Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਸਿਰ ਵਿੱਚ ਚਾਕੂ ਨਾਲ ਵਾਰ ਕੀਤੇ ਜਾਣ ਕਾਰਨ ਇੱਕ ਵਿਅਕਤੀ ਜ਼ਖ਼ਮੀ

September 24, 2020 04:42 PM


ਟੋਰਾਂਟੋ, 24 ਸਤੰਬਰ (ਪੋਸਟ ਬਿਊਰੋ) : ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਕੱਲ੍ਹ ਸਿਰ ਵਿੱਚ ਤੇਜ਼ ਧਾਰ ਹਥਿਆਰ ਨਾਲ ਵਾਰ ਕਰਨ ਕਰਕੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ|
ਵਾਅਨ ਰੋਡ ਤੇ ਨੌਰਥਕਲਿੱਫ ਬੋਲੀਵੀਆਰਡ ਵਿਖੇ ਰਿਹਾਇਸ਼ੀ ਇਲਾਕੇ ਕੋਲ ਦੁਪਹਿਰੇ 1:00 ਵਜੇ ਦੇ ਨੇੜੇ ਤੇੜੇ ਪੁਲਿਸ ਅਧਿਕਾਰੀਆਂ ਨੂੰ ਛੁਰੇਬਾਜ਼ੀ ਦੀ ਘਟਨਾ ਵਾਪਰਨ ਦੀਆਂ ਰਿਪੋਰਟਾਂ ਮਿਲੀਆਂ| ਪੁਲਿਸ ਤੇਜ਼ੀ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ|
ਪੁਲਿਸ ਇਸ ਸਮੇਂ ਅਜਿਹੇ ਮਸ਼ਕੂਕ ਦੀ ਭਾਲ ਕਰ ਰਹੀ ਹੈ ਜਿਸਨੂੰ ਆਖਰੀ ਵਾਰੀ ਵਾਅਨ ਦੇ ਪੂਰਬ ਵੱਲ ਜਾਂਦਿਆਂ ਵੇਖਿਆ ਗਿਆ| ਉਸ ਦੀ ਉਮਰ 45 ਤੋਂ 50 ਸਾਲ ਦਰਮਿਆਨ ਦੱਸੀ ਜਾਂਦੀ ਹੈ| ਉਸ ਦੇ ਵਾਲ ਨਿੱਕੇ ਤੇ ਮੂੰਹ ਉੱਤੇ ਦਾੜ੍ਹੀ ਹੈ| ਉਸ ਨੂੰ ਆਖਰੀ ਵਾਰੀ ਚਿੱਟੇ ਰੰਗ ਦੀ ਸ਼ਰਟ ਤੇ ਜੀਨਜ਼ ਪਾਈ ਵੇਖਿਆ ਗਿਆ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ