Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼
 
ਟੋਰਾਂਟੋ/ਜੀਟੀਏ

ਪੁਲਿਸ ਨੇ ਲਾਪਤਾ ਹੋਈ ਟੀਨੇਜਰ ਨੂੰ ਲੱਭਣ ਵਿੱਚ ਜਨਤਾ ਤੋਂ ਸਹਿਯੋਗ ਦੀ ਕੀਤੀ ਮੰਗ

September 15, 2020 11:21 PM

ਬਰੈਂਪਟਨ, 15 ਸਤੰਬਰ (ਪੋਸਟ ਬਿਊਰੋ) : ਇੱਕ ਮਹੀਨੇ ਪਹਿਲਾਂ ਲਾਪਤਾ ਹੋਈ ਬਰੈਂਪਟਨ ਦੀ ਟੀਨੇਜਰ ਨੂੰ ਲੱਭਣ ਲਈ ਪੀਲ ਰੀਜਨਲ ਪੁਲਿਸ ਪੂਰੀ ਕੋਸ਼ਿਸ਼ ਕਰ ਰਹੀ ਹੈ| ਇਸ ਦੌਰਾਨ ਪੁਲਿਸ ਵੱਲੋਂ ਜਨਤਾ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ|
ਪੁਲਿਸ ਅਨੁਸਾਰ 16 ਸਾਲਾ ਖਾਲੀਆ ਮੈਕਲਿਓਡ ਸਦਰਲੈਂਡ ਨੂੰ ਆਖਰੀ ਵਾਰੀ 11 ਅਗਸਤ ਨੂੰ ਰਾਤੀਂ  9:30 ਵਜੇ ਬਰੈਂਪਟਨ ਵਿੱਚ ਹੁਰੌਨਤਾਰੀਓ ਸਟਰੀਟ ਤੇ ਬੋਲੀਵੀਆਰਡ ਡਰਾਈਵ ਇਲਾਕੇ ਵਿੱਚ ਵੇਖਿਆ ਗਿਆ ਸੀ| ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੈਕਲਿਓਡ ਨੇ ਪਰਿਵਾਰ ਤੇ ਦੋਸਤਾਂ ਨਾਲ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਹੁਣ ਇਹ ਸੰਪਰਕ ਵੀ ਟੁੱਟ ਚੁੱਕਿਆ ਹੈ|
ਦੱਸਿਆ ਗਿਆ ਕਿ ਉਹ ਸਿਆਹ ਰੰਗ ਦੀ, ਪੰਜ ਫੁੱਟ ਦੋ ਇੰਚ ਲੰਮੀ ਤੇ 120 ਵਜ਼ਨ ਦੀ ਲੜਕੀ ਹੈ| ਉਸ ਦੀ ਕੱਦਕਾਠੀ ਦਰਮਿਆਨੀ ਹੈ ਤੇ ਉਸ ਦੇ ਵਾਲਾਂ ਦਾ ਰੰਗ ਕਾਲਾ ਤੇ ਅੱਖਾਂ ਭੂਰੀਆਂ ਹਨ| 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ