Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਐਰਿਨ ਓਟੂਲ ਦੀ ਪਤਨੀ ਵੀ ਆਈ ਕੋਵਿਡ-19 ਪਾਜ਼ੀਟਿਵ

September 23, 2020 06:30 AM

ਓਟਵਾ, 22 ਸਤੰਬਰ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਐਰਿਨ ਓਟੂਲ ਦੀ ਪਤਨੀ ਵੀ ਕੋਵਿਡ-19 ਪਾਜ਼ੀਟਿਵ ਪਾਈ ਗਈ ਹੈ|
ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਹੈ ਕਿ ਰੈਬੇਕਾ ਓਟੂਲ ਵਿੱਚ ਬੁਖਾਰ ਸਮੇਤ ਹੋਰ ਲੱਛਣ ਐਤਵਾਰ ਨੂੰ ਨਜ਼ਰ ਆਉਣੇ ਸ਼ੁਰੂ ਹੋਏ| ਫਿਰ ਉਨ੍ਹਾਂ ਵੱਲੋਂ ਟੈਸਟ ਕਰਵਾਇਆ ਗਿਆ ਤੇ ਉਹ ਪਾਜ਼ੀਟਿਵ ਆ ਗਿਆ|
ਆਪਣੇ ਕੋਵਿਡ ਪਾਜ਼ੀਟਿਵ ਸਟਾਫ ਮੈਂਬਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਪਿਛਲੇ ਹਫਤੇ ਐਰਿਨ ਓਟੂਲ ਨੂੰ ਵੀ ਇਹ ਵਾਇਰਸ ਹੋ ਗਿਆ ਸੀ| ਓਟੂਲ ਦਾ ਇੱਕ ਹੋਰ ਸਟਾਫ ਮੈਂਬਰ ਵੀ ਪਾਜ਼ੀਟਿਵ ਪਾਇਆ ਗਿਆ ਹੈ| ਇਸ ਤੋਂ ਇਲਾਵਾ ਬਲਾਕ ਕਿਊਬਿਕੁਆ ਦੇ ਆਗੂ ਯਵੇਸ ਬਲਾਂਸ਼ੇ ਤੇ ਉਨ੍ਹਾਂ ਦੀ ਪਤਨੀ ਵੀ ਕੋਵਿਡ ਪਾਜ਼ੀਟਿਵ ਆਏ ਹਨ|
ਦੋਵਾਂ ਵਿਰੋਧੀ ਪਾਰਟੀਆਂ ਦੇ ਆਗੂ ਇਸ ਸਮੇਂ ਕੁਆਰਨਟੀਨ ਹਨ ਤੇ ਨਤੀਜਤਨ ਬੁੱਧਵਾਰ ਨੂੰ ਹੋਣ ਵਾਲੇ ਰਾਜ ਭਾਸ਼ਣ ਵਿੱਚ ਹਿੱਸਾ ਨਹੀਂ ਲੈ ਪਾਉਣਗੇ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ