Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਸਟਾਫਰ ਦੇ ਕੋਵਿਡ-19 ਪਾਜ਼ੀਟਿਵ ਆਉਣ ਤੋਂ ਬਾਅਦ ਬਲਾਕ ਕਾਕਸ ਆਈਸੋਲੇਸ਼ਨ 'ਚ

September 15, 2020 06:03 AM

ਓਟਵਾ, 15 ਸਤੰਬਰ (ਪੋਸਟ ਬਿਊਰੋ) : ਬਲਾਕ ਕਿਊਬਿਕੁਆ ਦੇ ਆਗੂ ਯਵੇਸ ਫਰੈਂਕੌਇਸ ਬਲਾਂਸੇæ ਤੇ ਉਨ੍ਹਾਂ ਦਾ ਸਮੁੱਚਾ ਕਾਕਸ ਹੀ ਸੈਲਫ ਆਈਸੋਲੇਟ ਹੋ ਗਿਆ ਹੈ| ਬਲਾਂਸ਼ੇ ਦੇ ਆਫਿਸ ਦੇ ਇੱਕ ਕਰਮਚਾਰੀ ਦੇ ਕੋਵਿਡ-19 ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ|
ਪਾਰਟੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਕਿ ਬਲਾਂਸੇæ ਤੇ ਬਲਾਕ ਦੇ 31 ਹੋਰ ਐਮਪੀਜ਼ ਦੇ ਟੈਸਟ ਕਰਵਾਏ ਜਾਣਗੇ ਤੇ ਇਨ੍ਹਾਂ ਸਾਰਿਆਂ ਵੱਲੋਂ ਪਬਲਿਕ ਹੈਲਥ ਪ੍ਰੀਕਾਸ਼ਨਜ਼ ਲਈਆਂ ਜਾਣਗੀਆਂ| ਇਹ ਵੀ ਆਖਿਆ ਗਿਆ ਕਿ ਸਾਰੇ ਵਰਚੂਅਲੀ ਕੰਮ ਕਰਨਾ ਜਾਰੀ ਰੱਖਣਗੇ| ਗਰੁੱਪ ਵੱਲੋਂ ਨਿਜੀ ਤੌਰ ਉੱਤੇ ਕੀਤੀ ਗਈ ਮੀਟਿੰਗ ਤੋਂ ਬਾਅਦ ਹੀ ਇਹ ਕਰਮਚਾਰੀ ਪਾਜ਼ੀਟਿਵ ਆਇਆ ਸੀ| ਬਲਾਕ ਕਿਊਬਿਕੁਆ ਦੀ ਤਰਜ਼ਮਾਨ ਕੈਰੋਲੇਨ ਲੈਂਡਰਾਇ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਸਾਡੇ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ|
ਪਾਰਲੀਆਮੈਂਟ ਦੀ ਕਾਰਵਾਈ ਸੁæਰੂ ਹੋਣ ਤੋਂ ਇੱਕ ਹਫਤੇ ਪਹਿਲਾਂ ਕਾਕਸ ਕੁਆਰਨਟੀਨ ਕਰ ਰਿਹਾ ਹੈ| ਇਸ ਵਾਰੀ ਪਾਰਲੀਆਮੈਂਟ ਵਿੱਚ ਕਈ ਤਰ੍ਹਾਂ ਦੀ ਅਹਿਮ ਬਹਿਸ ਹੋਣੀ ਹੈ ਤੇ 23 ਸਤੰਬਰ ਨੂੰ ਲਿਬਰਲਾਂ ਵੱਲੋਂ ਰਾਜ ਭਾਸ਼ਣ ਤੋਂ ਬਾਅਦ ਵੋਟਾਂ ਵੀ ਪੈਣੀਆਂ ਹਨ| ਹੁਣ ਤੱਕ ਮਹਾਂਮਾਰੀ ਕਾਰਨ ਹਾਊਸ ਆਫ ਕਾਮਨਜ਼ ਦਾ ਕੰਮਕਾਜ ਕਿਸ ਤਰ੍ਹਾਂ ਚਲਾਇਆ ਜਾਣਾ ਹੈ ਇਸ ਬਾਰੇ ਪਾਰਟੀਆਂ ਕਿਸੇ ਸਮਝੌਤੇ ਉੱਤੇ ਨਹੀਂ ਪਹੁੰਚੀਆਂ ਹਨ| 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ