Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਆਪਣੇ ਭਾਸ਼ਣ ਵਿੱਚ ਨਵੇਂ ਸਿਰੇ ਤੋਂ ਉਲੀਕੀ ਭਵਿੱਖ ਦੀ ਯੋਜਨਾ ਦਾ ਖੁਲਾਸਾ ਕਰ ਸਕਦੇ ਹਨ ਟਰੂਡੋ

September 24, 2020 12:12 AM

ਓਟਵਾ, 23 ਸਤੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੋਵਿਡ-19 ਮਹਾਂਮਾਰੀ ਦੇ ਦੂਜੇ ਗੇੜ ਵਿੱਚ ਆਪਣੀ ਲਿਬਰਲ ਸਰਕਾਰ ਤੇ ਦੇਸ਼ ਦੀ ਅਗਵਾਈ ਕਿਸ ਤਰ੍ਹਾਂ ਕਰਦੇ ਹਨ ਇਸ ਦਾ ਖੁਲਾਸਾ ਅੱਜ ਰਾਜ ਭਾਸ਼ਣ ਤੋਂ ਬਾਅਦ ਟਰੂਡੋ ਵੱਲੋਂ ਦਿੱਤੇ ਜਾਣ ਵਾਲੇ ਭਾਸ਼ਣ ਤੋਂ ਲੱਗੇਗਾ| ਇਸ ਦੇ ਨਾਲ ਹੀ ਟਰੂਡੋ ਆਪਣੀ ਘੱਟ ਗਿਣਤੀ ਸਰਕਾਰ ਵੱਲੋਂ ਆਰਥਿਕ ਤੇ ਸਮਾਜਕ ਸਹਾਇਤਾ ਲਈ ਹੋਰ ਕੀ ਯੋਜਨਾ ਉਲੀਕੀ ਬੈਠੇ ਹਨ, ਉਨ੍ਹਾਂ ਵੱਲੋਂ ਇਸ ਬਾਰੇ ਵੀ ਖੁਲਾਸਾ ਕੀਤੇ ਜਾਣ ਦੀ ਸੰਭਾਵਨਾ ਹੈ|
ਗਵਰਨਰ ਜਨਰਲ ਜੂਲੀ ਪੇਯੈਟ ਵੱਲੋਂ ਸੈਨੇਟ ਚੇਂਬਰ ਵਿੱਚ ਰਾਜ ਭਾਸ਼ਣ ਤੋਂ ਬਾਅਦ ਟਰੂਡੋ ਵੱਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾਵੇਗਾ| ਭਾਸ਼ਣ ਦਾ ਵਿਸ਼ਾ ਪ੍ਰਧਾਨ ਮੰਤਰੀ ਆਫਿਸ ਦੀ ਪੂਰੀ ਦੇਖ ਰੇਖ ਵਿੱਚ ਤਿਆਰ ਕੀਤਾ ਗਿਆ ਹੈ| ਇਸ ਦੌਰਾਨ ਇਹ ਸਪਸ਼ਟ ਕੀਤਾ ਜਾ ਸਕਦਾ ਹੈ ਕਿ ਪਾਰਲੀਆਮੈਂਟ ਦੇ ਨਵੇਂ ਸੈਸ਼ਨ ਦੀ ਕਾਰਵਾਈ ਕਿਸ ਤਰ੍ਹਾਂ ਚਲਾਈ ਜਾਵੇਗੀ| 2019 ਵਿੱਚ ਲਿਬਰਲਾਂ ਵੱਲੋਂ ਦਿੱਤੇ ਭਾਸ਼ਣ ਦੇ ਮੁਕਾਬਲੇ ਇਸ ਵਾਰੀ ਕਾਫੀ ਤਬਦੀਲੀਆਂ ਵੇਖਣ ਨੂੰ ਮਿਲ ਸਕਦੀਆਂ ਹਨ ਕਿਉਂਕਿ ਉਸ ਸਮੇਂ ਕੋਵਿਡ-19 ਦਾ ਨਾਮੋ ਨਿਸ਼ਾਨ ਨਹੀਂ ਸੀ ਤੇ ਹੁਣ ਮਹਾਂਮਾਰੀ ਕਾਰਨ ਸਰਕਾਰ ਨੂੰ ਨਵੇਂ ਸਿਰੇ ਤੋਂ ਆਪਣੀ ਭਵਿੱਖ ਦੀ ਯੋਜਨਾ ਉਲੀਕਣੀ ਪਵੇਗੀ|
ਇਹ ਵੀ ਕਿਆਫੇ ਲਾਏ ਜਾ ਰਹੇ ਹਨ ਕਿ ਲਿਬਰਲ ਹੈਲਥ ਕੇਅਰ ਉੱਤੇ ਖਰਚੇ ਨੂੰ ਲੈ ਕੇ ਨਵੇਂ ਖੁਲਾਸੇ ਕਰ ਸਕਦੇ ਹਨ| ਇਨ੍ਹਾਂ ਵਿੱਚ ਲਾਂਗ ਟਰਮ ਕੇਅਰ ਹੋਮਜ਼ ਨੂੰ ਦਰਪੇਸ਼ ਚੁਣੌਤੀਆਂ ਨਾਲ ਸਿੱਝਣ, ਮੌਜੂਦਾ ਐਮਰਜੰਸੀ ਬੈਨੇਫਿਟ ਤੇ ਇੰਪਲੌਇਮੈਂਟ ਪ੍ਰੋਗਰਾਮਜ਼ ਉੱਤੇ ਮੁੜ ਕੰਮ ਕਰਨ ਤੋਂ ਇਲਾਵਾ ਪ੍ਰੋਵਿੰਸਾਂ ਨਾਲ ਨੈਸ਼ਨਲ ਚਾਈਲਡ ਕੇਅਰ ਪਲੈਨ ਵਿੱਚ ਨਿਵੇਸ਼ ਦੇ ਨਾਲ ਨਾਲ ਗ੍ਰੀਨ ਰਿਕਵਰੀ ਪਹਿਲਕਦਮੀਆਂ ਵੀ ਕਰ ਸਕਦੇ ਹਨ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ