Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਨਮਿਤ ਦਾਸ ਵੱਲੋਂ ‘ਆਫਤ-ਏ-ਇਸ਼ਕ’ ਲਈ ਸ਼ੂਟਿੰਗ ਸ਼ੁਰੂ

September 17, 2020 09:19 AM

ਅਭਿਨੇਤਾ ਨਮਿਤ ਦਾਸ ਨੇ ਫਿਲਮ ‘ਆਫਤ-ਏ-ਇਸ਼ਕ’ ਲਈ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦਰਮਿਆਨ ਨਾਸਿਕ ਵਿੱਚ ਫਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ। ਸਾਲ 2015 ਵਿੱਚ ਹੰਗਰੀ ਵਿੱਚ ਬਣੀ ਬਲੈਕ ਕਾਮੇਡੀ ਫਿਲਮ ‘ਲੀਜ਼ਾ, ਦਿ ਫੌਕਸ ਫੇਅਰੀ’ ਦਾ ਨਿਰੇਦਸ਼ਨ ਇੰਦਰਜੀਤ ਨੱਟੋਜੀ ਵੱਲੋਂ ਕੀਤਾ ਜਾ ਰਿਹਾ ਹੈ। ਫਿਲਮ ਵਿੱਚ ਨਮਿਤ ਦਾਸ, ਇਲਾ ਅਰੁਣ, ਅਮਿਤ ਸਿਆਲ, ਵਿਕਰਮ ਕੋਛੜ, ਦੀਪਕ ਡੋਬਰੀਆਲ ਤੇ ਨੇਹਾ ਸ਼ਰਮਾ ਭੂਮਿਕਾਵਾਂ ਨਿਭਾਅ ਰਹੇ ਹਨ।
ਇਸ ਸੰਬੰਧੀ ਨਮਿਤ ਦਾਸ ਨੇ ਕਿਹਾ ਕਿ ਹੰਗਰੀ ਦੀ ਇਹ ਫਿਲਮ ਵਿਸ਼ਵ ਸਿਨੇਮਾ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਪਸੰਦ ਰਹੀ ਹੈ ਤੇ ਮੇਰੇ ਲਈ ਇਹ ਖੁਸ਼ਕਿਸਮਤੀ ਹੈ ਕਿ ਮੈਂ ਇੱਕ ਬੇਹੱਦ ਹੁਨਰਮੰਦ ਟੀਮ ਨਾਲ ਇਸ ਦਾ ਭਰਤੀ ਰੂਪ ਤਿਆਰ ਕਰਨ ਲਈ ਕੰਮ ਕਰ ਰਿਹਾ ਹਾਂ। ਉਨ੍ਹਾਂ ਦੱਸਿਆ ਕਿ ਇਹ ਫਿਲਮ ਇਸ ਵਰ੍ਹੇ ਦੇ ਅਖੀਰ ਤੱਕ ਜੀ 5 'ਤੇ ਆਵੇਗੀ। ਨਮਿਤ ਦਾਸ ਮੀਰਾ ਨਾਇਰ ਦੀ ਫਿਲਮ ‘ਸੁਟੇਬਲ ਬੁਆਇ’ ਵਿੱਚ ਕੰਮ ਕਰ ਰਹੇ ਹਨ, ਜੋ ਕਿ ਵਿਕਰਮ ਸੇਠ ਦੇ ਨਾਵਲ 'ਤੇ ਆਧਾਰਤ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ