Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਦੁਨੀਆ ਦੇ ਸਭ ਤੋਂ ਛੋਟੇ ਬੱਸ ਡਰਾਈਵਰ ਦਾ ਨਾਂ ਗਿਨੀਜ਼ ਵਰਲਡ ਬੁੱਕ ਵਿੱਚ ਦਰਜ

September 18, 2020 10:32 PM

ਗਲਾਸਗੋ, 18 ਸਤੰਬਰ (ਪੋਸਟ ਬਿਊਰੋ)- ਗਿਨੀਜ਼ ਰਿਕਾਰਡ ਇੱਕ ਅਜਿਹਾ ਜ਼ਰੀਆ ਹੈ ਜੋ ਕਿਸੇ ਵੀ ਖੇਤਰ ਵਿੱਚ ਖਾਸ ਮੁਹਾਰਤ ਵਾਲੇ ਲੋਕਾਂ ਨੂੰ ਸੰਸਾਰ ਪੱਧਰ ਉੱਤੇ ਪ੍ਰਸਿੱਧੀ ਦਿਵਾਉਂਦਾ ਹੈ। ਇਸੇ ਲੜੀ ਹੇਠ ਹੈਂਪਸ਼ਾਇਰ ਦੇ ਇੱਕ ਆਦਮੀ ਨੇ ਦੁਨੀਆ ਦੇ ਸਭ ਤੋਂ ਛੋਟੇ ਬੱਸ ਡਰਾਈਵਰ (ਕੱਦ 136.2 ਸੈਂਟੀਮੀਟਰ, ਚਾਰ ਫੁੱਟ ਪੰਜ ਇੰਚ) ਵਜੋਂ ਆਪਣਾ ਨਾਂ ਗਿਨੀਜ਼ ਵਰਲਡ ਆਫ ਰਿਕਾਰਡ ਵਿੱਚ ਦਰਜ਼ ਕਰਵਾਇਆ ਹੈ।
ਫ੍ਰੈਂਕ ਫੀਕ ਹੈਚਮ ਨਾਂ ਦੇ ਇਸ ਵਿਅਕਤੀ ਨੇ ਬੱਸ ਡਰਾਈਵਰ ਭਰਤੀ ਹੋਣ ਤੋਂ ਪਹਿਲਾਂ 20 ਸਾਲਾਂ ਤੋਂ ਵੱਧ ਸਮੇਂ ਤੱਕ ਕਾਰ ਚਲਾਈ ਸੀ, ਪਰ 2017 ਵਿੱਚ ਉਸਨ ੇ ਬੱਸ ਡਰਾਇਵਿੰਗ ਟੈਸਟ ਦੇਣ ਦਾ ਫੈਸਲਾ ਕਰ ਲਿਆ। ਇਸ ਲਈ ਆਪਣੇ ਕੱਦ ਕਰਕੇ ਉਸ ਨੂੰ ਕੋਈ ਖਾਸ ਸੋਧ ਦੇ ਜ਼ਰੂਰਤ ਨਹੀਂ ਪਈ, ਉਸ ਨੂੰ ਬੱਸ ਆਪਣੀ ਸੀਟ ਤੇ ਸਟੀਅਰਿੰਗ ਵ੍ਹੀਲ ਨੂੰ ਆਪਣੇ ਮੁਤਾਬਕ ਬਣਾਉਣ ਦੀ ਲੋੜ ਸੀ। ਅੱਜ ਕੱਲ੍ਹ ਹੈਚਮ ਨਵੇਂ ਵਿਸ਼ਵ ਰਿਕਾਰਡ ਧਾਰਕਾਂ ਦੇ ਸਮੂਹ ਵਿੱਚੋਂ ਇੱਕ ਹੈ, ਜਿਸ ਨੂੰ ਗਿਨੀਜ਼ ਨੇ 2021 ਦੇ ਰਿਕਾਰਡ ਦੀ ਕਿਤਾਬ ਵਿੱਚ ਦਰਜ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ