Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਲਾਈਫ ਸਟਾਈਲ

ਡਰਾਈ ਫਰੂਟ ਕਚੌਰੀ

August 26, 2020 09:11 AM

ਸਮੱਗਰੀ-ਇੱਕ ਕੱਪ ਮੈਦਾ, ਚੁਟਕੀ ਭਰ ਅਜਵਾਇਣ, ਚੁਟਕੀ ਭਰ ਹਿੰਙ, ਥੋੜ੍ਹੇ ਜਿਹੇ ਕਿਸ਼ਮਿਸ਼, 10-12 ਬਾਦਾਮ ਤੇ ਕਾਜੂ ਕੱਟੇ ਹੋਏ, ਦੋ-ਦੋ ਚਮਚ ਸ਼ੱਕਰ, ਮੂੰਗਫਲੀ, ਚਿੱਟੇ ਤਿਲ, ਖਸਖਸ ਅਤੇ ਨਾਰੀਅਲ (ਕੱਦੂਕਸ ਕੀਤਾ ਹੋਇਆ), ਇੱਕ ਚਮਚ ਲਾਲ ਮਿਰਚ ਪਾਊਡਰ ਅਤੇ ਸੌਂਫ, ਨਮਕ ਸਵਾਦ ਅਨੁਸਾਰ, ਅੱਧਾ ਮਚ ਅਮਚੂਰ ਪਾਊਡਰ, ਦੋ ਹਰੀਆਂ ਮਿਰਚਾਂ ਕੱਟੀਆਂ ਹੋਈਆਂ, ਤਲਣ ਲਈ ਤੇਲ।
ਵਿਧੀ-ਮੈਦੇ 'ਚ ਚੁਟਕੀ ਕੁ ਲੂਣ, ਅਜਵਾਇਣ, ਇੱਕ ਚਮਚ ਕੋਸਾ ਤੇਲ ਤੇ ਕੋਸਾ ਪਾਣੀ ਮਿਲਾ ਕੇ ਗੁੰਨ ਲਓ। ਕੱਪੜੇ ਨਾਲ ਢਕ ਕੇ 10 ਮਿੰਟ ਤੱਕ ਰੱਖੋ। ਫਿਲਿੰਗ ਲਈ ਕਿਸ਼ਮਿਸ਼ ਤੇ ਕਾਜੂ-ਬਾਦਾਮ ਮਿਲਾਓ। ਗੁੰਨੇ ਹੋਏ ਆਟੇ ਦੇ ਪੇੜੇ ਲੈ ਕੇ ਇੱਕ ਚਮਚ ਫਿਲਿੰਗ ਕਰ ਕੇ ਕਚੌਰੀ ਦਾ ਆਕਾਰ ਦਿੰਦਿਆਂ ਚੰਗੀ ਤਰ੍ਹਾਂ ਸੀਲ ਕਰ ਦਿਓ। ਕੜਾਹੀ 'ਚ ਤੇਲ ਗਰਮ ਕਰ ਕੇ ਕਚੌਰੀਆਂ ਨੂੰ ਹਲਕੇ ਸੇਕ 'ਤੇ ਸੁਨਹਿਰਾ ਹੋਣ ਤੱਕ ਤਲ ਲਓ।

 
Have something to say? Post your comment