Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

‘ਸ਼ਮਸ਼ੇਰਾ’ ਦੀ ਸ਼ੂਟਿੰਗ ਕਰ ਸਕਦੇ ਹਨ ਸੰਜੇ ਦੱਤ

September 14, 2020 09:37 AM

ਸੰਜੇ ਦੱਤ ਦੇ ਲੱਖਾਂ ਪ੍ਰਸ਼ੰਸਕਾਂ ਵਾਲਿਆਂ ਲਈ ਖੁਸ਼ਖਬਰੀ ਹੈ। ਉਹ ਇਸ ਹਫਤੇ ਰਣਵੀਰ ਕਪੂਰ ਦੇ ਨਾਲ ਫਿਲਮ ‘ਸ਼ਮਸ਼ੇਰਾ’ ਦੀ ਸ਼ੂਟਿੰਗ 'ਤੇ ਵਾਪਸੀ ਕਰ ਰਹੇ ਹਨ। ਸੰਜੇ ਦੇ ਕਰੀਬੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਗੌਰਤਲਬ ਹੈ ਕਿ ਸੰਜੇ ਨੇ ਪਿੱਛੇ ਜਿਹੇ ਇੱਕ ਥੈਰੇਪੀ ਸੈਸ਼ਨ ਲਿਆ ਹੈ। ਉਹ ਤੇਜ਼ੀ ਨਾਲ ਰਿਕਵਰ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਪਹਿਲੇ ਡਾਕਟਰ ਜਲੀਲ ਪਾਰਕਰ ਦੇ ਇਲਾਵਾ ਅਮਰੀਕਾ ਦੇ ਡਾਕਟਰਾਂ ਤੋਂ ਸੈਕਿੰਡ ਓਪੀਨੀਅਨ ਲਿਆ ਸੀ। ਉਸ ਦੇ ਬਾਅਦ ਉਹ ਲਗਾਤਾਰ ਕੋਕਿਲਾਬੇਨ ਹਸਪਤਾਲ ਵਿੱਚ ਡਾਕਟਰਾਂ ਦੇ ਸੰਪਰਕ ਵਿੱਚ ਹਨ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਸੰਜੇ ਦੱਤ ਨੂੰ ਉਸ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ, ਜਿਸ ਤਰ੍ਹਾਂ ਦੀ ਮੀਡੀਆ ਵਿੱਚ ਦੱਸੀ ਜਾ ਰਹੀਹੈ।
ਇਸ ਗੱਲ ਦੀ ਪੁਸ਼ਟੀ ਸੰਜੇ ਦੱਤ ਦੇ ਪਰਵਾਰ ਦੇ ਕੁਝ ਲੋਕਾਂ ਨੇ ਵੀ ਕੀਤੀ ਹੈ। ਬਿਮਾਰੀ ਨੂੰ ਸ਼ੁਰੂ ਦੀ ਸਟੇਜ 'ਤੇ ਹੀ ਫੜ ਲਿਆ ਗਿਆ ਅੇ ਸਹੀ ਡਾਕਟਰਾਂ ਵੱਲੋਂ ਟ੍ਰੀਟਮੈਂਟ ਕੀਤਾ ਜਾਣ ਲੱਗਾ ਜਿਸ ਦੀ ਵਜ੍ਹਾ ਨਾਲ ਸੰਜੇ ਦੱਤ ਫਿੱਟ ਹਨ। ਉਨ੍ਹਾਂ ਨੇ ਖੁਦ ਵੀ ਡਾਕਟਰਾਂ ਨੂੰ ਕਿਹਾ ਸੀ ਕਿ ਉਨ੍ਹਾਂ ਨੇ ਆਪਣੀਆਂ ਬਚੀਆਂ ਫਿਲਮਾਂ ਦਾ ਸ਼ੂਟਿੰਗ ਵੀ ਪੂਰੀ ਕਰਨੀ ਹੈ। ਸੰਜੇ ਦੱਤ ਨੇ ਅਹਿਤੀਆਤ ਦੇ ਤੌਰ 'ਤੇ ਅਮਰੀਕਾ ਵਿੱਚ ਕੁਝ ਸਾਲਾਂ ਦਾ ਵੀਜ਼ਾ ਲੈ ਲਿਆ ਹੈ, ਪਰ ਉਥੇ ਜਾਣ ਦੀ ਤਿਆਰੀ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ‘ਸ਼ਮਸ਼ੇਰਾ’ ਦੀ ਸ਼ੂਟਿੰਗ ਪੂਰੀ ਕਰਨ ਦੇ ਨਾਲ ਉਹ ‘ਭੁਜ ਪ੍ਰਾਈਡ ਆਫ ਇੰਡੀਆ' ਦੀ ਡਬਿੰਗ ਦਾ ਕੰਮ ਵੀ ਪੂਰਾ ਕਰਨਗੇ। ਫਿਲਹਾਲ ‘ਸ਼ਮਸ਼ੇਰਾ’ ਨਿਰਮਾਤਾਵਾਂ ਵੱਲੋਂ ਰਸਮੀ ਬਿਆਨ ਆਉਣਾ ਬਾਕੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ