Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਸਕੂਲ ਦੇ ਬਾਹਰ ਸਰਿੰਜਾਂ ਸੁੱਟਣ ਵਾਲਾ ਮਸ਼ਕੂਕ ਕਾਬੂ

September 24, 2020 06:24 AM

ਟੋਰਾਂਟੋ, 23 ਸਤੰਬਰ (ਪੋਸਟ ਬਿਊਰੋ) : ਮਿੱਡਟਾਊਨ ਐਲੀਮੈਂਟਰੀ ਸਕੂਲ ਦੇ ਬਾਹਰ ਵਰਤੀਆਂ ਹੋਈਆਂ ਸਰਿੰਜਾਂ ਸੁੱਟਣ ਵਾਲੇ ਵਿਅਕਤੀ ਨੂੰ ਟੋਰਾਂਟੋ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ|
ਪੁਲਿਸ ਨੇ 44 ਸਾਲਾ ਐਂਥਨੀ ਪਰਚੇਸ ਨੂੰ ਗ੍ਰਿਫਤਾਰ ਕੀਤਾ ਹੈ, ਇਸ ਦਾ ਕੋਈ ਪੱਕਾ ਪਤਾ-ਟਿਕਾਣਾ ਨਹੀਂ ਹੈ| ਉਸ ਉੱਤੇ ਸ਼ਰਾਰਤ ਕਰਨ ਤੇ ਪ੍ਰੋਬੇਸ਼ਨ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਹੈ| ਉਸ ਨੂੰ ਵੀਰਵਾਰ ਸਵੇਰੇ ਕਾਲਜ ਪਾਰਕ ਕੋਰਟ ਸਾਹਮਣੇ ਪੇਸ਼ ਕੀਤਾ ਜਾਵੇਗਾ|
ਪੁਲਿਸ ਨੇ ਦੱਸਿਆ ਕਿ ਪੈਕੇਜ, ਜਿਸ ਵਿੱਚ ਕਈ ਵਰਤੀਆਂ ਹੋਈਆਂ ਸਰਿੰਜਾਂ ਸਨ, ਮੰਗਲਵਾਰ ਸਵੇਰੇ 10:00 ਵਜੇ ਐਗਲਿੰਟਨ ਜੂਨੀਅਰ ਪਬਲਿਕ ਸਕੂਲ ਦੇ ਬਾਹਰ ਛੱਡਿਆ ਗਿਆ ਸੀ| ਸਕਿਊਰਿਟੀ ਕੈਮਰਾ ਫੁਟੇਜ ਵਿੱਚ ਬੜੀ ਸਾਫ ਤਸਵੀਰ ਨਜ਼ਰ ਆਉਣ ਕਾਰਨ ਕਿਸੇ ਨੇ ਮਸ਼ਕੂਕ ਦੀ ਪਛਾਣ ਕਰ ਲਈ ਤੇ ਉਸ ਤੋਂ ਬਾਅਦ ਹੀ ਉਸ ਨੂੰ ਗ੍ਰਿਫਤਾਰ ਕੀਤਾ ਗਿਆ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ