Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮੰਦਰ ਦੇ ਦਰਸ਼ਨਾਂ ਲਈ ਜਾਂਦੇ ਭਗਤਾਂ ਦੀ ਕਿਸ਼ਤੀ ਡੁੱਬੀ, 12 ਮੌਤਾਂ

September 18, 2020 02:21 AM

ਜੈਪੁਰ, 17 ਸਤੰਬਰ (ਪੋਸਟ ਬਿਊਰੋ)- ਰਾਜਸਥਾਨ ਦੇ ਕੋਟਾ ਜ਼ਿਲ੍ਹੇ ਵਿੱਚ ਚੰਬਲ ਨਦੀ `ਚ ਕਿਸ਼ਤੀ ਡੁੱਬ ਗਈ ਤੇ ਕਰੀਬ 35 ਲੋਕਾਂ ਵਿੱਚੋਂ 12 ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਸੱਤ ਮਰਦ, ਚਾਰ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਸਨ। ਹਾਦਸੇ ਵਿੱਚ ਚਾਰ ਲੋਕ ਲਾਪਤਾ ਵੀ ਹੋ ਗਏ ਦੱਸੇ ਜਾ ਰਹੇ ਹਨ।
ਇਸ ਹਾਦਸੇ ਦੀ ਸੂਚਨਾ ਮਿਲਦੇ ਸਾਰ ਜ਼ਿਲ੍ਹਾ ਕੁਲੈਕਟਰ ਉਜਵਲ ਰਾਠੌਰ ਤੇ ਪੁਲਸ ਅਧਿਕਾਰੀ ਸ਼ਰਦ ਚੌਧਰੀ ਨੇ ਮੌਕੇ `ਤੇ ਪੁੱਜ ਕੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਦੇ ਮੁਤਾਬਕ ਇਹ ਹਾਦਸਾ ਕੱਲ੍ਹ ਸਵੇਰੇ ਕਰੀਬ ਨੌਂ ਵਜੇ ਗੋਠੜਾ ਕਲਾ ਪਿੰਡ ਵਿੱਚ ਹੋਇਆ। ਇਸ ਦੇ ਸ਼ਿਕਾਰ ਹੋਏ ਲੋਕ ਪੁਰਾਣੀ ਖਰਾਬ ਕਿਸ਼ਤੀ ਵਿੱਚ ਸਵਾਰ ਹੋ ਕੇ ਨੇੜੇ ਕਮਲੇਸ਼ਵਰ ਧਾਮ ਮੰਦਰ ਵਿੱਚ ਦਰਸ਼ਨਾਂ ਨੂੰ ਜਾ ਰਹੇ ਸਨ। ਕਿਸ਼ਤੀ ਵਿੱਚ ਸਮਰੱਥਾ ਤੋਂ ਵੱਧ ਲੋਕ ਸਵਾਰ ਸਨ। ਇਸ ਤੋਂ ਇਲਾਵਾ ਦਸ ਮੋਟਰ ਸਾਈਕਲਾਂ ਸਮੇਤ ਹੋਰ ਸਾਮਾਨ ਵੀ ਰੱਖਿਆ ਹੋਇਆ ਸੀ, ਜਿਸ ਨਾਲ ਕਿਸ਼ਤੀ ਨਦੀ ਵਿੱਚ ਕੁਝ ਦੂਰ ਜਾ ਕੇ ਡਾਵਾਂਡੋਲ ਹੋਈ ਤੇ ਪਲਟ ਗਈ। ਲੋਕ ਨਦੀ ਦੇ ਤੇਜ਼ ਵਹਾਅ `ਚ ਰੁੜ੍ਹ ਗਏ। ਇਨ੍ਹਾਂ `ਚੋਂ ਦੋ ਜਣੇ ਤਰ ਕੇ ਬਾਹਰ ਆ ਗਏ। ਇਸ ਤੋਂ ਬਾਅਦ ਹਾਦਸੇ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ ਗਈ। ਸੂਚਨਾ ਮਿਲਦੇ ਸਾਰ ਕੋਟਾ ਤੋਂ ਬਚਾਅ ਲਈ ਟੀਮ ਭੇਜੀ ਗਈ। ਗੋਤਾਖੋਰਾਂ ਨੇ 19 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। 12 ਲੋਕਾਂ ਦੀਆਂ ਲਾਸ਼ਾਂ ਕੱਢੀਆਂ ਗਈਆਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ