Welcome to Canadian Punjabi Post
Follow us on

29

March 2024
 
ਮਨੋਰੰਜਨ

‘ਦ ਐਂਡ’ ਦੇ ਲਈ ਨੱਬੇ ਕਰੋੜ ਦੀ ਫੀਸ ਲੈਣਗੇ ਅਕਸ਼ੈ ਕੁਮਾਰ

September 14, 2020 09:35 AM

ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਵੈੱਬ ਸੀਰੀਜ਼ ‘ਦ ਐਂਡ’ ਦੇ ਲਈ ਨੱਬੇ ਕਰੋੜ ਫੀਸ ਲੈ ਸਕਦੇ ਹਨ। ਅਕਸ਼ੈ ਕੁਮਾਰ ਨੇ ਪਿਛਲੇ ਸਾਲ ਅਨਾਊਂਸ ਕੀਤਾ ਸੀ ਕਿ ਉਹ ‘ਦ ਐਂਡ’ ਦੇ ਨਾਲ ਡਿਜੀਟਲ ਡੈਬਿਊ ਕਰਨ ਵਾਲੇ ਹਨ। ਐਕਸ਼ਨ ਥ੍ਰਿਲਰ ਇਹ ਫਿਲਮ 2020 ਵਿੱਚ ਫਲੋਰ 'ਤੇ ਜਾਣ ਵਾਲੀ ਸੀ, ਪਰ ਕੋਰੋਨਾ ਦੇ ਕਾਰਨ ਲਾਕਡਾਊਨ ਕਾਰਨ ਅਜਿਹਾ ਨਹੀਂ ਹੋ ਸਕਿਆ। ਇਹ ਸਟੰਟ ਆਧਾਰਤ ਸ਼ੋਅ ਹੈ। ਇਸ ਸੀਰੀਜ਼ ਵਿੱਚ ਅਕਸ਼ੈ ਦੇ ਖਤਰਨਾਕ ਸਟੰਟ ਦੇਖਣ ਨੂੰ ਮਿਲਣਗੇ।
ਦੱਸਿਆ ਗਿਆ ਹੈ ਕਿ ਇਸ ਪ੍ਰੋਜੈਕਟ ਲਈ ਅਕਸ਼ੈ ਨੂੰ ਮੋਟੀ ਫੀਸ ਆਫਰ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਅਕਸ਼ੈ ਨੇ ਇਸ ਪ੍ਰੋਜੈਕਟ ਦੇ ਲਈ ਨੱਬੇ ਕਰੋੜ ਫੀਸ ਚਾਰਜ ਕੀਤੀ ਹੈ। ਅਕਸ਼ੈ ਦੇ ਬੇਟੇ ਆਰਵ ਨੇ ਆਪਣੇ ਪਿਤਾ ਨੂੰ ਵੈੱਬ ਸੀਰੀਜ਼ ਵਿੱਚ ਕੰਮ ਕਰਨ ਦੇ ਲਈ ਰਾਜ਼ੀ ਕੀਤਾ ਹੈ। ਅਕਸ਼ੈ ਦਾ ਵੈੱਬ ਸ਼ੋਅ ‘ਦ ਐਂਡ’ ਕਈ ਸੀਜ਼ਨ ਵਿੱਚ ਹੋਵੇਗਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ