Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਨੈਸ਼ਨਲ ਕਾਰਬਨ ਟੈਕਸ ਬਾਰੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ ਆਫ ਕੈਨੇਡਾ

September 22, 2020 05:22 PM

ਓਟਵਾ, 22 ਸਤੰਬਰ (ਪੋਸਟ ਬਿਊਰੋ) : ਫੈਡਰਲ ਕਾਰਬਨ ਟੈਕਸ ਸੰਵਿਧਾਨਕ ਹੈ ਜਾਂ ਨਹੀਂ ਇਹ ਤੈਅ ਕਰਨ ਲਈ ਸੁਪਰੀਮ ਕੋਰਟ ਆਫ ਕੈਨੇਡਾ ਵੱਲੋਂ ਅੱਜ ਸੁਣਵਾਈ ਸੁæਰੂ ਕੀਤੀ ਜਾਵੇਗੀ|
ਪ੍ਰੋਵਿੰਸਿਜ਼, ਜਿਨ੍ਹਾਂ ਕੋਲ ਕਾਰਬਨ ਟੈਕਸ ਸਬੰਧੀ ਆਪਣਾ ਕੋਈ ਸਿਸਟਮ ਨਹੀਂ ਹੈ, ਵਿੱਚ ਕਾਰਬਨ ਟੈਕਸ ਲਾਉਣ ਦੀ ਓਟਵਾ ਦੀ ਨੀਤੀ ਨਾਲ ਸਬੰਧਤ ਤਿੰਨ ਵੱਖ ਵੱਖ ਮਾਮਲਿਆਂ ਵਿੱਚ ਅਦਾਲਤ ਵੱਲੋਂ ਦੋ ਦਿਨ ਤੱਕ ਜਿਰ੍ਹਾ ਸੁਣੀ ਜਾਵੇਗੀ| 2019 ਵਿੱਚ ਸਸਕੈਚਵਨ ਤੇ ਓਨਟਾਰੀਓ ਵਿੱਚ ਅਪੀਲ ਕੋਰਟ ਨੇ ਓਟਵਾ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ|
ਇਸ ਸਾਲ ਫਰਵਰੀ ਵਿੱਚ ਅਲਬਰਟਾ ਕੋਰਟ ਆਫ ਅਪੀਲ ਨੇ ਆਖਿਆ ਕਿ ਟੈਕਸ ਸੰਵਿਧਾਨਕ ਨਹੀਂ ਹੈ ਤੇ ਇਹ ਪ੍ਰੋਵਿੰਸ਼ੀਅਲ ਸ਼ਕਤੀਆਂ ਦੀ ਉਲੰਘਣਾ ਹੈ| ਓਨਟਾਰੀਓ ਤੇ ਸਸਕੈਚਵਨ ਵੱਲੋਂ ਇਸ ਸਬੰਧ ਵਿੱਚ ਕੀਤੀ ਗਈ ਅਪੀਲ ਮਾਰਚ ਵਿੱਚ ਹੋਣੀ ਸੀ ਪਰ ਕੋਵਿਡ-19 ਮਹਾਂਮਾਰੀ ਕਾਰਨ ਇਹ ਮੁਲਤਵੀ ਹੋ ਗਈ|
ਇਸ ਦੇਰੀ ਕਾਰਨ ਅਲਬਰਟਾ ਨੂੰ ਵੀ ਆਪਣਾ ਕੇਸ ਫਾਈਲ ਕਰਨ ਦਾ ਮੌਕਾ ਮਿਲ ਗਿਆ| ਇਸ ਲਈ ਹੁਣ ਇਨ੍ਹਾਂ ਸਾਰੇ ਮਾਮਲਿਆਂ ਦੀ ਸੁਣਵਾਈ ਇੱਕੋ ਵੇਲੇ ਸੁæਰੂ ਹੋਵੇਗੀ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼