Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਐਤਕੀਂ ਕਿਸ ਉਤੇ ਫਿਦਾ ਹੋਏ ਸਿਧਾਰਥ

November 22, 2018 07:19 AM

ਕੁਝ ਦਿਨ ਪਹਿਲਾਂ ਤੱਕ ਸਿਧਾਰਥ ਮਲਹੋਤਰਾ ਦਾ ਅਫੇਅਰ ਆਲੀਆ ਭੱਟ ਨਾਲ ਮੰਨਿਆ ਜਾਂਦਾ ਸੀ। ਇਥੋਂ ਤੱਕ ਕਿ ਉਨ੍ਹਾਂ ਦੇ ਕਰੀਬੀ ਦੋਸਤ ਵਰੁਣ ਧਵਨ ਵੀ ਇੱਕ ਦੋ ਵਾਰ ਆਲੀਆ ਨੂੰ ਭਾਬੀ ਕਹਿ ਕੇ ਖਿਚਾਈ ਕਰ ਚੁੱਕੇ ਹਨ। ਕਿਹਾ ਜਾਂਦਾ ਹੈ ਕਿ ਕਰਣ ਜੌਹਰ ਦੀ ਕੰਪਨੀ ਵਿੱਚ ਬਣੀ ਫਿਲਮ ‘ਕਪੂਰ ਐਂਡ ਸੰਸ’ ਵਿੱਚ ਆਲੀਆ ਨੇ ਸਿਰਫ ਸਿਧਾਰਥ ਦੇ ਲਈ ਕੰਮ ਕੀਤਾ ਸੀ, ਪਰ ਇਸ ਦੇ ਬਾਅਦ ਦੋਵਾਂ ਦੇ ਰਿਸ਼ਤਿਆਂ ਵਿੱਚ ਗਿਰਾਵਟ ਆਉਂਦੀ ਚਲੀ ਗਈ ਅਤੇ ਆਲੀਆ ਦੀ ਜ਼ਿੰਦਗੀ ਵਿੱਚ ਰਣਬੀਰ ਕਪੂਰ ਦੀ ਐਂਟਰੀ ਹੋ ਗਈ।
ਸਿਧਾਰਥ ਦੀ ਜ਼ਿੰਦਗੀ ਇੱਕ ਗੈਪ ਦੇ ਬਾਅਦ ਫਿਰ ਹਰੀ ਭਰੀ ਮੰਨੀ ਜਾ ਰਹੀ ਹੈ ਅਤੇ ਉਸ ਦੇ ਦੋਸਤ ਮੰਨਦੇ ਹਨ ਕਿ ਉਨ੍ਹਾਂ ਨੂੰ ਕੋਈ ਅਜਿਹੀ ਮਿਲ ਗਈ ਹੈ, ਜਿਸ ਨੂੰ ਉਹ ਆਪਣੇ ਦੋਸਤਾਂ ਵਿੱਚ ‘ਵੀ ਆਰ ਜਸਟ ਫਰੈਂਡਸ’ ਤੋਂ ਅੱਗੇ ਜਾ ਕੇ ਮਿਲਵਾਉਂਦੇ ਹਨ। ਸਿਧਾਰਥ ਦੀ ਇਹ ਨਵੀਂ ਦੋਸਤ ਹੀਰੋਇਨ ਹੈ ਅਤੇ ਇਸੇ ਸਾਲ ਉਸ ਦੇ ਨਾਲ ਕੰਮ ਕਰ ਚੁੱਕੀ ਹੈ। ਸਿਧਾਰਥ ਦੀ ਜ਼ਿੰਦਗੀ ਵਿੱਚ ਹੁਣ ਰਕੁਲਪ੍ਰੀਤ ਦੀ ਐਂਟਰੀ ਮੰਨੀ ਜਾ ਰਹੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ