Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਸਾਈਬਰਸਕਿਊਰਿਟੀ ਵਿੱਚ ਹੋਈ ਗੜਬੜ ਕਾਰਨ ਕਾਲਜ ਆਫ ਨਰਸਿਜ਼ ਨੇ ਸੇਵਾਵਾਂ ਕੀਤੀਆਂ ਬੰਦ

September 21, 2020 06:28 AM

ਓਨਟਾਰੀਓ,20 ਸਤੰਬਰ (ਪੋਸਟ ਬਿਊਰੋ) : ਓਨਟਾਰੀਓ ਦੀਆਂ ਨਰਸਾਂ ਦੀ ਰੈਗੂਲੇਟਰੀ ਬੌਡੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਿਸਟਮ ਨੂੰ ਸਾਈਬਰਸਕਿਊਰਿਟੀ ਸਬੰਧੀ ਗੜਬੜ ਦਾ ਸਾਹਮਣਾ ਕਰਨਾ ਪਿਆ ਹੈ। ਇਸ ਕਾਰਨ ਕੁੱਝ ਸੇਵਾਵਾਂ ਆਰਜ਼ੀ ਤੌਰ ਉੱਤੇ ਉਪਲਬਧ ਨਹੀਂ ਹੋਣਗੀਆਂ।
ਦ ਕਾਲਜ ਆਫ ਨਰਸਿਜ਼ ਆਫ ਓਨਟਾਰੀਓ ਦਾ ਕਹਿਣਾ ਹੈ ਕਿ ਕੁੱਝ ਆਨਲਾਈਨ ਸੇਵਾਵਾਂ ਜਿਵੇਂ ਕਿ ਫਾਈਂਡ ਅ ਨਰਸ, ਤੇ ਮੈਂਬਰ ਅਤੇ ਐਪਲੀਕੈਂਟ ਪੋਰਟਲਜ਼ 8 ਸਤੰਬਰ ਤੋਂ ਹੀ ਡਾਊਨ ਪਏ ਹਨ। ਗਰੁੱਪ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਬਾਅਦ ਉਹ ਇਹ ਜਾਂਚ ਕਰਵਾ ਰਹੇ ਹਨ ਕਿ ਕਿਤੇ ਇਸ ਨਾਲ ਨਿਜੀ ਜਾਣਕਾਰੀ ਨੂੰ ਤਾਂ ਕੋਈ ਨੁਕਸਾਨ ਨਹੀਂ ਪਹੁੰਚਿਆ।
ਉਨ੍ਹਾਂ ਆਖਿਆ ਕਿ ਇਸ ਘਟਨਾ ਨੂੰ ਠੱਲ੍ਹ ਪਾਉਣ ਲਈ ਉਨ੍ਹਾਂ ਵੱਲੋਂ ਫੌਰੀ ਕਦਮ ਚੁੱਕੇ ਗਏ। ਇੱਥੇ ਹੀ ਬੱਸ ਨਹੀਂ ਫੋਰੈਂਸਿਕ ਜਾਂਚ ਵਿੱਚ ਮਦਦ ਲਈ ਉਨ੍ਹਾਂ ਵੱਲੋਂ ਸਾਈਬਰਸਕਿਊਰਿਟੀ ਫਰਮ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਗਰੁੱਪ ਦਾ ਕਹਿਣਾ ਹੈ ਕਿ ਜੇ ਕਿਸੇ ਨੂੰ ਕਿਸੇ ਪ੍ਰੈਕਟਿਸ਼ਨਰ ਬਾਰੇ ਕੋਈ ਚਿੰਤਾ ਹੈ ਤਾਂ ਉਹ ਅਜੇ ਵੀ ਕਾਲਜ ਦੀ ਵੈੱਬਸਾਈਟ ਨੂੰ ਸਿ਼ਕਾਇਤ ਭੇਜ ਸਕਦੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ