Welcome to Canadian Punjabi Post
Follow us on

29

March 2024
 
ਪੰਜਾਬ

ਹਰਸਿਮਰਤ ਕੌਰ ਬਾਦਲ ਨੇ ਮੋਦੀ ਕੈਬਨਿਟ ਤੋਂ ਦਿੱਤਾ ਅਸਤੀਫਾ

September 17, 2020 08:44 PM

ਨਵੀਂ ਦਿੱਲੀ, 17 ਸਤੰਬਰ (ਪੋਸਟ ਬਿਊਰੋ): ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਜ਼ਾਰਤ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਇਸਦੀ ਪੁਸ਼ਟੀ ਕੀਤੀ ਹੈ।ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਦੇ ਅਸਤੀਫੇ ਨੂੰ ਦੇਰੀ ਨਾਲ ਚੁੱਕਿਆ ਗਿਆ ਛੋਟਾ ਕਦਮ ਕਰਾਰ ਦਿੱਤਾ ਹੈ।
ਖੇਤੀਬਾੜੀ ਨਾਲ ਜੁੜੇ ਬਿੱਲ ਨੂੰ ਲੈ ਕੇ 'ਚ ਫੁੱਟ ਪੈ ਗਈ ਹੈ। ਬਿੱਲ ਦਾ ਵਿਰੋਧ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ