Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਹਲਕਾ ਫੁਲਕਾ

September 15, 2020 09:07 AM

ਅਮਰ, ‘‘ਯਾਰ, ਲੋਕਾਂ ਨੇ ਮੈਨੂੰ ਸੋਸ਼ਲ ਵਰਕ ਕਰਨ 'ਤੇ ਬਹੁਤ ਕੁੱਟਿਆ।”

ਰੋਹਿਤ, ‘‘ਚੰਗਾ! ਤੂੰ ਕਿਹੜਾ ਸੋਸ਼ਲ ਵਰਕ ਕੀਤਾ ਸੀ?”
ਅਮਰ, ‘‘ਕਬਰਿਸਤਾਨ ਦੇ ਗੇਟ 'ਤੇ ਵੈਲਕਮ ਦਾ ਬੋਰਡ ਲਾ ਕੇ ਆਇਆ ਸੀ।”
*********
ਇੱਕ ਵਾਰ ਮਦਨ ਸ਼ੀਸ਼ੇ ਸਾਹਮਣੇ ਅੱਖਾਂ ਬੰਦ ਕਰ ਕੇ ਖੜ੍ਹਾ ਸੀ ਤਾਂ ਉਸ ਦੀ ਪਤਨੀ ਨੇ ਪੁੱਛਿਆ, ‘‘ਇਹ ਤੁਸੀਂ ਕੀ ਕਰ ਰਹੇ ਹੋ? ਖੜ੍ਹੇ-ਖੜ੍ਹੇ ਹੀ ਸੌਂ ਰਹੇ ਹੋ।”
ਮੁਸਕਰਾਉਂਦੇ ਹੋਏ ਮਦਨ ਬੋਲਿਆ, ‘‘ਮੇਰੀ ਨਾਸਮਝ ਪਤਨੀ, ਮੈਂ ਤਾਂ ਦੇਖ ਰਿਹਾ ਹਾਂ ਕਿ ਸੌਂਦੇ ਸਮੇਂ ਮੈਂ ਕਿਹੋ ਜਿਹਾ ਲੱਗਦਾ ਹਾਂ।”
*********
ਰਾਜੇਸ਼ (ਮਹਿੰਦਰ ਨੂੰ), ‘‘ਤੇਰੀ ਪਤਨੀ ਦੇ ਦੰਦਾਂ ਦਾ ਦਰਦ ਠੀਕ ਹੋਇਆ ਜਾਂ ਨਹੀਂ?”
ਮਹਿੰਦਰ, ‘‘ਹਾਂ, ਡਾਕਟਰ ਦੇ ਆਉਂਦਿਆਂ ਹੀ ਠੀਕ ਹੋ ਗਿਆ।”
ਰਾਜੇਸ਼ (ਹੈਰਾਨੀ ਨਾਲ), ‘‘ਚੰਗਾ, ਅਜਿਹੀ ਕਿਹੜੀ ਦਵਾਈ ਦਿੱਤੀ ਉਸ ਨੇ?”
ਮਹਿੰਦਰ, ‘‘ਦਵਾਈ ਵਗੈਰਾ ਕੁਝ ਵੀ ਨਹੀਂ ਦਿੱਤੀ। ਬੱਸ ਡਾਕਟਰ ਨੇ ਕਿਹਾ, ਇਹ ਬੁਢਾਪੇ ਦੀ ਨਿਸ਼ਾਨੀ ਹੈ। ਉਸ ਦਿਨ ਤੋਂ ਉਸ ਨੇ ਦਰਦ ਦੀ ਸ਼ਿਕਾਇਤ ਹੀ ਨਹੀਂ ਕੀਤੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!