Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਓਰੇਕਲ ਨਾਲ ਭਾਈਵਾਲੀ ਕਾਰਨ ਟਿਕਟਾਕ ਉੱਤੇ ਖਤਰਾ ਟਲਿਆ

September 16, 2020 02:37 AM

* ਚੀਨੀ ਕੰਪਨੀ ਬਾਈਟਡਾਂਸ ਵੱਲੋਂ ਮਾਈਕ੍ਰੋਸਾਫਟ ਦੀ ਬੋਲੀ ਰੱਦ 

ਨਿਊ ਯਾਰਕ, 15 ਸਤੰਬਰ (ਪੋਸਟ ਬਿਊਰੋ)- ਚੀਨੀ ਐਪ ਟਿਕਟਾਕ ਉੱਤੇ ਅਮਰੀਕਾ ਵਿੱਚ ਪਾਬੰਦੀ ਲੱਗਣ ਦਾ ਖਤਰਾ ਇਕ ਵਾਰ ਟਲ ਗਿਆ ਹੈ। ਇਸ ਐਪ ਦੀ ਮਾਲਕ ਚੀਨੀ ਕੰਪਨੀ ਬਾਈਟਡਾਂਸ ਨੇ ਮਾਈਕ੍ਰੋਸਾਫਟ ਦੀ ਬੋਲੀ ਰੱਦ ਕਰ ਕੇ ਟਿਕਟਾਕ ਲਈ ਅਮਰੀਕੀ ਕੰਪਨੀ ‘ਓਰੇਕਲ` ਨੂੰ ਤਕਨੀਕੀ ਭਾਈਵਾਲ ਬਣਾਉਣਾ ਮੰਨ ਲਿਆ ਹੈ। ਓਰੇਕਲ ਅਮਰੀਕਾ ਵਿੱਚ ਟਿਕਟਾਕ ਦੇ ਯੂਜ਼ਰ ਡਾਟਾ ਦਾ ਪ੍ਰਬੰਧ ਦੇਖੇਗੀ। ਇਸ ਤਰ੍ਹਾਂ ਟਿਕਟਾਕ ਨੇ ਕਾਰੋਬਾਰ ਨਹੀਂ ਵੇਚਿਆ। ਅਜੇ ਸਾਫ ਨਹੀਂ ਹੈ ਕਿ ਸੌਦੇ ਨੂੰ ਵਾਈਟ ਹਾਊਸ ਦੀ ਮਨਜ਼ੂਰੀ ਮਿਲੇਗੀ ਜਾਂ ਨਹੀਂ।
ਵਰਨਣ ਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨੀ ਐਪ ਨੂੰ ਰਾਸ਼ਟਰੀ ਸੁਰੱਖਿਆ ਦੇ ਲਈ ਖਤਰਾ ਮੰਨਦੇ ਹੋਏ ਦੋ ਕਾਰਜਕਾਰੀ ਹੁਕਮ ਜਾਰੀ ਕੀਤੇ ਸਨ। ਇਸ ਪਿੱਛੋਂ ਟਿਕਟਾਕ ਲਈ ਆਪਣਾ ਅਮਰੀਕੀ ਕਾਰੋਬਾਰੀ ਬੰਦ ਕਰਨ ਜਾਂ ਕਿਸੇ ਕੰਪਨੀ ਨੂੰ ਵੇਚਣ ਲਈ 12 ਨਵੰਬਰ ਤੱਕ ਦਾ ਸਮਾਂ ਸੀ। ਓਰੇਕਲ ਨਾਲ ਭਾਈਵਾਲੀ ਵਿੱਚ ਟਿਕਟਾਕ ਇਸ ਮੁਸ਼ਕਲ ਵਿੱਚ ਬਾਹਰ ਨਿਕਲਦੀ ਲੱਗਦੀ ਹੈ। ਮਾਈਕ੍ਰੋਸਾਫਟ ਦੇ ਕਹਿਣ ਮੁਤਾਬਕ ‘ਬਾਈਟਡਾਂਸ ਨੇ ਸਾਨੂੰ ਦੱਸਿਆ ਹੈ ਕਿ ਉਹ ਟਿਕਟਾਕ ਦਾ ਅਮਰੀਕੀ ਕਾਰੋਬਾਰ ਸਾਨੂੰ ਨਹੀਂ ਵੇਚ ਰਹੀ। ਸਾਡੀ ਰਾਏ ਹੈ ਕਿ ਦੇਸ਼ ਦੀ ਸੁਰੱਖਿਆ ਦੇ ਪੱਖੋਂ ਸਾਡੀ ਪੇਸ਼ਕਸ਼ ਅਮਰੀਕੀ ਯੂਜ਼ਰਸ ਲਈ ਚੰਗੀ ਸੀ।` ਅਜੇ ਇਹ ਸਪੱਸ਼ਟ ਨਹੀਂ ਕਿ ਟਿਕਟਾਕ ਵੱਲੋਂ ਤਕਨੀਕੀ ਭਾਈਵਾਲ ਵਜੋਂ ਓਰੇਕਲ ਦੀ ਚੋਣ ਉਸ ਵੱਲੋਂ ਚੀਨੀ ਐਪ ਵਿੱਚ ਵੱਡੀ ਹਿੱਸੇਦਾਰੀ ਹਾਸਲ ਕਰਨ ਨਾਲ ਵੀ ਹੈ ਕਿ ਨਹੀਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ