Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਕੰਗਨਾ ਨੇ ਕਿਹਾ: ਫਿਲਮਾਂ ਵਿਚ ਰੋਲ ਕਿਵੇਂ ਮਿਲਦੈ, ਸਭ ਨੂੰ ਪਤੈ

September 18, 2020 02:18 AM

* ਹੀਰੋ ਨਾਲ ਸੌਣ ਪਿੱਛੋਂ ਮਿਲਦੀ ਸੀ ਦੋ ਮਿੰਟ ਦੇ ਰੋਲ ਵਾਲੀ ਥਾਲੀ

ਨਵੀਂ ਦਿੱਲੀ, 17 ਸਤੰਬਰ (ਪੋਸਟ ਬਿਊਰੋ)- ਰਾਜ ਸਭਾ `ਚ ਜਯਾ ਬੱਚਨ ਦੇ ਬਿਆਨ ‘ਜਿਸ ਥਾਲੀ ਵਿੱਚ ਖਾਂਦੇ ਹੋ, ਉਸ ਵਿੱਚ ਛੇਕ ਕਰਦੇ ਹੋ` ਨੂੰ ਲੈ ਕੇ ਇੱਕ ਵਾਰ ਫਿਰ ਕੰਗਣਾ ਰਣੌਤ ਨੇ ਸਿੱਧਾ ਹਮਲਾ ਬੋਲਿਆ ਹੈ।
ਕੰਗਣਾ ਨੇ ਟਵੀਟ ਕੀਤਾ ਕਿ ‘ਬਾਲੀਵੁੱਡ ਵਿੱਚ ਅਭਿਨੇਤਰੀ ਨੂੰ ਦੋ ਮਿੰਟ ਦੇ ਰੋਲ ਵਿੱਚ ਆਈਟਮ ਨੰਬਰ ਅਤੇ ਰੋਮਾਂਟਿਕ ਸੀਨ ਮਿਲਦੇ ਹਨ। ਕਿਹੜੀ ਥਾਲੀ ਦਿੱਤੀ ਹੈ ਜਯਾ ਜੀ ਅਤੇ ਉਨ੍ਹਾਂ ਦੀ ਇੰਡਸਟਰੀ ਨੇ? ਇੱਕ ਥਾਲੀ ਮਿਲਦੀ ਸੀ, ਜਿਸ ਵਿੱਚ ਦੋ ਮਿੰਟ ਦੇ ਰੋਲ `ਚ ਆਈਟਮ ਨੰਬਰ ਅਤੇ ਇੱਕ ਰੋਮਾਂਟਿਕ ਸੀਨ ਮਿਲਦਾ ਸੀ, ਉਹ ਵੀ ਹੀਰੋ ਦੇ ਨਾਲ ਸੌਣ ਤੋਂ ਬਾਅਦ। ਮੈਂ ਇਸ ਇੰਡਸਟਰੀ ਨੂੰ ਫੈਮਿਨਿਜਮ ਸਿਖਾਇਆ, ਦੇਸ਼ਭਗਤੀ, ਨਾਰੀ ਪ੍ਰਧਾਨ ਫਿਲਮਾਂ ਨਾਲ ਥਾਲੀ ਸਜਾਈ, ਇਹ ਮੇਰੀ ਆਪਣੀ ਥਾਲੀ ਹੈ, ਜਯਾ ਜੀ ਤੁਹਾਡੀ ਨਹੀਂ।’
ਮੁੰਬਈ ਤੋਂ ਸ਼ਿਵ ਸੈਨਾ ਨੇ ਰਾਜ ਸਭਾ ਮੈਂਬਰ ਅਤੇ ਅਭਿਨੇਤਰੀ ਜਯਾ ਬੱਚਨ ਦਾ ਸਮਰਥਨ ਕੀਤਾ ਹੈ। ਸ਼ਿਵ ਸੈਨਾ ਨੇ ਆਪਣੇ ਮੁੱਖ ਪੱਤਰ ਸਾਮਨਾ ਵਿੱਚ ਕਿਹਾ ਕਿ ਜਿਹੜੇ ਬਾਲੀਵੁੱਡ ਉੱਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਦੋਸ਼ ਲਾਉਂਦੇ ਹਨ, ਉਹ ਪਾਖੰਡੀ ਹਨ ਤੇ ਉਨ੍ਹਾਂ ਦੇ ਬਿਆਨ ਦੋਹਰੇ ਮਾਪ ਦੰਡਾਂ ਵਾਲੇ ਹੁੰਦੇ ਹਨ। ਜਯਾ ਬੱਚਨ ਦੇ ਵਿਚਾਰਾਂ ਦਾ ਸਮਰਥਨ ਕਰਦੇ ਹੋਏ ਮਰਾਠੀ ਅਖਬਾਰ ਸਾਮਨਾ ਨੇ ਕਿਹਾ ਕਿ ਉਨ੍ਹਾਂ ਸਾਰੇ ਲੋਕਾਂ ਦਾ ਡੋਪ ਟੈਸਟ ਕੀਤਾ ਜਾਣਾ ਚਾਹੀਦਾ ਹੈ ਜੋ ਕਹਿੰਦੇ ਹਨ ਕਿ ਫਿਲਮ ਜਗਤ `ਚ ਸਾਰੇ ਕਲਾਕਾਰ ਤੇ ਟੈਕਨੀਸ਼ੀਅਨ ਨਸ਼ੀਲੇ ਪਦਾਰਥ ਦੇ ਪ੍ਰਭਾਵ `ਚ ਰਹਿੰਦੇ ਹਨ।
ਪਾਰਲੀਮੈਂਟ `ਚ ਜਯਾ ਬੱਚਨ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਅਮਿਤਾਭ ਬੱਚਨ ਦੇ ਜੁਹੂ ਵਾਲੇ ਘਰ ਦੇ ਬਾਹਰ ਦੀ ਸੁਰੱਖਿਆ ਹੋਰ ਪੱਕੀ ਕਰ ਦਿੱਤੀ ਗਈ ਹੈ। ਸੋਸ਼ਲ ਮੀਡੀਆ `ਤੇ ਯੂਜ਼ਰਸ ਜਿਵੇਂ ਜਯਾ ਬੱਚਨ ਦੇ ਬਿਆਨ ਪਿੱਛੋਂ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪਰਵਾਰ `ਤੇ ਟਿੱਪਣੀਆਂ ਕਰ ਰਹੇ ਹਨ, ਉਸ ਨੂੰ ਦੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ