Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਵੱਡੇ ਇੱਕਠਾਂ ਲਈ ਹੋਣਗੇ ਵੱਡੇ ਜੁਰਮਾਨੇ : ਫੋਰਡ

September 16, 2020 11:58 PM

ਟੋਰਾਂਟੋ, 16 ਸਤੰਬਰ (ਪੋਸਟ ਬਿਊਰੋ) : ਪ੍ਰੋਵਿੰਸ ਦੇ ਹੌਟ ਸਪੌਟਸ ਉੱਤੇ ਕੋਵਿਡ-19 ਨੂੰ ਨਿਯੰਤਰਿਤ ਕਰਨ ਲਈ ਪ੍ਰੀਮੀਅਰ ਡੱਗ ਫੋਰਡ ਵੱਲੋਂ ਆਪਣੇ ਮੰਤਰੀ ਮੰਡਲ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ|
ਫੋਰਡ ਨੇ ਸਵੀਕਾਰ ਕੀਤਾ ਕਿ ਇਹ ਸੰਭਵ ਹੈ ਕਿ ਟੋਰਾਂਟੋ, ਪੀਲ ਰੀਜਨ ਤੇ ਓਟਵਾ ਲਈ ਇੱਕਠ ਕਰਨ ਦੀ ਸੀਮਾਂ ਘਟਾ ਦਿੱਤੀ ਜਾਵੇ ਤੇ ਉਨ੍ਹਾਂ ਆਖਿਆ ਕਿ ਇਨ੍ਹਾਂ ਥਾਂਵਾਂ ਦੇ ਮੇਅਰਜ਼ ਨਾਲ ਉਨ੍ਹਾਂ ਵੱਲੋਂ ਇਸ ਬਾਬਤ ਗੱਲ ਵੀ ਕਰ ਲਈ ਗਈ ਹੈ| ਆਪਣੀ ਰੋਜ਼ਾਨਾ ਕੋਵਿਡ-19 ਬ੍ਰੀਫਿੰਗ ਵਿੱਚ ਫੋਰਡ ਨੇ ਆਖਿਆ ਕਿ ਜਦੋਂ ਨੀਤੀਆਂ ਅਤੇ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਗੱਲ ਆਉਂਦੀ ਹੈ ਤਾਂ ਅਸੀਂ ਸਾਰੇ 99æ9 ਫੀ ਸਦੀ ਇੱਕ ਰਾਇ ਰੱਖਦੇ ਹਾਂ| ਅਸੀਂ ਤੇਜ਼ੀ ਨਾਲ ਇਸ ਪਾਸੇ ਕੰਮ ਕਰਨਾ ਚਾਹੁੰਦੇ ਹਾਂ|
ਪ੍ਰੀਮੀਅਰ ਨੇ ਆਖਿਆ ਕਿ ਜੁਰਮਾਨੇ ਪ੍ਰੋਵਿੰਸ਼ੀਅਲ ਅਧਿਕਾਰ ਖੇਤਰ ਵਿੱਚ ਆਉਂਦੇ ਹਨ ਇਸ ਲਈ ਇਨ੍ਹਾਂ ਨੂੰ ਲਾਗੂ ਕਰਨ ਲਈ ਫੈਡਰਲ ਸਰਕਾਰ ਉੱਤੇ ਨਿਰਭਰ ਨਹੀਂ ਰਹਿਣਾ ਹੋਵੇਗਾ| ਐਮਪੀ ਸਟੈਨ ਚੋਅ ਦੇ ਵਿਆਹ ਵਿੱਚ ਹਿੱਸਾ ਲੈਣ ਦੇ ਸਬੰਧ ਵਿੱਚ ਜਦੋਂ ਫੋਰਡ ਤੋਂ ਸਵਾਲ ਪੁੱਛੇ ਗਏ ਤਾਂ ਉਨ੍ਹਾਂ ਆਖਿਆ ਕਿ ਉਸ ਵਿਆਹ ਵਿੱਚ ਸਾਰੇ ਪ੍ਰੋਟੋਕਾਲਜ਼ ਦੀ ਪਾਲਣਾ ਕੀਤੀ ਗਈ ਸੀ| ਹਰੇਕ ਵਿਅਕਤੀ ਨੇ ਉਸ ਕਮਰੇ ਵਿੱਚ ਮਾਸਕ ਲਾਇਆ ਹੋਇਆ ਸੀ| ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਫੋਰਡ ਸਰਕਾਰ ਸੈਕਿੰਡ ਵੇਵ ਲਈ, ਖਾਸ ਤੌਰ ਉੱਤੇ ਜਦੋਂ ਟੈਸਟਿੰਗ ਤੇ ਹਸਪਤਾਲ ਸਮਰੱਥਾ ਦਾ ਸਵਾਲ ਆਉਂਦਾ ਹੈ ਪੂਰੀ ਤਰ੍ਹਾਂ ਤਿਆਰ ਹੈ|  

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ