Welcome to Canadian Punjabi Post
Follow us on

16

February 2019
ਬ੍ਰੈਕਿੰਗ ਖ਼ਬਰਾਂ :
ਪੰਜਾਬ ਮੰਤਰੀ ਮੰਡਲ ਮੀਟਿੰਗ: ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਛੇ ਫੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਪੁਲਸ ਵਲੋ ਵੱਡੀ ਕਾਰਵਾਈ, ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਗ੍ਰਿਫਤਾਰਕੋਲੰਬੀਆ ਪੁਲਸ ਅਕੈਡਮੀ ਉੱਤੇ ਕਾਰ ਬੰਬ ਹਮਲੇ ਵਿੱਚ 10 ਮੌਤਾਂਪੱਤਰਕਾਰ ਛੱਤਰਪਤੀ ਕਤਲ ਕੇਸ: ਡੇਰਾ ਮੁਖੀ ਰਾਮ ਰਹੀਮ ਨੂੰ ਸਾਰੀ ਉਮਰ ਦੀ ਕੈਦ ਦੀ ਸਜ਼ਾਸੁਖਪਾਲ ਖਹਿਰਾ ਵਲੋਂ ਆਪ ਦੀ ਮੁਢਲੀ ਮੈਂਬਰੀ ਤੋਂ ਅਸਤੀਫਾਯੂਨੀਫੌਰ ਤੇ ਓਪੀਐਸਈਯੂ ਨੇ ਫੋਰਡ ਦੇ ਤਬਾਹਕੁੰਨ ਏਜੰਡੇ ਖਿਲਾਫ ਹੱਥ ਮਿਲਾਏਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਦਾ ਇੱਕ ਦੋਸ਼ੀ ਗ੍ਰਿਫਤਾਰ, ਦੂਜੇ ਦੀ ਪਛਾਣਅੰਮ੍ਰਿਤਸਰ ਗ੍ਰਨੇਡ ਅਟੈਕ: ਕੈਪਟਨ ਅਮਰਿੰਦਰ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮ
ਮਨੋਰੰਜਨ

ਫਿਲਮੀ ਪਰਦੇ 'ਤੇ ਵਿਦਿਆ ਬਾਲਨ ਦੇ ਪਤੀ ਦਾ ਕਿਰਦਾਰ ਸੰਜੇ ਕਪੂਰ ਨਿਭਾਉਣਗੇ

November 22, 2018 07:17 AM

ਬਾਲੀਵੁੱਡ ਅਦਾਕਾਰ ਸੰਜੇ ਕਪੂਰ ਫਿਲਮੀ ਪਰਦੇ ਉਤੇ ਵਿਦਿਆ ਬਾਲਨ ਦੇ ਪਤੀ ਦੇ ਕਿਰਦਾਰ ਵਿੱਚ ਆਉਣਗੇ। ਬਾਲੀਵੁੱਡ ਫਿਲਮਕਾਰ ਆਰ ਬਾਲਕੀ ਫਿਲਮ ‘ਮੰਗਲ ਮਿਸ਼ਨ’ ਬਣਾਉਣ ਜਾ ਰਹੇ ਹਨ। ਇਸ ਫਿਲਮ ਵਿੱਚ ਭਾਰਤ ਵੱਲੋਂ ਪਹਿਲੀ ਵਾਰ 'ਚ ਸਫਲਤਾ ਪੂਰਵਕ ਛੱਡੇ ਗਏ ਮੰਗਲ ਉਪ ਗ੍ਰਹਿ ਬਾਰੇ ਦੱਸਿਆ ਜਾਵੇਗਾ। ਇਸ ਵਿੱਚ ਅਕਸ਼ੈ ਕੁਮਾਰ, ਵਿਦਿਆ ਬਾਲਨ, ਤਾਪਸੀ ਪੰਨੂ, ਸੋਨਾਕਸ਼ੀ ਸਿਨਹਾ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ।
ਸੰਜੇ ਕਪੂਰ ਨੇ ਕਿਹਾ ਕਿ ਉਹ ਪਹਿਲੀ ਵਾਰ ਪਰਦੇ ਉੱਤੇ ਵਿਦਿਆ ਬਾਲਨ ਦੇ ਪਤੀ ਬਣਨ ਵਾਲੇ ਹਨ। ਇਸ ਲਈ ਫਿਲਮ 'ਚ ਅਕਸ਼ੈ ਕੁਮਾਰ ਦੇ ਨਾਲ ਵੀ ਨਜ਼ਰ ਆਉਣਗੇ। ਉਨ੍ਹਾਂ ਦੱਸਿਆ ਕਿ ਉਹ ਅਕਸ਼ੈ ਕੁਮਾਰ ਨਾਲ ਵੀ ਇੱਕ ਖਾਸ ਰਿਸ਼ਤਾ ਰੱਖਦੇ ਹਨ, ਕਿਉਂਕਿ ਦੋਵੇਂ ਇੱਕ ਹੀ ਡਾਂਸਿੰਗ ਕਲਾਸ ਵਿੱਚ ਜਾਂਦੇ ਹਨ। ਫਿਲਮ ਦੀ ਸ਼ੂਟਿੰਗ ਛੇਤੀ ਸ਼ੁਰੂ ਹੋਵੇਗੀ, ਜਿਸ ਨੂੰ ਲੈ ਕੇ ਸਾਰੇ ਬਹੁਤ ਹੀ ਉਤਸ਼ਾਹਤ ਹਨ।

Have something to say? Post your comment