Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਟਰੂਡੋ ਨੇ ਪੇਯੈਟ ਦਾ ਪੱਖ ਪੂਰਿਆ

September 03, 2020 01:06 AM

ਜੀਜੀ ਨੂੰ ਹਟਾਉਣ ਦਾ ਕੋਈ ਇਰਾਦਾ ਨਹੀਂ : ਟਰੂਡੋ

ਓਟਵਾ, 2 ਸਤੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਜੂਲੀ ਪੇਯੈਟ ਨੂੰ ਕਮਾਲ ਦੀ ਗਵਰਨਰ ਜਨਰਲ ਦੱਸਿਆ| ਉਨ੍ਹਾਂ ਆਖਿਆ ਕਿ ਹਾਲ ਦੀ ਘੜੀ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ ਕਿ ਉਹ ਰੀਡੋ ਹਾਲ ਵਿੱਚ ਤੰਗ ਪਰੇਸ਼ਾਨ ਕੀਤੇ ਜਾਣ ਦੇ ਲਾਏ ਜਾ ਰਹੇ ਦੋਸ਼ਾਂ ਦੇ ਚੱਲਦਿਆਂ ਮਹਾਰਾਣੀ ਐਲਿਜ਼ਾਬੈੱਥ ਨੂੰ ਪੇਯੈਟ ਦੀ ਥਾਂ ਕਿਸੇ ਹੋਰ ਨੂੰ ਗਵਰਨਰ ਜਨਰਲ ਥਾਪਣ ਲਈ ਆਖਣ|
ਟਰੂਡੋ ਨੇ ਇੱਕ ਇੰਟਰਵਿਊ ਵਿੱਚ ਆਖਿਆ ਕਿ ਰੀਡੋ ਹਾਲ ਵਿੱਚ ਕੰਮਕਾਜ ਦੇ ਹਾਲਾਤ ਦਾ ਜਾਇਜ਼ਾ ਲੈਣ ਤੇ ਹਕੀਕਤ ਦਾ ਪਤਾ ਲਾਉਣ ਲਈ ਪ੍ਰਿਵੀ ਕਾਉਂਸਲ ਆਫਿਸ ਨੇ ਪਹਿਲਾਂ ਹੀ ਤੀਜੀ ਧਿਰ ਤੋਂ ਮੁਲਾਂਕਣ ਕਰਵਾਉਣ ਦਾ ਫੈਸਲਾ ਕੀਤਾ ਹੈ| ਟਰੂਡੋ ਨੇ ਆਖਿਆ ਕਿ ਇਸ ਸਮੇਂ ਸਾਡੇ ਕੋਲ ਕਮਾਲ ਦੀ ਗਵਰਨਰ ਜਨਰਲ ਹੈ| ਮਹਾਂਮਾਰੀ ਦੌਰਾਨ ਹੋਰ ਕਿਸੇ ਤਰ੍ਹਾਂ ਦੀ ਕੋਈ ਗੱਲ ਕਿਸੇ ਨੂੰ ਨਹੀਂ ਸੁੱਝ ਰਹੀ ਤੇ ਨਾ ਹੀ ਕਿਸੇ ਨੂੰ ਵੀ ਸੰਵਿਧਾਨਕ ਸੰਕਟ ਨਜ਼ਰ ਆ ਰਿਹਾ ਹੈ|
ਜ਼ਿਕਰਯੋਗ ਹੈ ਕਿ ਪਬਲਿਕ ਸਰਵੈਂਟਸ ਤੇ ਰੀਡੋ ਹਾਲ ਦੇ ਸਾਬਕਾ ਕਰਮਚਾਰੀਆਂ ਸਮੇਤ 20 ਤੋਂ ਵੱਧ ਲੋਕਾਂ ਨੇ ਇਹ ਮੰਨਿਆ ਹੈ ਕਿ ਪੇਯੈਟ ਦੇ ਇਸ ਤਰ੍ਹਾਂ ਦੇ ਗਲਤ ਵਿਵਹਾਰ ਦੇ ਉਹ ਆਪ ਚਸ਼ਮਦੀਦ ਗਵਾਹ ਹਨ ਤੇ ਜਾਂ ਫਿਰ ਉਨ੍ਹਾਂ ਨਾਲ ਆਪ ਅਜਿਹਾ ਸਲੂਕ ਕੀਤਾ ਗਿਆ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ