Welcome to Canadian Punjabi Post
Follow us on

29

March 2024
 
ਕੈਨੇਡਾ

ਫੈਡਰਲ ਸਰਕਾਰ ਨੇ ਟਰੈਵਲ ਸਬੰਧੀ ਪਾਬੰਦੀਆਂ 30 ਸਤੰਬਰ ਤੱਕ ਵਧਾਈਆਂ

August 31, 2020 08:10 AM

ਓਟਵਾ, 30 ਅਗਸਤ (ਪੋਸਟ ਬਿਊਰੋ) : ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਫੈਡਰਲ ਸਰਕਾਰ ਵੱਲੋਂ ਟਰੈਵਲ ਸਬੰਧੀ ਪਾਬੰਦੀਆਂ ਇੱਕ ਮਹੀਨੇ ਲਈ ਹੋਰ ਵਧਾਈਆਂ ਜਾ ਰਹੀਆਂ ਹਨ।
ਪਬਲਿਕ ਸੇਫਟੀ ਮੰਤਰੀ ਬਿੱਲ ਬਲੇਅਰ ਨੇ ਬੀਤੇ ਦਿਨੀਂ ਟਵਿੱਟਰ ਉੱਤੇ ਆਖਿਆ ਕਿ ਕੈਨੇਡਾ ਲਈ ਕੌਮਾਂਤਰੀ ਟਰੈਵਲ ਵਿੱਚ 30 ਸਤੰਬਰ ਤੱਕ ਹੋਰ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਬਲੇਅਰ ਨੇ ਆਖਿਆ ਕਿ ਕੈਨੇਡੀਅਨ ਨਾਗਰਿਕ ਤੇ ਪਰਮਾਨੈਂਟ ਰੈਜ਼ੀਡੈਂਟਸ, ਜਿਹੜੇ ਕੈਨੇਡਾ ਪਰਤ ਰਹੇ ਹਨ, ਨੂੰ ਕੁਆਰਨਟੀਨ ਸਬੰਧੀ ਸਖ਼ਤ ਮਾਪਦੰਡਾਂ ਦੀ ਪਾਲਣਾ ਕਰਨੀ ਹੋਵੇਗੀ।
ਅਜੇ ਵੀ ਕੈਨੇਡਾ ਆਉਣ ਵਾਲੇ ਟਰੈਵਲਰਜ਼ ਤੋਂ ਪੁੱਛਿਆ ਜਾਵੇਗਾ ਕਿ ਕੀ ਉਨ੍ਹਾਂ ਨੂੰ ਖੰਘ, ਬੁਖਾਰ ਜਾਂ ਸਾਹ ਲੈਣ ਵਿੱਚ ਦਿੱਕਤ ਆਦਿ ਤਾਂ ਨਹੀਂ ਹੈ। ਕੈਨੇਡਾ ਪਰਤਣ ਵਾਲਿਆਂ ਨੂੰ ਜੇ ਕੋਵਿਡ-19 ਦੇ ਕੋਈ ਲੱਛਣ ਨਹੀਂ ਹਨ ਤਾਂ ਉਨ੍ਹਾਂ ਨੂੰ 14 ਦਿਨਾਂ ਲਈ ਕੁਆਰਨਟੀਨ ਕੀਤਾ ਜਾਣਾ ਲਾਜ਼ਮੀ ਹੋਵੇਗਾ ਤੇ ਜੇ ਉਨ੍ਹਾਂ ਵਿੱਚ ਕੋਵਿਡ-19 ਦੇ ਕੋਈ ਲੱਛਣ ਹਨ ਤਾਂ ਉਨ੍ਹਾਂ ਨੂੰ 14 ਦਿਨਾਂ ਲਈ ਆਈਸੋਲੇਟ ਕੀਤਾ ਜਾਵੇਗਾ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼