Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਕੋਵਿਡ-19 ਲਈ ਹੋਮ ਟੈਸਟਸ ਨੂੰ ਮਨਜੂæਰੀ ਦੇਣ ਬਾਰੇ ਵਿਚਾਰ ਕਰ ਰਿਹਾ ਹੈ ਸਿਹਤ ਮੰਤਰਾਲਾ

September 02, 2020 06:57 AM

ਓਟਵਾ, 1 ਸਤੰਬਰ (ਪੋਸਟ ਬਿਊਰੋ) : ਵਾਇਰਸ ਨੂੰ ਸਕਰੀਨ ਕਰਨ ਲਈ ਕੋਵਿਡ-19 ਟੈਸਟ ਘਰਾਂ ਵਿੱਚ ਕਰਨ ਦੀ ਇਜਾਜ਼ਤ ਦੇਣ ਬਾਰੇ ਹੈਲਥ ਕੈਨੇਡਾ ਮਨ ਬਣਾ ਰਿਹਾ ਹੈ| ਇਹ ਜਾਣਕਾਰੀ ਸਿਹਤ ਮੰਤਰੀ ਦੇ ਬੁਲਾਰੇ ਨੇ ਦਿੱਤੀ| ਜੇ ਇਸ ਫੈਸਲੇ ਨੂੰ ਮਨਜੂæਰੀ ਮਿਲ ਜਾਂਦੀ ਹੈ ਤਾਂ ਇਹ ਉਨ੍ਹਾਂ ਪਬਲਿਕ ਹੈਲਥ ਮਾਹਿਰਾਂ ਤੇ ਡਾਕਟਰਾਂ ਦੀ ਵੱਡੀ ਜਿੱਤ ਹੋਵੇਗੀ ਜਿਹੜੇ ਇਸ ਗੱਲ ਦੀ ਪੈਰਵੀ ਕਰ ਰਹੇ ਹਨ ਕਿ ਅਕਸਰ ਤੇ ਸਸਤੀ ਟੈਸਟਿੰਗ ਨਾਲ ਮਹਾਂਮਾਰੀ ਨੂੰ ਮਾਤ ਦਿੱਤੀ ਜਾ ਸਕਦੀ ਹੈ|
ਸਿਹਤ ਮੰਤਰਾਲਾ ਪਹਿਲਾਂ ਇਹ ਆਖ ਚੁੱਕਿਆ ਹੈ ਕਿ ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹੈ ਕਿ ਲੋਕ ਘਰਾਂ ਵਿੱਚ ਕੀਤੇ ਜਾਣ ਵਾਲੇ ਟੈਸਟ ਦੀ ਦੁਰਵਰਤੋਂ ਕਰ ਸਕਦੇ ਹਨ ਜਾਂ ਫਿਰ ਅਜਿਹੇ ਟੈਸਟ ਦੇ ਨਤੀਜਿਆਂ ਨੂੰ ਗਲਤ ਢੰਗ ਨਾਲ ਸਮਝ ਸਕਦੇ ਹਨ| ਸਿਹਤ ਮੰਤਰਾਲੇ ਦੇ ਬੁਲਾਰੇ ਕੋਲ ਡੇਵਿਡਸਨ ਨੇ ਇੱਕ ਬਿਆਨ ਵਿੱਚ ਆਖਿਆ ਕਿ ਮਹਾਂਮਾਰੀ ਵਧਣ ਨਾਲ ਹੈਲਥ ਕੈਨੇਡਾ ਸਕਰੀਨਿੰਗ ਦੇ ਮਕਸਦ ਨਾਲ ਹੋਮ ਟੈਸਟਿੰਗ ਡਿਵਾਇਸਿਜ਼ ਨੂੰ ਮਨਜ਼ੂਰੀ ਦੇਣ ਬਾਰੇ ਵਿਚਾਰ ਕਰ ਰਿਹਾ ਹੈ|
ਜੂਨ 2020 ਵਿੱਚ ਹੈਲਥ ਕੈਨੇਡਾ ਨੇ ਇਹ ਸੰਕੇਤ ਦਿੱਤਾ ਸੀ ਕਿ ਉਹ ਹੋਮ ਟੈਸਟ ਕਿੱਟਜ਼ ਲਈ ਆਈਆਂ ਅਰਜ਼ੀਆਂ ਦਾ ਮੁਲਾਂਕਣ ਨਹੀਂ ਕਰੇਗਾ| ਪਰ ਹੁਣ ਹਾਲਾਤ ਦੇ ਮੱਦੇਨਜ਼ਰ ਮੰਤਰਾਲੇ ਨੇ ਆਪਣੇ ਇਸ ਵਿਚਾਰ ਦੀ ਮੁੜ ਪੜਚੋਲ ਕਰਨ ਦਾ ਫੈਸਲਾ ਕੀਤਾ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ