Welcome to Canadian Punjabi Post
Follow us on

20

October 2020
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ਼ ਮੁਜ਼ਾਹਰਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ‘ਆਪ’ ‘ਚ ਸ਼ਾਮਲ ਹੋਏ ਉੱਘੇ ਸਮਾਜ ਸੇਵੀ ਅਤੇ ਸਾਬਕਾ ਅਧਿਕਾਰੀ ਸਵਰਨ ਸਿੰਘ ਸੈਂਪਲਾਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਬਾਰੇ ਮੁੱਖ ਮੰਤਰੀ ਦੀ ਨੀਅਤ ਖੋਟੀ : ਹਰਪਾਲ ਚੀਮਾਮਿਸੀਸਾਗਾ ਮਾਲਟਨ ਲਿਬਰਲ ਨੌਮੀਨੇਸ਼ਨ ਉੱਤੇ ਐਨਡੀਪੀ ਨੇ ਕੀਤੇ ਸਵਾਲਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਲਈ ਵਧਾਇਆ, ਭਾਜਪਾ ਆਗੂਆਂ ਦੀਆਂ ਮੀਟਿੰਗਾਂ ਦਾ ਵਿਰੋਧ ਕਰਨ ਦਾ ਫੈਸਲਾਸ਼੍ਰੋਮਣੀ ਅਕਾਲੀ ਦਲ ਨੇ ਡੀ ਜੀ ਪੀ ਨੂੰ ਦਿੱਤੀ ਚੇਤਾਵਨੀ, ਕਿਹਾ ਜੇਕਰ ਕਿਸਾਨਾਂ ਖਿਲਾਫ ਕੋਈ ਝੂਠਾ ਕੇਸ ਦਰਜ ਹੋਇਆ ਤਾਂ ਪਾਰਟੀ ਉਨ੍ਹਾਂ ਦਾ ਕਰੇਗੀ ਘਿਰਾਓ ਮੁੱਖ ਮੰਤਰੀ ਵੱਲੋਂ ਓ.ਪੀ.ਡੀ. ਸੇਵਾਵਾਂ ਤੇ ਚੋਣਵੀਆਂ ਸਰਜਰੀਆਂ ਬਹਾਲ ਕਰਨ ਦੇ ਆਦੇਸ਼, ਸਰਕਾਰੀ ਸਕੂਲ ਵੀ ਸੋਮਵਾਰ ਤੋਂ ਖੁੱਲ੍ਹਣਗੇਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਟੁੱਟਣਾ ਅਤਿ ਮੰਦਭਾਗਾ, ਕੇਂਦਰ ਸਰਕਾਰ ਕਿਸਾਨਾਂ ਦੇ ਸ਼ੰਕਿਆਂ ਨੂੰ ਤੁਰੰਤ ਦੂਰ ਕਰੇ : ਢੀਂਡਸਾ
ਕੈਨੇਡਾ

24 ਅਕਤੂਬਰ ਨੂੰ ਬੀਸੀ ਵਿੱਚ ਹੋਣਗੀਆਂ ਅਚਨਚੇਤੀ ਚੋਣਾਂ

September 22, 2020 06:55 AM

ਵਿਕਟੋਰੀਆ, 21 ਸਤੰਬਰ (ਪੋਸਟ ਬਿਊਰੋ) : ਐਨਡੀਪੀ ਵੱਲੋਂ ਪ੍ਰੋਵਿੰਸ ਵਿੱਚ ਕਾਇਮ ਕੀਤੀ ਗਈ ਘੱਟ ਗਿਣਤੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਤੋਂ ਬਾਅਦ ਬ੍ਰਿਟਿਸ਼ ਕੋਲੰਬੀਅਨਜ਼ ਨੂੰ ਇੱਕ ਵਾਰੀ ਫਿਰ ਅਗਲੇ ਮਹੀਨੇ ਅਚਨਚੇਤੀ ਚੋਣਾਂ ਦਾ ਸਾਹਮਣਾ ਕਰਨਾ ਹੋਵੇਗਾ|
ਪ੍ਰੀਮੀਅਰ ਜੌਹਨ ਹੌਰਗਨ ਨੇ ਸੋਮਵਾਰ ਨੂੰ ਨਿਊਜ਼ ਕਾਨਫਰੰਸ ਵਿੱਚ 24 ਅਕਤੂਬਰ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ| ਇਸ ਤੋਂ ਪਹਿਲਾਂ ਉਨ੍ਹਾਂ ਲੈਫਟੀਨੈਂਟ ਗਵਰਨਰ ਨਾਲ ਮੁਲਾਕਾਤ ਕਰਕੇ ਵਿਧਾਨਸਭਾ ਭੰਗ ਕਰਨ ਦੀ ਮੰਗ ਕੀਤੀ| ਆਪਣੇ ਲੈਂਗਫੋਰਡ ਸਥਿਤ ਘਰ ਦੇ ਬਾਹਰੋਂ ਗੱਲ ਕਰਦਿਆਂ ਹੌਰਗਨ ਨੇ ਆਖਿਆ ਕਿ ਉਨ੍ਹਾਂ ਲਈ ਇਹ ਫੈਸਲਾ ਸੌਖਾ ਨਹੀਂ ਸੀ|
ਹਾਲਾਂਕਿ ਬੀਸੀ ਵਿੱਚ ਆਮ ਚੋਣਾਂ ਅਕਤੂਬਰ 2021 ਵਿੱਚ ਕਰਵਾਈਆਂ ਜਾਣੀਆਂ ਨਿਰਧਾਰਤ ਸਨ ਪਰ ਪ੍ਰੀਮੀਅਰ ਨੇ ਆਖਿਆ ਕਿ 12 ਮਹੀਨੇ ਹੋਰ ਇੰਤਜ਼ਾਰ ਕਰਨ ਨਾਲ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਨੁਕਸਾਨ ਪਹੁੰਚ ਸਕਦਾ ਸੀ| ਮਹਾਂਮਾਰੀ ਦੌਰਾਨ ਹੌਰਗਨ ਦੀ ਲੋਕਪ੍ਰਿਅਤਾ ਵੋਟਰਾਂ ਵਿੱਚ ਕਾਫੀ ਵਧੀ ਹੈ| ਕਿਸੇ ਵੀ ਕੈਨੇਡੀਅਨ ਪ੍ਰੀਮੀਅਰ ਨਾਲੋਂ ਹੌਰਗਨ ਨੂੰ ਵਧੇਰੇ ਪਸੰਦੀਦਾ ਪ੍ਰੀਮੀਅਰ ਦਾ ਦਰਜਾ ਹਾਸਲ ਹੋਇਆ ਹੈ|
ਇਸ ਦੌਰਾਨ ਬੀਸੀ ਦੇ ਲਿਬਰਲ ਆਗੂ ਐਂਡਰਿਊ ਵਿਲਕਿੰਸਨ ਨੇ ਆਖਿਆ ਕਿ ਪ੍ਰੀਮੀਅਰ ਵੱਲੋਂ ਚੋਣਾਂ ਕਰਵਾਏ ਜਾਣ ਦਾ ਫੈਸਲਾ ਲੋਕਾਂ ਨਾਲੋਂ ਸਿਆਸਤ ਨੂੰ ਤਰਜੀਹ ਦੇਣ ਵਾਲਾ ਹੈ| ਸਾਡੇ ਕੋਲ ਅਜਿਹੀ ਸਰਕਾਰ ਹੈ ਜਿਹੜੀ ਇਸ ਤਰ੍ਹਾਂ ਦੀ ਮਹਾਂਮਾਰੀ ਦਰਮਿਆਨ ਸਾਨੂੰ ਚੋਣਾਂ ਵਿੱਚ ਧੱਕ ਰਹੀ ਹੈ|  

Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ-ਅਮਰੀਕਾ ਸਰਹੱਦੀ ਪਾਬੰਦੀਆਂ 21 ਨਵੰਬਰ ਤੱਕ ਵਧਾਈਆਂ ਗਈਆਂ
ਨੋਵਾ ਸਕੋਸ਼ੀਆ ਦੇ ਮੁੱਦੇ ਉੱਤੇ ਫੈਡਰਲ ਮੰਤਰੀਆਂ ਵੱਲੋਂ ਹਾਊਸ ਆਫ ਕਾਮਨਜ਼ ਵਿੱਚ ਬਹਿਸ ਕਰਵਾਉਣ ਦੀ ਮੰਗ
ਸਰ੍ਹੀ ਦੇ ਇੱਕ ਘਰ ਵਿੱਚ ਨਸ਼ਿਆਂ ਦੀ ਓਵਰਡੋਜ਼ ਕਾਰਨ ਪੰਜ ਵਿਅਕਤੀ ਹੋਏ ਬੇਹੋਸ਼
ਲਾਈਫ ਸਰਟੀਫਿਕੇਟ ਹਾਸਲ ਕਰਨ ਲਈ ਅਪਲਾਈ ਕਰ ਸਕਦੇ ਹਨ ਪੈਨਸ਼ਨਰਜ਼
ਐਂਟੀ ਕਰੱਪਸ਼ਨ ਕਮੇਟੀ ਕਾਇਮ ਕਰਨ ਲਈ ਪੂਰੀ ਵਾਹ ਲਾ ਰਹੇ ਹਨ ਕੰਜ਼ਰਵੇਟਿਵ
ਟਰੂਡੋ ਨੇ ਅਜ਼ਰਬਾਇਜਾਨ-ਅਰਮੇਨੀਆ ਦੇ ਝਗੜੇ ਦਾ ਸ਼ਾਂਤਮਈ ਹੱਲ ਕੱਢਣ ਦਾ ਦਿੱਤਾ ਸੱਦਾ
ਕੀਮਤਾਂ ਘਟਣ ਕਾਰਨ ਕੈਨੇਡੀਅਨ ਮਾਰਕਿਟ ਛੱਡ ਦੇਣਗੀਆਂ ਫਾਰਮਾਸਿਊਟੀਕਲ ਕੰਪਨੀਆਂ!
ਮੈਂਗ ਨੂੰ ਰਿਹਾਅ ਕਰਨ ਨਾਲ ਸੁਧਰ ਸਕਦੇ ਹਨ ਕੈਨੇਡਾ ਤੇ ਚੀਨ ਦੇ ਸਬੰਧ : ਕੌਂਗ
ਜਿਨਪਿੰਗ ਨੇ ਆਪਣੀ ਸੈਨਾ ਨੂੰ ਜੰਗ ਲਈ ਤਿਆਰ ਰਹਿਣ ਦੇ ਦਿੱਤੇ ਹੁਕਮ
ਐਟਲਾਂਟਿਕ ਕੈਨੇਡਾ ਲਈ ਉਡਾਨਾਂ ਮੁਲਤਵੀ ਕਰੇਗੀ ਵੈਸਟਜੈੱਟ