Welcome to Canadian Punjabi Post
Follow us on

30

October 2020
ਬ੍ਰੈਕਿੰਗ ਖ਼ਬਰਾਂ :
ਫਰਾਂਸ ਵਿੱਚ ਚਰਚ ਉੱਤੇ ਹਮਲੇ ਕਾਰਨ 3 ਲੋਕਾਂ ਦੀ ਮੌਤਕੈਪਟਨ ਵਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਤਰੀਆਂ ਨਾਲ ਮੀਟਿੰਗ ਕੀਤੀ, ਨਿੱਜੀ ਥਰਮਲਾਂ ਦਾ ਘਿਰਾਓ ਜ਼ਾਰੀ ਰੱਖਣ ਦਾ ਐਲਾਨਆਰ.ਡੀ.ਐੱਫ. ਰੋਕ ਕੇ ਮੋਦੀ ਨੇ ਪੰਜਾਬ 'ਤੇ ਥੋਪਣੇ ਸ਼ੁਰੂ ਕੀਤੇ ਕਾਲੇ ਕਾਨੂੰਨ : ਹਰਪਾਲ ਚੀਮਾਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ : ਕੈਪਟਨਦੇਸ਼ ਦੀਆਂ 500 ਤੋਂ ਵੱਧ ਕਿਸਾਨ ਜੱਥੇਬੰਦੀਆਂ ਹੋਈਆਂ ਇੱਕਜੁੱਟ, 5 ਨਵੰਬਰ ਨੂੰ ਦੇਸ਼-ਭਰ 'ਚ ਚੱਕਾ-ਜਾਮਮਾਈਕ ਪੈਂਸ ਦੇ ਪੰਜ ਨੇੜਲੇ ਅਧਿਕਾਰੀ ਪਾਏ ਗਏ ਕੋਵਿਡ-19 ਪਾਜ਼ੀਟਿਵਓਨਟਾਰੀਓ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 1000 ਮਾਮਲੇ ਆਏ ਸਾਹਮਣੇ
ਕੈਨੇਡਾ

ਵਾe੍ਹੀਟ ਹਾਊਸ ਨੂੰ ਜ਼ਹਿਰੀਲੇ ਪਦਾਰਥ ਵਾਲਾ ਪੱਤਰ ਭੇਜਣ ਵਾਲੀ ਕਿਊਬਿਕ ਦੀ ਮਹਿਲਾ ਗ੍ਰਿਫਤਾਰ

September 22, 2020 05:45 AM

ਕਿਊਬਿਕ, 21 ਸਤੰਬਰ (ਪੋਸਟ ਬਿਊਰੋ): ਵਾe੍ਹੀਟ ਹਾਊਸ ਨੂੰ ਭੇਜੇ ਗਏ ਇੱਕ ਪੱਤਰ, ਜਿਸ ਵਿੱਚ ਜ਼ਹਿਰੀਲਾ ਪਦਾਰਥ ਰਾਈਜ਼ਨ ਪਾਇਆ ਗਿਆ, ਦੇ ਸਬੰਧ ਵਿੱਚ ਆਰਸੀਐਮਪੀ ਵੱਲੋਂ ਮਾਂਟਰੀਅਲ ਵਿੱਚ ਕੀਤੀ ਗਈ ਜਾਂਚ ਤੋਂ ਸਾਹਮਣੇ ਆਇਆ ਕਿ ਇਹ ਪੱਤਰ ਕਿਸੇ ਮਹਿਲਾ ਵੱਲੋਂ ਭੇਜਿਆ ਗਿਆ ਸੀ|
ਇਹ ਪੱਤਰ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਭੇਜਿਆ ਗਿਆ ਸੀ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਮਹਿਲਾ ਕਿਊਬਿਕ ਤੋਂ ਹੈ| ਬਫਲੋ ਨੇੜੇ ਬਾਰਡਰ ਕਰੌਸਿੰਗ ਤੋਂ ਗ੍ਰਿਫਤਾਰ ਕੀਤੀ ਗਈ ਇਸ ਮਹਿਲਾ ਦੀ ਪਛਾਣ ਪਾਸਕਲ ਸੈਸਿਲ ਵਰਨਿਕ ਫੈਰੀਅਰ ਵਜੋਂ ਹੋਈ ਹੈ| ਮਾਂਟਰੀਅਲ ਦੇ ਦੱਖਣ ਵੱਲ ਸਥਿਤ ਸਬਅਰਬ ਸੇਂਟ ਹਿਊਬਰਟ ਦੀ ਇੱਕ ਰਿਹਾਇਸ਼ੀ ਇਮਾਰਤ ਵਿੱਚ ਆਰਸੀਐਮਪੀ ਵੱਲੋਂ ਜਾਂਚ ਕੀਤੀ ਗਈ|
ਆਰਸੀਐਮਪੀ ਦੇ ਕਾਰਪੋਰਲ ਚਾਰਲਸ ਪੌਇਰੀਅਰ ਨੇ ਦੱਸਿਆ ਕਿ ਗ੍ਰਿਫਤਾਰ ਮਹਿਲਾ ਨਾਲ ਸਬੰਧਤ ਘਰ ਦੀ ਤਲਾਸ਼ੀ ਲਈ ਕੈਮੀਕਲ, ਬਾਇਓਲਾਜੀਕਲ, ਰੇਡੀਓਲਾਜੀਕਲ, ਨਿਊਕਲੀਅਰ ਤੇ ਧਮਾਕਾਖੇਜ ਸਮੱਗਰੀ ਦੀ ਜਾਂਚ ਕਰਨ ਵਾਲੀਆਂ ਟੀਮਾਂ ਵੀ ਇਸ ਆਪਰੇਸ਼ਨ ਵਿੱਚ ਸ਼ਾਮਲ ਸਨ| ਪੁਲਿਸ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪੈਕੇਜ ਵਾe੍ਹੀਟ ਹਾਊਸ ਤੇ ਟੈਕਸਸ ਦੀਆਂ ਹੋਰਨਾਂ ਥਾਂਵਾਂ ਉੱਤੇ ਭੇਜੇ ਗਏ| ਫੈਰੀਅਰ ਉੱਤੇ ਹੁਣ ਅਮਰੀਕਾ ਵਿੱਚ ਫੈਡਰਲ ਚਾਰਜਿਜ਼ ਲਾਏ ਜਾਣਗੇ|

Have something to say? Post your comment
ਹੋਰ ਕੈਨੇਡਾ ਖ਼ਬਰਾਂ
ਅਮਰੀਕਾ ਵਿੱਚ ਹੋਣ ਜਾ ਰਹੀਆਂ ਰਾਸ਼ਟਰਪਤੀ ਚੋਣਾਂ ਦਾ ਨਤੀਜਾ ਕੈਨੇਡਾ ਲਈ ਹੋਵੇਗਾ ਅਹਿਮ : ਫਰੀਲੈਂਡ
ਬੀਸੀ ਬਾਰਡਰ ਉੱਤੇ ਨਸ਼ਿਆਂ ਨਾਲ ਭਰੇ ਪੰਜ ਬੈਗ ਮਿਲੇ, ਦੋ ਕਾਬੂ
ਕੋਵਿਡ-19 ਕਾਰਨ ਹੁਣ ਤੱਕ ਕੈਨੇਡਾ ਵਿੱਚ ਹੋਈਆਂ 10,000 ਮੌਤਾਂ
ਇਸ ਸਮੇਂ 70 ਫੀ ਸਦੀ ਕੈਨੇਡੀਅਨ ਗੁਜ਼ਰ ਰਹੇ ਹਨ ਵਿੱਤੀ ਤਣਾਅ 'ਚੋਂ : ਰਿਪੋਰਟ
ਵਿਆਜ਼ ਦਰਾਂ ਵਿੱਚ ਵਾਧਾ ਨਹੀਂ ਕਰੇਗਾ ਬੈਂਕ ਆਫ ਕੈਨੇਡਾ
ਕੋਵਿਡ-19 ਸਬੰਧੀ ਦਸਤਾਵੇਜ਼ ਮੁਹੱਈਆ ਕਰਾਵੇਗੀ ਫੈਡਰਲ ਸਰਕਾਰ : ਟਰੂਡੋ
ਕੋਵਿਡ-19 ਸਬੰਧੀ ਫੈਡਰਲ ਸਰਕਾਰ ਨੇ ਲਾਂਚ ਕੀਤੀ ਨਵੀਂ ਐਡ ਕੈਂਪੇਨ
ਪਾਰਟੀ ਕਰਨ ਵਾਲੇ 83 ਵਿਦਿਆਰਥੀਆਂ ਵਿੱਚੋਂ ਹਰੇਕ ਨੂੰ ਲਾਇਆ ਗਿਆ 1000 ਡਾਲਰ ਜੁਰਮਾਨਾ
ਮਹਾਂਮਾਰੀ ਸਬੰਧੀ ਕਾਰਗੁਜ਼ਾਰੀ ਬਾਰੇ ਲਿਬਰਲਾਂ ਨੂੰ ਕਰਨਾ ਹੋਵੇਗਾ ਜਾਂਚ ਦਾ ਸਾਹਮਣਾ
ਸਖ਼ਤ ਚੁਣੌਤੀਆਂ ਦੇ ਬਾਵਜੂਦ ਜ਼ਿਮਨੀ ਚੋਣਾਂ ਵਿੱਚ ਲਿਬਰਲ ਪਾਰਟੀ ਨੇ ਦਰਜ ਕਰਵਾਈ ਜਿੱਤ