Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਕਰੋਨਾਵਾਇਰਸ ਰੋਕਣ ਲਈ ਉੱਤਰੀ ਕੋਰੀਆ ਨੇ ਸ਼ੂਟ-ਟੂ-ਕਿੱਲ ਦੇ ਦਿੱਤੇ ਹੁਕਮ

September 12, 2020 12:21 AM

ਵਾਸ਼ਿੰਗਟਨ, 11 ਸਤੰਬਰ (ਪੋਸਟ ਬਿਊਰੋ) : ਉੱਤਰੀ ਕੋਰੀਆਈ ਅਧਿਕਾਰੀਆਂ ਵੱਲੋਂ ਕਰੋਨਾਵਾਇਰਸ ਨੂੰ ਰੋਕਣ ਲਈ ਨਵਾਂ ਢੰਗ ਲੱਭਿਆ ਗਿਆ ਹੈ ਜੋ ਹੈ ਸ਼ੂਟ-ਟੂ-ਕਿੱਲ| ਇਹ ਫੈਸਲਾ ਚੀਨ ਤੋਂ ਦੇਸ਼ ਵਿੱਚ ਦਾਖਲ ਹੋਣ ਵਾਲੇ ਕਰੋਨਾਵਾਇਰਸ ਨੂੰ ਰੋਕਣ ਲਈ ਕੀਤਾ ਗਿਆ ਹੈ| ਇਹ ਜਾਣਕਾਰੀ ਦੱਖਣ ਵਿੱਚ ਅਮਰੀਕੀ ਸੈਨਾਵਾਂ ਦੇ ਕਮਾਂਡਰ ਵੱਲੋਂ ਦਿੱਤੀ ਗਈ|
ਹੈਰਾਨੀ ਵਾਲੀ ਗੱਲ ਇਹ ਹੈ ਕਿ ਦੁਨੀਆਂ ਭਰ ਵਿੱਚ ਫੈਲੀ ਇਸ ਮਹਾਂਮਾਰੀ ਦੇ ਇੱਕ ਮਾਮਲੇ ਦੀ ਵੀ ਉੱਤਰੀ ਕੋਰੀਆ ਵਿੱਚ ਪੁਸ਼ਟੀ ਨਹੀਂ ਕੀਤੀ ਗਈ ਹੈ| ਆਪਣੇ ਮੁੱਖ ਭਾਈਵਾਲ ਚੀਨ ਨਾਲ ਲੱਗਦੀਆਂ ਸਰਹੱਦਾਂ ਨੂੰ ਪਯੌਂਗਯੈਂਗ ਵੱਲੋਂ ਜਨਵਰੀ ਵਿੱਚ ਹੀ ਬੰਦ ਕਰ ਦਿੱਤਾ ਗਿਆ ਸੀ| ਜੁਲਾਈ ਵਿੱਚ ਸਰਕਾਰੀ ਮੀਡੀਆ ਨੇ ਆਖਿਆ ਕਿ ਸਰਕਾਰ ਨੇ ਮੈਕਸੀਮਮ ਲੈਵਲ ਤੱਕ ਆਪਣੀ ਸਟੇਟ ਆਫ ਐਮਰਜੰਸੀ ਵਧਾ ਦਿੱਤੀ ਹੈ|
ਯੂਐਸ ਫੋਰਸਿਜ਼ ਕੋਰੀਆ (ਯੂਐਸਐਫਕੇ) ਦੇ ਕਮਾਂਡਰ ਰੌਬਰਟ ਅਬਰਾਮਜ਼ ਨੇ ਆਖਿਆ ਕਿ ਬਾਰਡਰ ਬੰਦ ਹੋਣ ਨਾਲ ਸਮਗਲ ਕੀਤੀਆਂ ਜਾਣ ਵਾਲੀਆਂ ਵਸਤਾਂ ਦੀ ਮੰਗ ਵਿੱਚ ਵਾਧਾ ਹੋ ਗਿਆ ਤੇ ਇਸ ਲਈ ਅਧਿਕਾਰੀਆਂ ਨੂੰ ਦਖਲ ਦੇਣਾ ਪੈ ਰਿਹਾ ਹੈ| ਆਨਲਾਈਨ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਬਰਾਮਜ਼ ਨੇ ਆਖਿਆ ਕਿ ਉੱਤਰੀ ਕੋਰੀਆ ਨੇ ਨਵੀਂ ਬਫਰ ਜੋæਨ ਸੁæਰੂ ਕੀਤੀ ਹੈ, ਜੋ ਕਿ ਚੀਨ ਦੀ ਸਰਹੱਦ ਤੋਂ ਇੱਕ ਜਾਂ ਦੋ ਕਿਲੋਮੀਟਰ ਦੀ ਦੂਰੀ ਉੱਤੇ ਹੈ| ਉੱਥੇ ਉਨ੍ਹਾਂ ਨੌਰਥ ਕੋਰੀਅਨ ਐਸਓਐਫ (ਸਪੈਸ਼ਲ ਆਪਰੇਸ਼ਨਜ਼ ਫੋਰਸਿਜ਼) ਲਾਈਆਂ ਹਨ ਤੇ ਉਨ੍ਹਾਂ ਨੂੰ ਸ਼ੂਟ-ਟੂ-ਕਿੱਲ ਦੇ ਹੁਕਮ ਦਿੱਤੇ ਗਏ ਹਨ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ