Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਟੀਡੀਐਸਬੀ ਨੇ ਵਰਚੂਅਲ ਸਕੂਲ ਦੀ ਸ਼ੁਰੂਆਤ ਮੁੜ ਟਾਲੀ

September 22, 2020 06:05 AM

ਟੋਰਾਂਟੋ, 21 ਸਤੰਬਰ (ਪੋਸਟ ਬਿਊਰੋ) : ਟੋਰਾਂਟੋ ਵਿੱਚ ਮੰਗਲਵਾਰ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਐਲੀਮੈਂਟਰੀ ਤੇ ਸੈਕੰਡਰੀ ਵਿਦਿਆਰਥੀਆਂ ਲਈ ਵਰਚੂਅਲ ਸਕੂਲ ਦੀ ਸ਼ੁਰੂਆਤ ਦਾ ਪਹਿਲਾ ਦਿਨ ਮੰਨਿਆ ਜਾ ਰਿਹਾ ਸੀ ਪਰ ਆਖਰੀ ਪਲ ਉੱਤੇ ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਆਪਣੀ ਯੋਜਨਾ ਬਦਲ ਦਿੱਤੀ ਗਈ|
ਬੋਰਡ ਦਾ ਕਹਿਣਾ ਹੈ ਕਿ ਐਲੀਮੈਂਟਰੀ ਪੱਧਰ ਉੱਤੇ ਵਰਚੂਅਲ ਲਰਨਿੰਗ ਲਈ ਕਾਫੀ ਮੰਗ ਹੈ, ਇਸ ਲਈ ਇਸ ਦੀ ਪੜਾਅਵਾਰ ਸੁæਰੂਆਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ| ਮਾਪਿਆਂ ਨੂੰ ਭੇਜੇ ਪੱਤਰ ਵਿੱਚ ਬੋਰਡ ਨੇ ਆਖਿਆ ਕਿ ਹੁਣ ਤੱਕ 60 ਹਜ਼ਾਰ ਵਿਦਿਆਰਥੀ ਵਰਚੂਅਲ ਲਰਨਿੰਗ ਲਈ ਦਾਖਲਾ ਲੈ ਚੁੱਕੇ ਹਨ ਪਰ ਉਨ੍ਹਾਂ ਨੂੰ ਪੜ੍ਹਾਉਣ ਲਈ ਓਨੇ ਅਧਿਆਪਕਾਂ ਨੂੰ ਅਜੇ ਹਾਇਰ ਨਹੀਂ ਕੀਤਾ ਗਿਆ ਹੈ|
ਕੁੱਝ ਵਿਦਿਆਰਥੀ ਜਲਦ ਹੀ ਲਾਈਵ ਕਲਾਸਾਂ ਲਾਉਣ ਦੇ ਸਮਰੱਥ ਹੋਣਗੇ ਜਦਕਿ ਹੋਰਨਾਂ ਵੱਲੋਂ ਆਜ਼ਾਦਾਨਾ ਆਨਲਾਈਨ ਲਰਨਿੰਗ ਦੀ ਸ਼ੁਰੂਆਤ ਕੀਤੀ ਜਾਵੇਗੀ| ਹੋਰ ਪਰਿਵਾਰ ਦੇ ਵਰਚੂਅਲ ਲਰਨਿੰਗ ਵਾਲਾ ਬਦਲ ਅਪਨਾਉਣ ਕਾਰਨ ਟੀਡੀਐਸਬੀ ਵੱਲੋਂ ਦੂਜੀ ਵਾਰੀ ਦੇਰੀ ਕੀਤੀ ਗਈ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ