Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਟੋਰਾਂਟੋ ਵਿੱਚ ਸਿਟੀ ਵਰਕਰ ਪਾਇਆ ਗਿਆ ਕੋਵਿਡ-19 ਪਾਜ਼ੀਟਿਵ

September 21, 2020 11:01 PM

ਟੋਰਾਂਟੋ, 21 ਸਤੰਬਰ (ਪੋਸਟ ਬਿਊਰੋ) : ਸਿਟੀ ਦੇ ਪਾਰਕਸ ਤੇ ਰੀਕ੍ਰੀਏਸ਼ਨ ਡਿਪਾਰਟਮੈਂਟ ਦਾ ਵਰਕਰ ਕੋਵਿਡ-19 ਪਾਜ਼ੀਟਿਵ ਪਾਇਆ ਗਿਆ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਜੇਨ ਐਂਡ ਵਿਲਸਨ ਨੇੜੇ ਫਾਲਸਟਾਫ ਕਮਿਊਨਿਟੀ ਸੈਂਟਰ ਉੱਤੇ ਕੰਮ ਕਰਨ ਵਾਲਾ ਇੱਕ ਕਰਮਚਾਰੀ 11 ਸਤੰਬਰ ਨੂੰ ਪਾਜ਼ੀਟਿਵ ਪਾਇਆ ਗਿਆ| ਕਿਊਪ ਲੋਕਲ 79 ਦੇ ਪ੍ਰੈਜ਼ੀਡੈਂਟ, ਜੋ ਕਿ ਸਿਟੀ ਦੇ ਇਨਸਾਈਡ ਵਰਕਰਜ਼ ਦੀ ਨੁਮਾਇੰਦਗੀ ਕਰਦੀ ਹੈ, ਨੇ ਦੱਸਿਆ ਕਿ ਜਿਹੜੇ ਅਮਲਾ ਮੈਂਬਰ ਇਸ ਵਰਕਰ ਦੇ ਸੰਪਰਕ ਵਿੱਚ ਆਏ ਹੋ ਸਕਦੇ ਹਨ ਉਨ੍ਹਾਂ ਨੂੰ ਸੈਲਫ ਆਈਸੋਲੇਸ਼ਨ ਵਿੱਚ ਜਾਣ ਲਈ ਆਖ ਦਿੱਤਾ ਗਿਆ ਹੈ|
ਜੁਲਾਈ ਵਿੱਚ ਪਾਰਕਸ ਵਿੱਚ ਕੰਮ ਕਰਨ ਵਾਲੇ ਦੋ ਕਰਮਚਾਰੀ ਪਾਜ਼ੀਟਿਵ ਆਏ ਸਨ, ਉਹ ਫੌਰੈਸਟਰੀ ਤੇ ਰੀਕ੍ਰਿਏਸ਼ਨ ਡਵੀਜ਼ਨ ਵਿੱਚ ਕੰਮ ਕਰਦੇ ਸਨ, ਉਹ ਐਲਸਵੇਅਰ ਕਮਿਊਨਿਟੀ ਸੈਂਟਰ ਵਿੱਚ ਸਮਰ ਕੈਂਪ ਵਿਖੇ ਕੰਮ ਕਰਨ ਵਾਲੇ ਵਰਕਰ ਦੇ ਸੰਪਰਕ ਵਿੱਚ ਆਇਆ| ਅਗਸਤ ਵਿੱਚ ਬਾਰਬਰਾ ਫਰੰਮ ਕਮਿਊਨਿਟੀ ਸੈਂਟਰ ਵਿੱਚ ਸਮਰ ਕੈਂਪ ਵਿਖੇ ਹਿੱਸਾ ਲੈਣ ਆਏ ਇੱਕ ਬੱਚੇ ਨਾਲ ਸਬੰਧਤ ਵੀ ਇੱਕ ਪਾਜ਼ੀਟਿਵ ਕੇਸ ਆਇਆ|
ਐਤਵਾਰ ਨੂੰ ਓਨਟਾਰੀਓ ਵਿੱਚ ਕੋਵਿਡ-19 ਦੇ 365 ਨਵੇਂ ਮਾਮਲੇ ਸਾਹਮਣੇ ਆਏ ਜਦਕਿ ਟੋਰਾਂਟੋ ਵਿੱਚ ਅਜਿਹੇ ਮਾਮਲਿਆਂ ਦੀ ਗਿਣਤੀ 113 ਰਹੀ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ