Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਓਨਟਾਰੀਓ ਵਿੱਚ ਹੁਣ 60 ਫਾਰਮੇਸੀਜ਼ ਵਿੱਚ ਹੋ ਸਕਣਗੇ ਕੋਵਿਡ-19 ਸਬੰਧੀ ਟੈਸਟ

September 24, 2020 12:36 AM

ਓਨਟਾਰੀਓ, 23 ਸਤੰਬਰ (ਪੋਸਟ ਬਿਊਰੋ) : ਫੋਰਡ ਸਰਕਾਰ ਵੱਲੋਂ ਕੋਵਿਡ-19 ਟੈਸਟਿੰਗ ਦਾ ਵਿਆਪਕ ਪਸਾਰ ਕਰਨ ਦਾ ਐਲਾਨ ਕੀਤਾ ਗਿਆ ਹੈ| ਹੁਣ ਇਹ ਟੈਸਟਿੰਗ ਪ੍ਰੋਵਿੰਸ ਭਰ ਵਿੱਚ ਕਈ ਫਾਰਮੇਸੀਜ਼ ਉੱਤੇ ਹੋਵੇਗੀ|

ਸਰਕਾਰੀ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੁæੱਕਰਵਾਰ ਤੋਂ ਓਨਟਾਰੀਓ ਦੀਆਂ 60 ਫਾਰਮੇਸੀਜ਼ ਉੱਤੇ ਅਪੁਆਇੰਟਮੈਂਟ ਤੋਂ ਬਾਅਦ ਟੈਸਟਿੰਗ ਸ਼ੁਰੂ ਕੀਤੀ ਜਾਵੇਗੀ| ਆਉਣ ਵਾਲੇ ਹਫਤਿਆਂ ਵਿੱਚ ਆਨਲਾਈਨ ਹੀ ਹੋਰ ਲੋਕੇਸ਼ਨਜ਼ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ| ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲਕਦਮੀ ਨਾਲ ਪ੍ਰੋਵਿੰਸ ਦੀ ਟੈਸਟਿੰਗ ਸਮਰੱਥਾ 150 ਅਸੈੱਸਮੈਂਟ ਸੈਂਟਰਾਂ ਤੋਂ ਵੀ ਵੱਧ ਜਾਵੇਗੀ|

ਫੋਰਡ ਨੇ ਆਖਿਆ ਕਿ ਜੇ ਇਸ ਤਰ੍ਹਾਂ ਹੀ ਸੱਭ ਠੀਕ ਰਿਹਾ ਤਾਂ ਅਸੀਂ ਦਿਨ ਦੇ 50,000 ਟੈਸਟ ਕਰਨਾ ਯਕੀਨੀ ਬਣਾ ਸਕਾਂਗੇ ਤੇ ਇਸ ਨਾਲ ਕੋਵਿਡ-19 ਨੂੰ ਅੱਗੇ ਫੈਲਣ ਤੋਂ ਰੋਕਿਆ ਵੀ ਜਾ ਸਕੇਗਾ| ਉਨ੍ਹਾਂ ਇਹ ਖੁਲਾਸਾ ਵੀ ਕੀਤਾ ਕਿ ਫਾਰਮੇਸੀਜ਼ ਇਹ ਚੋਣ ਕਰ ਸਕਦੀਆਂ ਹਨ ਕਿ ਉਹ ਉਨ੍ਹਾਂ ਓਨਟਾਰੀਓ ਵਾਸੀਆਂ ਲਈ ਟੈਸਟ ਦੀ ਸਹੂਲਤ ਦੇਣਗੀਆਂ, ਜਿਨ੍ਹਾਂ ਵਿੱਚ ਕੋਵਿਡ-19 ਦੇ ਕੋਈ ਲੱਛਣ ਨਹੀਂ ਹਨ|

ਇਸ ਮੌਕੇ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਸਾਨੂੰ ਹਾਲ ਦੀ ਘੜੀ ਆਰਾਮ ਨਾਲ ਨਹੀਂ ਬੈਠਣਾ ਚਾਹੀਦਾ ਕਿਉਂਕਿ ਮਹਾਂਮਾਰੀ ਦਾ ਖਤਰਾ ਅਜੇ ਟਲਿਆ ਨਹੀਂ ਹੈ| ਉਨ੍ਹਾਂ ਕੋਵਿਡ-19 ਮਹਾਂਮਾਰੀ ਨੂੰ ਰੋਕਣ ਵਿੱਚ ਸੱਭ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ