Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਬੁਸਾਨ ਫਿਲਮ ਫੈਸਟੀਵਲ ਵਿੱਚ ਦਿਖਾਈ ਜਾਵੇਗੀ ‘ਮੱਟੋ ਦੀ ਸਾਈਕਲ’

September 21, 2020 08:46 AM

ਫਿਲਮਕਾਰ ਪ੍ਰਕਾਸ਼ ਝਾਅ ਦੇ ਅਭਿਨੈ ਅਤੇ ਐੱਮ ਗਨੀ ਦੇ ਨਿਰਦੇਸ਼ਨ ਵਾਲੀ ਫਿਲਮ ‘ਮੱਟੋ ਦੀ ਸਾਈਕਲ’ ਦੱਖਣੀ ਕੋਰੀਆ ਵਿੱਚ ਆਯੋਜਤ ਹੋ ਰਹੇ ਬੁਸਾਨ ਫਿਲਮ ਫੈਸਟੀਵਲ ਦੇ 25ਵੇਂ ਐਡੀਸ਼ਨ ਵਿੱਚ ਦਿਖਾਏ ਜਾਣ ਦੇ ਲਈ ਬਿਲਕੁਲ ਤਿਆਰ ਹੈ। ਸਮਾਰੋਹ ਨੂੰ 21 ਅਕਤੂਬਰ ਤੋਂ ਤੀਹ ਅਕਤੂਬਰ ਤੱਕ ਆਯੋਜਤ ਕੀਤਾ ਜਾਵੇਗਾ। ਇਹ ਫਿਲਮ ਫੈਸਟੀਵਲ ਵਿੱਚ ‘ਏ ਵਿੰਡੋ ਆਨ ਏਸ਼ੀਅਨ ਸਿਨੇਮਾ’ ਸ਼ਰੇਣੀ ਦੇ ਤਹਿਤ ਦਿਖਾਈ ਜਾਏਗੀ।
ਗਨੀ ਇਸ ਬਾਰੇ ਕਹਿੰਦੇ ਹਨ, ‘ਮੈਂ ਪ੍ਰਸਿੱਧ ਬੁਸਾਨ ਅੰਤਰਰਾਸ਼ਟਰੀ ਫਿਲਮ ਮਹਾਉਤਸਵ ਦੀ ਕਮੇਟੀ ਤੇ ਪ੍ਰਕਾਸ਼ ਝਾਅ ਨੂੰ ਦਿਲੋਂ ਸ਼ੁਕਰੀਆ ਕਹਿੰਦਾ ਹਾਂ, ਜੋ ਮੇਰੇ ਨਾਲ ਖੜੇ ਹੋਏ ਤੇ ਮੇਰੀ ਕਹਾਣੀ 'ਤੇ ਭਰੋਸਾ ਕੀਤਾ।’ ਇਹ ਕਹਾਣੀ ਇੱਕ ਅਜਿਹੇ ਪਰਵਾਰ ਦੇ ਦੁਆਲੇ ਘੁੰਮਦੀ ਹੈ, ਜੋ ਇੱਕ ਨਵੀਂ ਸਾਈਕਲ ਨੂੰ ਖਰੀਦਣ ਲਈ ਸੰਘਰਸ਼ ਕਰਦੇ ਹਨ ਅਤੇ ਫਿਲਮ ਵਿੱਚ ਇਹ ਵੀ ਦਿਖਾਇਆ ਗਿਆ ਹੈ ਕਿ ਕਿਵੇਂ ਨਾਲ ਉਨ੍ਹਾਂ ਦੀ ਜ਼ਿੰਦਗੀ ਇਸ ਸਾਈਕਲ 'ਤੇ ਟਿਕੀ ਰਹਿੰਦੀ ਹੈ। ‘ਮੱਟੋ ਦੀ ਸਾਈਕਲ’ ਵਿੱਚ ਅਨੀਤਾ ਚੌਧਰੀ ਅਤੇ ਆਰੋਹੀ ਸ਼ਰਮਾ ਸਮੇਤ ਕਈ ਕਲਾਕਾਰ ਹਨ। ਸੁਧੀਰਭਾਈ ਮਿਸ਼ਰਾ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ ਅਤੇ ਇਹ ਉਨ੍ਹਾਂ ਦੇ ਨਿਰਮਾਣ ਵਾਲੀ ਪਹਿਲੀ ਫਿਲਮ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ