Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਹੈਂਪਸ਼ਾਇਰ ਵਿੱਚ ਭਾਰਤੀ ਮੂਲ ਦੇ ਪਰਵਾਰ ਉੱਤੇ ਲੁਟੇਰਿਆਂ ਦਾ ਹਮਲਾ

September 11, 2020 10:41 PM

ਲੰਡਨ, 11 ਸਤੰਬਰ (ਪੋਸਟ ਬਿਊਰੋ)- ਹੈਂਪਸ਼ਾਇਰ ਇਲਾਕੇ ਵਿੱਚ ਇੱਕ ਭਾਰਤੀ ਮੂਲ ਦੇ ਪਰਵਾਰ `ਤੇ ਕੁਝ ਲੋਕਾਂ ਨੇ ਹਮਲਾ ਕੀਤਾ, ਜਿਸ ਦੌਰਾਨ ਮਮਤਾ ਮਾਥੁਰ ਨਾਂਅ ਦੀ ਔਰਤ ਜ਼ਖ਼ਮੀ ਹੋ ਗਈ।
ਬਾਸਿੰਗਸਟੋਕ ਦੇ ਸਾਊਥ ਵਿਊ ਦੀ ਕੌਮਵਿੱਲ ਰੋਡ ਦੇ ਇੱਕ ਘਰ ਵਿੱਚ ਕੱਲ੍ਹ ਸ਼ਾਮੀ 8.30 ਵਜੇ ਮਮਤਾ ਮਾਥੁਰ `ਤੇ ਦੋ ਲੋਕਾਂ ਨੇ ਹਮਲਾ ਕਰ ਦਿੱਤਾ। ਪਰਵਾਰ ਦੇ ਅਨੁਸਾਰ ਹਮਲਾਵਰ ਗੋਰੇ ਸਨ ਅਤੇ ਉਨ੍ਹਾਂ ਨੇ ਏਸ਼ੀਅਨ ਹੋਣ ਕਰਕੇ ਹਮਲਾ ਕੀਤਾ। ਉਹ ਸੋਚਦੇ ਸਨ ਕਿ ਉਨ੍ਹਾਂ ਕੋਲ ਸੋਨਾ ਹੋਵੇਗਾ। 44 ਸਾਲਾ ਮਮਤਾ ਨੇ ਕਿਹਾ ਕਿ ਇੱਕ ਹਮਲਾਵਰ ਦੇ ਹੱਥ ਵਿੱਚ ਲੋਹੇ ਦੀ ਰਾਡ ਅਤੇ ਸਪਰੇਅ ਦਾ ਕੈਨ ਸੀ। ਮਮਤਾ ਨੇ ਹਮਲਾਵਰ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਰੌਲਾ ਪਾਇਆ। ਇਸ ਮੌਕੇ ਉਸ ਦਾ ਪਤੀ ਡਾ. ਰਾਜੀਵ ਤੇ ਤਿੰਨ ਬੱਚੇ ਵੀ ਘਰ ਵਿੱਚ ਦੂਜੇ ਕਮਰੇ ਵਿੱਚ ਸਨ। ਮਮਤਾ ਨੇ ਕਿਹਾ ਕਿ ਉਸ ਨੇ ਵੇਖਿਆ ਕਿ ਉਸ ਦਾ ਪਰਵਾਰ, ਪਤੀ ਤੇ ਬੱਚੇ ਵੀ ਖ਼ਤਰੇ ਵਿੱਚ ਹਨ। ਉਸ ਦਾ ਪਤੀ ਜਦੋਂ ਹਮਲਾਵਰਾਂ ਵੱਲ ਵਧਿਆ ਤਾਂ ਉਹ ਭੱਜ ਗਏ। ਮਮਤਾ ਦੀ ਬੇਟੀ ਨੇ ਪੁਲਸ ਨੂੰ ਫੋਨ ਕਰਕੇ ਬੁਲਾਇਆ। ਹਮਲੇ ਵਿੱਚ ਮਮਤਾ ਦੇ ਸਿਰ ਅਤੇ ਬਾਂਹ `ਤੇ ਸੱਟਾਂ ਲੱਗੀਆਂ, ਜਿਸ ਕਾਰਨ ਉਸਨੂੰ ਦੋ ਦਿਨ ਹਸਪਤਾਲ ਰਹਿਣਾ ਪਿਆ। ਇਸ ਹਮਲੇ ਵਿਚ ਤਿੰਨ ਵਿਅਕਤੀ ਸ਼ਾਮਲ ਦੱਸੇ ਜਾਂਦੇ ਹਨ, ਇੱਕ ਵਿਅਕਤੀ ਨੇ ਮਮਤਾ ਤੇ ਹਮਲਾ ਕੀਤਾ, ਦੂਜਾ ਘਰ ਦੇ ਅੰਦਰ ਖੜਾ ਰਿਹਾ ਅਤੇ ਇੱਕ ਕਾਰ ਵਿੱਚ ਇੰਤਜ਼ਾਰ ਕਰ ਰਿਹਾ ਸੀ। ਪੁਲਸ ਨੇ ਉਕਤ ਮਾਮਲੇ ਵਿੱਚ ਦੋਸ਼ੀਆਂ ਦੀ ਪਛਾਣ ਲਈ ਲੋਕਾਂ ਤੋਂ ਮਦਦ ਮੰਗੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ