੌਤ ਦਾ ਮਾਮਲਾ : ਰਾਜੀਵ ਤਿਆਗੀ ਦੀ ਪਤਨੀ ਬੋਲੀ : ਸੰਬਿਤ ਪਾਤਰਾ ਕਾਤਲ ਹੈ

August 15, 2020 03:20 AM

* ਮ੍ਰਿਤਕ ਦੇ ਆਖਰੀ ਸ਼ਬਦ ਸਨ, ਇਨ੍ਹਾਂ ਨੇ ਮੈਨੂੰ ਮਾਰ ਦਿੱਤਾ

ਲਖਨਊ, 14 ਅਗਸਤ (ਪੋਸਟ ਬਿਊਰੋ)- ਨਿਊਜ਼ ਚੈਨਲ ਦੀ ਬਹਿਸ ਵਿੱਚ ਸ਼ਾਮਲ ਹੋਣ ਦੇ ਕੁਝ ਦੇਰ ਬਾਅਦ ਕਾਂਗਰਸੀ ਬੁਲਾਰੇ ਰਾਜੀਵ ਤਿਆਗੀ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਤਿਆਗੀ ਦੀ ਪਤਨੀ ਨੇ ਵੀਡੀਓ ਵਿੱਚ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੂੰ ਕਾਤਲ ਦੱਸ ਕੇ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਮੌਤ ਤੋਂ ਪਹਿਲਾਂ ਕਿਹਾ ਸੀ, ਇਨ੍ਹਾਂ ਲੋਕਾਂ ਨੇ ਮੈਨੂੰ ਮਾਰ ਦਿੱਤਾ। ਤਿਆਗੀ ਦੀ ਪਤਨੀ ਨੇ ਕਿਹਾ, ਸੰਬਿਤ ਨੇ ਤਿੰਨ-ਚਾਰ ਵਾਰ ਮੇਰੇ ਪਤੀ ਨੂੰ ‘ਜੈਚੰਦ’ ਕਿਹਾ।
ਇਸ ਦੌਰਾਨ ਰਾਜੀਵ ਤਿਆਗੀ ਨਾਲ ਬਹਿਸ ਵਿੱਚ ਸ਼ਾਮਲ ਸੰਬਿਤ ਪਾਤਰਾ, ਨਿਊਜ਼ ਚੈਨਲ ਦੇ ਪ੍ਰਮੋਟਰ ਅਤੇ ਉਸ ਦੇ ਐਂਕਰ ਦੇ ਖਿਲਾਫ ਲਖਨਊ ਦੀ ਹਜਰਤਗੰਜ ਕੋਤਵਾਲੀ ਵਿੱਚ ਸਾਜ਼ਿਸ਼ ਹੇਠ ਹੱਤਿਆ ਦੀ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਕਰਤਾ ਯੂ ਪੀ ਕਾਂਗਰਸ ਦੇ ਬੁਲਾਰੇ ਅੰਸ਼ੂ ਅਵਸਥੀ ਨੇ ਕਿਹਾ, ਨਿਊਜ਼ ਚੈਨਲ ਦੀ ਬਹਿਸ ਵਿੱਚ ਵਿਸ਼ੇ ਤੋਂ ਵੱਖ ਨਿੱਜੀ ਗੱਲਬਾਤ ਹੋਣ ਲੱਗੀ ਸੀ ਅਤੇ ਸੰਬਿਤ ਪਾਤਰਾ ਨੇ ਤਿਆਗੀ ਨੂੰ ਜੈਚੰਦ ਬੋਲਿਆ ਤੇ ਕਿਹਾ ਕਿ ਤਿਲਕ ਲਾਉਣ ਨਾਲ ਕੋਈ ਹਿੰਦੂ ਨਹੀਂ ਹੋ ਜਾਂਦਾ। ਇਸੇ ਕਾਰਨ ਤਿਆਗੀ ਨੂੰ ਸਦਮਾ ਲੱਗਾ ਅਤੇ ਮੌਤ ਹੋ ਗਈ।
ਕਾਂਗਰਸੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਸੂਚਨਾ ਪ੍ਰਸਾਰਨ ਮੰਤਰੀ ਨੂੰ ਪੱਤਰ ਭੇਜ ਕੇ ਨਿਊਜ਼ ਚੈਨਲਾਂ ਦੇ ਲਈ ਚੋਣ ਜ਼ਾਬਤਾ ਲਾਗੂ ਕਰਨ ਦੀ ਮੰਗ ਕੀਤੀ ਹੈ। ਪੱਤਰ ਵਿੱਚ ਕਿਹਾ ਕਿ ਟੀ ਵੀ ਬਹਿਸ ‘ਕਲੰਕਿਤ ਕਰਨ ਵਾਲਾ ਦੈਤ’ ਬਣ ਚੁੱਕੀ ਹੈ। ਇਸ ਨੂੰ ਕਾਬੂ ਕਰਨ ਲਈ ਚੋਣ ਜ਼ਾਬਤਾ ਲਿਆ ਕੇ ‘ਸ਼ਿਸ਼ਟਤਾ’ ਬਹਾਲ ਕਰਨਾ ਜ਼ਰੂਰੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ