Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਰੋਹਿੰਗਿਆ ਮੁਸਲਿਮ ਵਾਪਸੀ ਦੇ ਲਈ ਬੰਗਲਾ ਦੇਸ਼ ਤੇ ਮਿਆਂਮਾਰ ਵਿਚਾਲੇ 3 ਸਮਝੌਤੇ

September 16, 2020 02:41 AM

ਢਾਕਾ, 15 ਸਤੰਬਰ (ਪੋਸਟ ਬਿਊਰੋ)- ਬੰਗਲਾ ਦੇਸ਼ ਦੇ ਵਿਦੇਸ਼ ਮੰਤਰੀ ਏ ਕੇ ਮੋਮਨ ਨੇ ਕਿਹਾ ਹੈ ਕਿ ਮਿਆਂਮਾਰ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਰੋਹਿੰਗਿਆ ਮੁਸਲਮਾਨਾਂ ਦੀ ਵਾਪਸੀ ਪ੍ਰਕਿਰਿਆ ਲਈ ਇਸ ਵਿੱਚ ਭਾਰਤ ਸਮੇਤ ਮਿੱਤਰ ਦੇਸ਼ਾਂ ਦੇ ਗੈਰ ਫੌਜੀ ਨਿਗਰਾਨ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਨੁੱਖੀ ਸਮੱਸਿਆ ਹੱਲ ਨਾ ਹੋਈ ਤਾਂ ਇਸ ਨਾਲ ਕੱਟੜਵਾਦ ਅਤੇ ਅੱਤਵਾਦ ਵਧੇਗਾ, ਜੋ ਇਸ ਖੇਤਰ ਦੀ ਸ਼ਾਂਤੀ ਅਤੇ ਸਥਿਰਤਾ ਲਈ ਖ਼ਤਰਾ ਹੋਵੇਗਾ।
ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਦੇ ਸੰਗਠਨ ਆਸੀਆਨ ਦੀ 27ਵੀਂ ਬੈਠਕ ਨੂੰ ਸੰਬੋਧਨ ਕਰਦੇ ਹੋਏ ਮੋਮਨ ਨੇ ਕਿਹਾ ਕਿ ਰੋਹਿੰਗਿਆ ਮੁਸਲਮਾਨ ਆਪਣੇ ਦੇਸ਼ (ਮਿਆਂਮਾਰ) ਨਹੀਂ ਵਾਪਸ ਜਾ ਰਹੇ, ਕਿਉਂਕਿ ਉਨ੍ਹਾਂ ਨੂੰ ਸੁਰੱਖਿਆ ਤੇ ਹੋਰ ਮੁੱਦਿਆਂ ਬਾਰੇ ਆਪਣੀ ਸਰਕਾਰ ਉੱਤੇ ਭਰੋਸਾ ਨਹੀਂ ਹੈ। ਇਸ ਬੈਠਕ ਦਾ ਆਯੋਜਨ ਵੀਅਤਨਾਮ ਨੇ ਕੀਤਾ ਸੀ। ਵੀਡੀਓ ਕਾਨਫਰੰਸ ਰਾਹੀਂ ਮੰਤਰੀ ਪੱਧਰ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਮੋਮਨ ਨੇ ਕਿਹਾ ਅਰਥ ਵਿਵਸਥਾ, ਹਾਲਾਤ, ਜ਼ੋਖਮ ਅਤੇ ਸਮਾਜ ਉੱਤੇ ਪੈਣ ਵਾਲੇ ਵਿਆਪਕ ਅਸਰ ਦੇ ਬਾਵਜੂਦ ਬੰਗਲਾ ਦੇਸ਼ ਨੇ ਮਿਆਂਮਾਰ ਤੋਂ ਆਏ 11 ਲੱਖ ਲੋਕਾਂ ਨੂੰ ਮਨੱਖੀ ਆਧਾਰ `ਤੇ ਸ਼ਰਨ ਦਿੱਤੀ ਹੈ। ਮਿਆਂਮਾਰ ਸਾਡਾ ਮਿੱਤਰ ਦੇਸ਼ ਹੈ, ਇਸ ਲਈ ਬੰਗਲਾ ਦੇਸ਼ ਨੇ ਉਨ੍ਹਾਂ ਦੀ ਵਾਪਸੀ ਦੇ ਲਈ ਮਿਆਂਮਾਰ ਦੇ ਨਾਲ ਤਿੰਨ ਸਮਝੌਤਿਆਂ `ਤੇ ਦਸਤਖਤ ਵੀ ਕੀਤੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ