Welcome to Canadian Punjabi Post
Follow us on

02

July 2025
 
ਕੈਨੇਡਾ

9 ਵਿਅਕਤੀਆਂ ਨੂੰ ਟੱਕਰ ਮਾਰਨ ਵਾਲਾ ਮਾਂਟਰੀਅਲ ਦਾ ਡਰਾਈਵਰ ਗ੍ਰਿਫਤਾਰ

September 17, 2020 05:53 AM

ਮਾਂਟਰੀਅਲ, 16 ਸਤੰਬਰ (ਪੋਸਟ ਬਿਊਰੋ) : ਮਾਂਟਰੀਅਲ ਪੁਲਿਸ ਵੱਲੋਂ ਨੌਂ ਰਾਹਗੀਰਾਂ ਨੂੰ ਗੱਡੀ ਨਾਲ ਟੱਕਰ ਮਾਰਨ ਵਾਲੇ 38 ਸਾਲਾ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ|

ਪੁਲਿਸ ਦੇ ਬੁਲਾਰੇ ਇਮੈਨੂਅਲ ਕੋਚਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਰਾਹਗੀਰਾਂ ਨੂੰ ਕਾਫੀ ਸੱਟਾਂ ਲੱਗੀਆਂ| ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਨੂੰ ਟੱਕਰ ਮਾਰਨ ਤੋਂ ਬਾਅਦ ਕਾਹਲੀ ਨਾਲ ਡਰਾਈਵਰ ਮੌਕੇ ਤੋਂ ਗੱਡੀ ਭਜਾ ਕੇ ਲੈ ਗਿਆ ਤੇ ਫਿਰ ਉਸ ਨੇ ਐਵਨਿਊ ਵਾਲਾਡ ਤੇ ਰੂ ਡੀ ਡਿਜੌਨ ਦੇ ਕੋਨੇ ਉੱਤੇ ਅੱਠ ਵਿਅਕਤੀਆਂ ਨੂੰ ਗੱਡੀ ਨਾਲ ਹੋਰ ਟੱਕਰ ਮਾਰੀ|
ਇਸ ਹਾਦਸੇ ਵਿੱਚ ਛੇ ਬਾਲਗ ਤੇ ਦੋ ਬੱਚੇ ਜ਼ਖ਼ਮੀ ਹੋਏ, ਜੋ ਪਹਿਲਾਂ ਹੀ ਸਾਈਡਵਾਕ ਉੱਤੇ ਜਾ ਰਹੇ ਸਨ| ਪੁਲਿਸ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਪਿੱਛੇ ਡਰਾਈਵਰ ਦਾ ਕੀ ਮਕਸਦ ਸੀ ਉਹ ਪਤਾ ਨਹੀਂ ਲੱਗ ਸਕਿਆ| ਇਸ ਸਮੇਂ ਡਰਾਈਵਰ ਹਿਰਾਸਤ ਵਿੱਚ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ