Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਮਨੋਰੰਜਨ

‘ਡੌਲੀ ਔਰ ਕਿੱਟੀ’ ਦੇ ਕਿਰਦਾਰ ਵੋਕਲ ਅਤੇ ਲੋਕਲ ਹਨ : ਭੂਮੀ

September 17, 2020 09:16 AM

ਭੂਮੀ ਪੇਡਨੇਕਰ ਦੀ ਫਿਲਮ ‘ਡੌਲੀ ਕਿੱਟੀ ਔਰ ਵੋਹ ਚਮਕਤੇ ਸਿਤਾਰੇ’ ਰਿਲੀਜ਼ ਦੇ ਨਜ਼ਦੀਕ ਆ ਚੁੱਕੀ ਹੈ। ਇਸ ਫਿਲਮ ਦੇ ਬਾਰੇ ਵਿੱਚ ਭੂਮੀ ਕਹਿੰਦੀ ਹੈ, ‘‘ਮੈਨੂੰ ਯਕੀਨ ਹੈ ਕਿ ‘ਡੌਲੀ ਕਿੱਟੀ...’ ਨੂੰ ਦਰਸ਼ਕਾਂ ਦਾ ਢੇਰ ਸਾਰਾ ਪਿਆਰ ਮਿਲੇਗਾ। ਇਸ ਵਿੱਚ ਨਿਭਾਇਆ ਗਿਆ ਕਿੱਟੀ ਦਾ ਕਿਰਦਾਰ ਅੱਜ ਦੇ ਨਵੇਂ ਭਾਰਤ ਦੀ ਕਿਸੇ ਵੀ ਲੜਕੀ ਨਾਲ ਮਿਲਦਾ-ਜੁਲਦਾ ਹੈ।
ਹੁਣ ਤੱਕ ਮੇਰੀ ਰਿਲੀਜ਼ ਹੋਈਆਂ ਫਿਲਮਾਂ ਦੀਆਂ ਲੜਕੀਆਂ ਸਮਾਜ ਦੀ ਤੈਅ ਕੀਤੀਆਂ ਗਈਆਂ ਸੀਮਾਵਾਂ ਵਿੱਚ ਫਿੱਟ ਬੈਠਦੀਆਂ ਰਹੀਆਂ ਹਨ, ਪਰ ਡੌਲੀ ਅਤੇ ਕਿੱਟੀ ਹਰ ਤਰ੍ਹਾਂ ਦੀ ਸੋਸ਼ਲ ਕੰਡੀਸ਼ਨਿੰਗ ਨੂੰ ਬ੍ਰੇਕ ਕਰਦੀਆਂ ਹਨ। ਮੈਨੂੰ ਇਹ ਕਿਰਦਾਰ ਨਵੇਂ ਭਾਰਤ ਦੀਆਂ ਔਰਤਾਂ ਵਰਗੇ ਲੱਗੇ। ਹਮ ਵੋਕਲ ਅਤੇ ਲੋਕਲ ਹਾਂ।''

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!