Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਟੀਡੀਐਸਬੀ ਵੱਲੋਂ ਸਕੂਲ ਸ਼ੁਰੂ ਕਰਨ ਵਿੱਚ ਹੋਰ ਦੇਰ ਦਾ ਐਲਾਨ

September 11, 2020 05:24 PM

ਟੋਰਾਂਟੋ, 11 ਸਤੰਬਰ (ਪੋਸਟ ਬਿਊਰੋ) : ਜੀਟੀਏ ਵਿੱਚ ਸਕੂਲ ਯੀਅਰ ਦੀ ਸ਼ੁਰੂਆਤ ਕੋਈ ਬਹੁਤੀ ਵਧੀਆ ਨਹੀਂ ਹੋਈ ਹੈ| ਪ੍ਰੋਵਿੰਸ ਦੇ ਵੱਡੇ ਸਕੂਲ ਬੋਰਡ ਦੇ ਵਿਦਿਆਰਥੀਆਂ ਨੂੰ ਆਪਣੀ ਕਲਾਸ ਦੇ ਪਹਿਲੇ ਦਿਨ ਲਈ ਹੋਰ ਉਡੀਕ ਕਰਨੀ ਪੈ ਸਕਦੀ ਹੈ|
ਦ ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਮਾਪਿਆਂ ਤੇ ਗਾਰਡੀਅਨਜ਼ ਨੂੰ ਇੱਕ ਪੱਤਰ ਭੇਜ ਕੇ ਆਖਿਆ ਹੈ ਕਿ ਐਲੀਮੈਂਟਰੀ ਵਿਦਿਆਰਥੀਆਂ ਲਈ ਵੀ ਵਰਚੂਅਲ ਲਰਨਿੰਗ 17 ਸਤੰਬਰ ਤੱਕ ਡਿਲੇਅ ਕੀਤੀ ਜਾਵੇਗੀ| ਅਜਿਹਾ 66000 ਪਰਿਵਾਰਾਂ ਵੱਲੋਂ ਵਰਚੂਅਲ ਲਰਨਿੰਗ ਚੁਣੇ ਜਾਣ ਕਾਰਨ ਹੋਇਆ| ਟੀਡੀਐਸਬੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਾਰੇ ਸਟਾਫ ਤੇ ਵਿਦਿਆਰਥੀਆਂ ਲਈ ਪੂਰੀ ਸਥਿਰਤਾ ਨਾਲ ਸਕੂਲ ਖੋਲ੍ਹਣੇ ਯਕੀਨੀ ਬਣਾਉਣੇ ਹਨ|
ਪੱਤਰ ਵਿੱਚ ਇਹ ਵੀ ਆਖਿਆ ਗਿਆ ਕਿ ਸਕੂਲ ਖੁੱਲ੍ਹਣ ਬਾਰੇ ਸਾਰੀ ਜਾਣਕਾਰੀ ਅਧਿਆਪਕਾਂ ਵੱਲੋਂ ਦਿੱਤੀ ਜਾਵੇਗੀ|  

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ