Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਫੇਅਰਵਿਊ ਮਾਲ ਦੇ ਸੈਫੋਰਾ ਸਟੋਰ ਵਿੱਚ ਕੋਵਿਡ-19 ਕੇਸ ਪਾਏ ਜਾਣ ਦੀ ਹੋਈ ਪੁਸ਼ਟੀ

September 23, 2020 06:59 AM

ਓਨਟਾਰੀਓ, 22 ਸਤੰਬਰ (ਪੋਸਟ ਬਿਊਰੋ) : ਫੇਅਰਵਿਊ ਮਾਲ ਦੇ ਇੱਕ ਮਸ਼ਹੂਰ ਕਾਸਮੈਟਿਕ ਸਟੋਰ ਸੈਫੋਰਾ ਵਿੱਚ ਕੋਵਿਡ-19 ਪਾਜ਼ੀਟਿਵ ਕੇਸ ਪਾਏ ਜਾਣ ਤੋਂ ਬਾਅਦ ਇਸ ਦੀ ਡੀਪ ਕਲੀਨਿੰਗ ਕੀਤੀ ਜਾ ਰਹੀ ਹੈ|
ਕੈਡੀਲੈਕ ਫੇਅਰਵਿਊ (ਸੀ ਐਫ) ਨੇ ਦੱਸਿਆ ਕਿ ਇਹ ਇਨਫੈਕਸ਼ਨ ਸੈਫੋਰਾ ਤੋਂ ਹੀ ਆਈ| ਮਾਲ ਦੇ ਬੁਲਾਰੇ ਨੇ ਦੱਸਿਆ ਕਿ ਸੈਫੋਰਾ ਵਿੱਚ ਕੋਵਿਡ-19 ਕੇਸ ਬਾਰੇ ਸੀ ਐਫ ਨੂੰ ਜਲਦ ਹੀ ਜਾਣਕਾਰੀ ਦੇ ਦਿੱਤੀ ਗਈ ਸੀ| ਪ੍ਰਭਾਵਿਤ ਕਲਾਇੰਟ ਨੇ ਤੇਜ਼ੀ ਨਾਲ ਤੇ ਜ਼ਿੰਮੇਵਾਰਾਨਾ ਢੰਗ ਨਾਲ ਕੈਡੀਲੈਕ ਫੇਅਰਵਿਊ ਤੇ ਪਬਲਿਕ ਹੈਲਥ ਨਾਲ ਇਸ ਸਬੰਧ ਵਿੱਚ ਸੰਪਰਕ ਕੀਤਾ|
ਪਬਲਿਕ ਹੈਲਥ ਵੱਲੋਂ ਦਿੱਤੀ ਗਈ ਸਲਾਹ ਉੱਤੇ ਕਲਾਇੰਟ ਤੇ ਸੀ ਐਫ ਨੇ ਫੌਰਨ ਲੋੜੀਂਦੇ ਕਦਮ ਚੁੱਕੇ ਤੇ ਕਲਾਇੰਟ ਸਪੇਸ ਦੀ ਡੀਪ ਕਲੀਨਿੰਗ ਦਾ ਪ੍ਰਬੰਧ ਵੀ ਕੀਤਾ ਗਿਆ| ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਪਾਜ਼ੀਟਿਵ ਕੇਸ ਇੰਪਲੌਈ ਹੈ ਜਾਂ ਗਾਹਕ ਤੇ ਉਹ ਆਖਰੀ ਵਾਰੀ ਸਟੋਰ ਵਿੱਚ ਕਦੋਂ ਮੌਜੂਦ ਸੀ| ਸੀ ਐਫ ਨੇ ਦੱਸਿਆ ਕਿ ਸਟੋਰ ਖੁੱਲ੍ਹਾ ਰਹੇਗਾ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ