Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

ਲਾਪਤਾ ਬਜ਼ੁਰਗ ਵਿਅਕਤੀ ਦੀ ਮਿਲੀ ਲਾਸ਼

September 21, 2020 07:00 AM

ਬਰੈੱਪਟਨ, 20 ਸਤੰਬਰ (ਪੋੋਸਟ ਬਿਊਰੋ) : ਪੁਲਿਸ ਨੇ ਦੱਸਿਆ ਕਿ ਪਿਛਲੇ ਹਫਤੇ ਰੈਕਸਡੇਲ ਤੋੱ ਲਾਪਤਾ ਹੋਇਆ ਵਿਅਕਤੀ ਬਰੈੱਪਟਨ ਦੇ ਕੰਜ਼ਰਵੇਸ਼ਨ ਏਰੀਆ ਵਿੱਚ ਮਿ੍ਰਤਕ ਪਾਇਆ ਗਿਆ।

83 ਸਾਲਾ ਚੰਦੂਲਾਲ ਗਾਂਧੀ 15 ਸਤੰਬਰ ਨੂੰ ਕਿਪਲਿੰਗ ਐਵਨਿਊ ਤੇ ਸਟੀਲਜ਼ ਐਵਨਿਊ ਵੈਸਟ ਤੋੱ ਲਾਪਤਾ ਹੋਇਆ ਸੀ। ਜਾਂਚਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲਾਸ਼ ਐਤਵਾਰ ਦੁਪਹਿਰ ਨੂੰ ਕਲੇਅਰਵਿੱਲ ਕੰਜ਼ਰਵੇਸ਼ਨ ਏਰੀਆ ਵਿੱਚ ਮਿਲੀ। ਪੁਲਿਸ ਸੁਪਰਡੈੱਟ ਰੌਨ ਟੈਵਰਨਰ ਨੇ ਆਖਿਆ ਕਿ ਇਹ ਲਾਸ਼ ਪਾਰਕ ਦੇ ਦੂਰ ਦਰਾਜ ਇਲਾਕੇ ਵਿੱਚ ਪਈ ਮਿਲੀ।

ਉਨ੍ਹਾਂ ਦੱਸਿਆ ਕਿ ਕੌਰੋਨਰ ਨੂੰ ਲੱਗਦਾ ਹੈ ਕਿ ਗਾਂਧੀ ਦੀ ਮੌਤ ਐਕਸਪੋਜ਼ਰ ਕਾਰਨ ਹੋਈ। ਜਾਂਚਕਾਰ ਅਜੇ ਇਹ ਨਹੀੱ ਸਮਝ ਪਾ ਰਹੇ ਕਿ ਗਾਂਧੀ ਐਨੀ ਦੂਰ ਤੱਕ ਕਿਵੇੱ ਪਹੁੰਚਿਆ ਪਰ ਜਾਂਚ ਅਜੇ ਜਾਰੀ ਹੈ।

 
Have something to say? Post your comment