Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਅੱਜ ਤੋਂ ਖੁੱਲ੍ਹਣਗੇ ਮਿਸੀਸਾਗਾ ਤੇ ਓਕਵਿੱਲ ਦੇ ਕਮਿਊਨਿਟੀ ਸੈਂਟਰ

September 08, 2020 05:53 PM

ਮਿਸੀਸਾਗਾ, 8 ਸਤੰਬਰ (ਪੋਸਟ ਬਿਊਰੋ) : ਮਿਸੀਸਾਗਾ ਤੇ ਓਕਵਿੱਲ ਦੇ ਕਮਿਊਨਿਟੀ ਸੈਂਟਰਜ਼ ਅੱਜ ਤੋਂ ਖੁੱਲ੍ਹਣ ਜਾ ਰਹੇ ਹਨ| ਇਸ ਦੌਰਾਨ ਕੋਵਿਡ-19 ਸਬੰਧੀ ਸਖਤ ਮਾਪਦੰਡਾਂ ਦਾ ਪਾਲਣ ਕਰਨਾ ਹੋਵੇਗਾ|
ਮਿਸੀਸਾਗਾ ਵਿੱਚ ਕਮਿਊਨਿਟੀ ਸੈਂਟਰਜ਼, ਫਿੱਟਨੈੱਸ ਸੈਂਟਰਜ਼, ਇੰਡੋਰ ਪੂਲਜ਼ ਤੇ ਕੁੱਝ ਹੋਰ ਥਾਂਵਾਂ ਵੀ ਅੱਜ ਤੋਂ ਖੁੱਲ੍ਹ ਜਾਣਗੀਆਂ| ਪਰ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਨ੍ਹਾਂ ਦੇ ਪ੍ਰੋਗਰਾਮਜ਼ ਵਿੱਚ ਕੁੱਝ ਸੁਧਾਰ ਕੀਤਾ ਗਿਆ ਹੈ| ਕੁੱਝ ਸਿਟੀ ਸੇਵਾਵਾਂ ਵੀ ਅਪੁਆਂਟਮੈਂਟ ਤੋਂ ਬਾਅਦ ਉਪਲਬਧ ਹੋਣਗੀਆਂ| ਇਨ੍ਹਾਂ ਵਿੱਚ ਵਿਆਹ ਦਾ ਲਾਇਸੰਸ ਤੇ ਬਿਜ਼ਨਸ ਲਾਇਸੰਸ ਸ਼ਾਮਲ ਹੈ|
ਓਕਵਿੱਲ ਵੱਲੋਂ ਆਪਣੇ ਪੰਜ ਮੁੱਖ ਕਮਿਊਨਿਟੀ ਸੈਂਟਰ ਖੋਲ੍ਹੇ ਜਾ ਰਹੇ ਹਨ ਤੇ ਇਸ ਦੇ ਨਾਲ ਹੀ ਸਿਕਸਟੀਨ ਮਾਈਲ ਸਪੋਰਟਸ ਕਾਂਪਲੈਕਸ ਨੂੰ ਵੀ ਪਹਿਲਾਂ ਤੋਂ ਹੀ ਬੁੱਕ ਕੀਤੀਆਂ ਗਈਆਂ ਗਤੀਵਿਧੀਆਂ ਤੇ ਇਸ ਦੀ ਸੋਧੀ ਹੋਈ ਵਰਤੋਂ ਨਾਲ ਖੋਲ੍ਹਿਆ ਜਾਵੇਗਾ| ਇਨ੍ਹਾਂ ਫੈਸਿਲਿਟੀਜ਼ ਵਿੱਚ ਦਾਖਲ ਹੋਣ ਵਾਲੇ ਸਟਾਫ ਤੇ ਵਿਜ਼ਿਟਰਜ਼ ਦੀ ਪਹਿਲਾਂ ਸਕਰੀਨਿੰਗ ਕੀਤੀ ਜਾਵੇਗੀ| ਇਮਾਰਤ ਵਿੱਚ ਵੀ ਲੋਕ ਸੀਮਤ ਥਾਂਵਾਂ ਉੱਤੇ ਹੀ ਜਾ ਸਕਣਗੇ ਤੇ ਸੱਭ ਲਈ ਮਾਸਕ ਪਾਉਣੇ ਲਾਜ਼ਮੀ ਹੋਣਗੇ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ