Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਸਰੀਰਕ ਸਿੱਖਿਆ ਨਾਲ ਸਬੰਧਿਤ ਕਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ

September 21, 2020 09:15 PM

ਚੰਡੀਗੜ, 21 ਸਤੰਬਰ (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਸਰੀਰਕ ਸਿੱਖਿਆ ਨਾਲ ਸਬੰਧਿਤ ਕਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਨਿਰਣਾ ਕੋਵਿਡ-19 ਤੋਂ ਬਾਅਦ ਸਕੂਲ ਖੁਲਣ ’ਤੇ ਲਾਗੂ ਹੋਵੇਗਾ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਡਾਇਰੈਕਟਰ ਐਸ.ਸੀ.ਈ.ਆਰ.ਟੀ. ਨੇ ਇਸ ਸਬੰਧ ਵਿੱਚ ਸਮੂਹ ਜ਼ਿਲਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਦੇ ਅਨੁਸਾਰ ਪਹਿਲੀ ਤੋਂ ਲੈ ਕੇ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਲਈ ਸਰੀਰਕ ਕਿਰਿਆਵਾਂ ਵਾਸਤੇ ਵੱਖ ਵੱਖ ਖੇਡਾਂ ਸ਼ਾਮਲ ਕੀਤੀਆਂ ਗਈਆਂ ਹਨ। ਇਨਾਂ ਸਰੀਰਕ ਕਿਰਿਆਵਾਂ ਦੇ ਨਾਲ ਵਿਦਿਆਰਥੀਆਂ ਦਾ ‘ਖੇਡੋ ਪੰਜਾਬ, ਵਧੋ ਪੰਜਾਬ’ ਹੇਠ ਮੁਕੰਮਲ ਜਾਂਚ ਮੁਲਾਂਕਣ ਦਾ ਟੈਸਟ ਲਿਆ ਜਾਇਆ ਕਰੇਗਾ।
ਬੁਲਾਰੇ ਦੇ ਅਨੁਸਾਰ ਵਿਦਿਆਰਥੀਆਂ ਲਈ ਸਰੀਰਕ ਕਿਰਿਆਵਾਂ ਸ਼ੁਰੂ ਕਰਨ ਦਾ ਉਦੇਸ਼ ਉਨਾਂ ਦੇ ਅੰਦਰ ਛੁਪੀ ਪ੍ਰਤੀਭਾ ਨੂੰ ਪਹਿਚਾਣਨਾ, ਉਨਾਂ ਦੇ ਸਰਵ ਪੱਖੀ ਵਿਕਾਸ ਨੂੰ ਯਕੀਨੀ ਬਨਾਉਣਾ ਅਤੇ ਉਨਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਹੈ। ਇਸ ਦਾ ਮਕਸਦ ਪ੍ਰਤੀਭਾਸ਼ਾਲੀ ਖਿਡਾਰੀਆਂ ਦੀ ਚੋਣ ਕਰਕੇ ਉਨਾਂ ਨੂੰ ਖੇਡਾਂ ਸਬੰਧੀ ਉੱਚ ਪੱਧਰੀ ਪਲੇਟ ਫਾਰਮ ਪ੍ਰਦਾਨ ਕਰਨਾ ਵੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ