Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਅੱਜ ਫਿਲਮਾਂ ਵਿੱਚ ਬਹੁਤ ਜ਼ਿਆਦਾ ਅਸ਼ਲੀਲਤਾ : ਰਣਜੀਤਾ ਕੌਰ

September 24, 2020 09:13 AM

1970 ਅਤੇ ਅੱਸੀ ਦੇ ਦਹਾਕੇ 'ਚ ਟੌਪ ਦੀਆਂ ਅਭਿਨੇਤਰੀਆਂ ਵਿੱਚ ਸ਼ਾਮਲ ਰਹੀ ਰਣਜੀਤਾ ਕੌਰ ਨੇ 1976 'ਚ ਰਿਸ਼ੀ ਕਪੂਰ ਦੇ ਨਾਲ ਫਿਲਮ ‘ਲੈਲਾ ਮਜਨੂ’ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਪਿਛਲੀ ਵਾਰ 2012 ਦੀ ਫਿਲਮ ‘ਜ਼ਿੰਦਗੀ ਤੇਰੇ ਨਾਮ’ ਵਿੱਚ ਨਜ਼ਰ ਆਈ ਸੀ। ਪਿੱਛੇ ਜਿਹੇ ਇੱਕ ਇੰਟਰਵਿਊ 'ਚ ਜਦੋਂ ਉਸ ਤੋਂ ਪੁੱਛਿਆ ਗਿਆ ਕਿ ਅੱਜ ਉਹ ਫਿਲਮਾਂ ਕਿਉਂ ਨਹੀਂ ਕਰਦੀ ਤਾਂ ਉਸ ਦਾ ਕਹਿਣਾ ਸੀ, ‘ਆਪਣੇ ਬੇਟੇ ਦੀ ਪੜ੍ਹਾਈ ਲਈ ਅਸੀਂ ਕਾਫੀ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਸੀ। ਅਸੀਂ ਪਰਤ ਕੇ ਪੁਣੇ 'ਚ ਵੱਸ ਗਏ, ਪਰ ਨਾਇਕਾ ਦੀ ਭੂਮਿਕਾ ਨਿਭਾਉਣ ਤੋਂ ਬਾਅਦ ਤੁਸੀਂ ਸੱਚ 'ਚ ਮਾਂ ਦੀਆਂ ਭੂਮਿਕਾਵਾਂ ਨਹੀਂ ਕਰ ਸਕਦੇ। ਇਸ ਤੋਂ ਬਿਨਾ ਮੈਨੂੰ ਲੱਗਦਾ ਹੈ ਕਿ ਲੋਕਾਂ ਨੇ ਇਹ ਵੀ ਸੋਚਿਆ ਕਿ ਮੈਂ ਪੂਰੀ ਤਰ੍ਹਾਂ ਨਾਲ ਅਮਰੀਕਾ ਵਿੱਚ ਵੱਸ ਗਈ ਹਾਂ ਅਤੇ ਮੈਂ ਵੀ ਇਥੇ ਵਧੇਰੇ ਲੋਕਾਂ ਦੇ ਸੰਪਰਕ 'ਚ ਨਹੀਂ ਸੀ।”
ਅੱਜਕੱਲ੍ਹ ਦੀਆਂ ਫਿਲਮਾਂ 'ਤੇ ਜਦੋਂ ਉਸ ਦੀ ਰਾਏ ਪੁੱਛੀ ਗਈ ਤਾਂ ਉਸ ਨੇ ਕਿਹਾ, ‘ਬਹੁਤ ਅਸ਼ਲੀਲਤਾ ਹੈ। ਮੈਂ ਉਨ੍ਹਾਂ ਨਾਲ ਨਹੀਂ ਜੁੜ ਸਕਦੀ। ਸਾਡੇ ਸਮੇਂ 'ਚ ਫਿਲਮਾਂ ਸਾਫ-ਸੁਥਰੀਆਂ ਸਨ। ਸ਼ਾਇਦ ਉਹ ਅੱਜ ਦੇ ਰੁਝਾਨ ਨਾਲ ਚੱਲਦੇ ਹਨ, ਪਰ ਮੈਂ ਸਾਫ-ਸੁਥਰੀਆਂ ਫਿਲਮਾਂ ਪਸੰਦ ਕਰਦੀ ਹਾਂ। ਪਿਛਲੀ ਵਾਰ ਮੈਂ ਜੋ ਫਿਲਮ ਦੇਖੀ, ਉਹ ਅਮਿਤਾਭ ਬੱਚਨ, ਰਿਸ਼ੀ ਕਪੂਰ ਦੀ ‘102 ਨਾਟਆਊਟ’ ਸੀ। ਇਸ 'ਚ ਦੋ ਸ਼ਾਨਦਾਰ ਕਲਾਕਾਰ ਸਨ ਅਤੇ ਮੈਨੂੰ ਇਹ ਬਹੁਤ ਚੰਗੀ ਲੱਗੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ