Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਕਰੋਨਾਵਾਇਰਸ ਆਊਟਬ੍ਰੇਕ ਕਾਰਨ ਪੈਮਬ੍ਰੋਕ ਵਿਚਲਾ ਹਾਈ ਸਕੂਲ ਕੀਤਾ ਗਿਆ ਬੰਦ

September 17, 2020 05:38 AM

ਓਨਟਾਰੀਓ, 16 ਸਤੰਬਰ (ਪੋਸਟ ਬਿਊਰੋ) : ਪੈਮਬ੍ਰੋਕ, ਓਨਟਾਰੀਓ ਦੇ ਹਾਈ ਸਕੂਲ ਵਿੱਚ ਕੋਵਿਡ-19 ਦੇ ਤਿੰਨ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ|
ਫੈਲੋਅਜ਼ ਹਾਈ ਸਕੂਲ ਵਿਖੇ ਇਨ੍ਹਾਂ ਤਾਜ਼ਾ ਮਾਮਲਿਆਂ ਦੀ ਪੁਸ਼ਟੀ ਬੁੱਧਵਾਰ ਨੂੰ ਹੋਈ ਤੇ ਇਹ ਦੋ ਪਹਿਲਾਂ ਵਾਲੇ ਕੇਸਾਂ ਨਾਲ ਵੀ ਸਬੰਧਤ ਪਾਈ ਗਈ| ਇਸ ਤੋਂ ਬਾਅਦ ਰੈਨਫਰਿਊ ਕਾਊਂਟੀ ਤੇ ਡਿਸਟ੍ਰਿਕਟ ਹੈਲਥ ਯੂਨਿਟ (ਆਰਸੀਡੀਐਚਯੂ) ਚੀਫ ਮੈਡੀਕਲ ਆਫੀਸਰ ਆਫ ਹੈਲਥ ਵੱਲੋਂ ਸਕੂਲ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਗਏ|
ਇਹ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹੇਗਾ ਤੇ ਸਿਰਫ ਜਨਤਾ ਦੀ ਮਨਜ਼ੂਰੀ ਤੋਂ ਬਾਅਦ ਹੀ ਖੋਲ੍ਹਿਆ ਜਾਵੇਗਾ| ਰੈਨਫਰਿਊ ਕਾਊਂਟੀ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਜਾਰੀ ਰਲੀਜ਼ ਅਨੁਸਾਰ ਕੋਈ ਵੀ ਵਿਦਿਆਰਥੀ ਜਾਂ ਸਟਾਫ, ਜਿਹੜਾ ਇਸ ਦੌਰਾਨ ਐਕਸਪੋਸ ਹੋਇਆ ਹੈ, ਨਾਲ ਪਬਲਿਕ ਹੈਲਥ ਸਿੱਧੇ ਤੌਰ ਉੱਤੇ ਸੰਪਰਕ ਕਰੇਗੀ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ