Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਕਦੇ ਨਹੀਂ ਕਰ ਸਕਾਂਗਾ ਰਿਤਿਕ ਦੀ ਬਰਾਬਰੀ : ਟਾਈਗਰ

November 19, 2018 08:51 AM

ਟਾਈਗਰ ਸ਼ਰਾਫ ਰਿਤਿਕ ਰੋਸ਼ਨ ਦੇ ਨਾਲ ਫਿਲਮ ਕਰਨ ਵਾਲਾ ਹੈ। ਇਹ ਇੱਕ ਐਕਸ਼ਨ ਫਿਲਮ ਹੋਵੇਗੀ, ਜਿਸ ਦਾ ਨਿਰਦੇਸ਼ਨ ਸਿਧਾਰਥ ਆਨੰਦ ਕਰਨਗੇ। ਫਿਲਮ ਵਿੱਚ ਵਾਣੀ ਕਪੂਰ ਹੋਵੇਗੀ। ਰਿਤਿਕ ਨਾਲ ਫਿਲਮ ਬਾਰੇ ਟਾਈਗਰ ਨੇ ਕਿਹਾ, ‘‘ਮੈਂ ਉਨ੍ਹਾਂ ਨਾਲ ਕੰਮ ਕਰਨ ਨੂੰ ਲੈ ਕੇ ਕਾਫੀ ਉਤਸ਼ਾਹਤ ਹਾਂ। ਮੈਂ ਲੱਕੀ ਹਾਂ ਕਿ ਮੈਨੂੰ ਉਨ੍ਹਾਂ ਨਾਲ ਕੰਮ ਕਰਨ ਦਾ ਮੌਕਾ ਇੰਨੀ ਜਲਦੀ ਮਿਲ ਗਿਆ। ਉਹ ਮੇਰੇ ਆਈਡੀਅਲ ਹਨ। ਜੋ ਕੁਝ ਵੀ ਮੈਂ ਅੱਜ ਹਾਂ, ਉਸ ਵਿੱਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ। ਮੈਂ ਉਨ੍ਹਾਂ ਨੂੰ ਦੇਖਦੇ ਹੋਏ ਹੀ ਵੱਡਾ ਹੋਇਾ ਹਾਂ। ਮੈਂ ਆਪਣੇ ਆਪ ਨੂੰ ਬਹੁਤ ਤਿਆਰ ਕਰਨਾ ਹੈ। ਉਹ ਬਹੁਤ ਮਿਹਨਤੀ ਐਕਟਰ ਹਨ। ਉਹ ਆਪਣਾ 100 ਫੀਸਦੀ ਦਿੰਦੇ ਹਨ ਤਾਂ ਉਨ੍ਹਾਂ ਦੀ ਬਰਾਬਰੀ ਕਰਨ ਲਈ ਮੈਨੂੰ 200-300 ਫੀਸਦੀ ਦੇਣਾ ਹੋਵੇਗਾ। ਭਾਵੇਂ ਮੈਨੰ ਪਤਾ ਹੈ ਕਿ ਮੈਂ ਕਦੇ ਉਨ੍ਹਾਂ ਦੀ ਬਰਾਬਰੀ ਨਹੀਂ ਕਰ ਸਕਾਂਗਾ।”
ਦੋਵਾਂ ਦੀ ਇੱਕ ਹੋਰ ਫਿਲਮ ਦੀ ਗੱਲ ਕਰੀਏ ਤਾਂ ਟਾਈਗਰ ਇਨ੍ਹੀਂ ਦਿਨੀਂ ਆਪਣੀ ਫਿਲਮ ‘ਸਟੂਡੈਂਟ ਆਫ ਦਿ ਈਅਰ 2’ ਵਿੱਚ ਬਿਜ਼ੀ ਹਨ ਅਤੇ ਰਿਤਿਕ ਫਿਲਮ ‘ਸੁਪਰ 30’ ਨਾਂਅ 'ਤੇ ਆਨੰਦ ਕੁਮਾਰ 'ਤੇ ਬਣ ਰਹੀ ਬਾਇਓਪਿਕ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਦੋਵੇਂ ਅਭਿਨੇਤਾ ਬਹੁਤ ਕਮਾਲ ਦੇ ਡਾਂਸਰ ਹਨ ਅਤੇ ਦਰਸ਼ਕ ਉਨ੍ਹਾਂ ਦੇ ਡਾਂਸ ਦੇ ਕਾਰਨ ਹੀ ਉਨ੍ਹਾਂ ਦੀਆਂ ਫਿਲਮਾਂ ਦੇਖਦੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ